ਅਨਿਰੁਧ ਤਿਵਾੜੀ ਬਣੇ ਪੰਜਾਬ ਦੇ ਨਵੇ ਮੁੱਖ ਸਕੱਤਰ
- ਰਾਸ਼ਟਰੀ
- (Asia/Kolkata)
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਹਟਾਇਆ, ਅਨਿਰੁੱਧ ਤਿਵਾੜੀ ਪੰਜਾਬ ਦੇ ਨਵੇਂ ਮੁੱਖ ਸਕੱਤਰ ਨਿਯੁਕਤਪੰਜਾਬ ਸਰਕਾਰ ਨੇ ਸੀਨੀਅਰ ਆਈ ਏ ਐਸ ਅਧਿਕਾਰੀ ਅਨਿਰੁਧਤਿਵਾੜੀ ਨੂੰ ਪੰਜਾਬ ਦਾ ਮੁੱਖ ਸਕੱਤਰ ਲੱਗਾ ਦਿੱਤਾ ਹੈ।