ਭਗਵੰਤ ਮਾਨ ਸਰਕਾਰ ਨੇ ਕੀਤੇ ਵੱਡੇ ਐਲਾਨ ਕੀਤੇ,
- ਰਾਸ਼ਟਰੀ
- (Asia/Kolkata)
ਚੰਡੀਗੜ੍ਹ 22 ਮਾਰਚ (ਬਲਦੇਵ ਸਿੰਘ ਭੋਲੇ ਕੇ ) ਪੰਜਾਬ ਵਿਧਾਨ ਸਭਾ ਦੇ ਅੰਦਰ ਪੰਜਾਬ ਦੇ ਰਾਜਪਾਲ ਦੇ ਭਾਸ਼ਣ ਰਾਹੀਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡੇ ਐਲਾਨ ਕੀਤੇ ਹਨ।ਇਨ੍ਹਾਂ ਐਲਾਨਾਂ ਵਿਚ ਮੁੱਖ ਤੌਰ ਉਤੇ ਸੂਬੇ ਵਿਚੋਂ ਟਰਾਂਸਪੋਰਟ, ਸ਼ਰਾਬ, ਰੇਤ ਆਦਿ ਮਾਫੀਆ ਖਤਮ ਕਰਨਾਵਿਸ਼ਵ ਪੱਧਰੀ ਕਫਾਇਤੀ ਸਿਹਤ ਸਹੂਲਤਾਂ ਦੇਣ ਦਾ ਐਲਾਨਹਰੇਕ ਨਾਗਰਿਕ ਦਾ ਇਲਾਜ ਮੁਫਤ ਹੋਵੇਗਾਸੂਬੇ ਦੇ ਹਰੇਕ ਨਾਗਰਿਕ ਨੂੰ ਜਾਰੀ ਕੀਤਾ ਜਾਵੇਗਾ ਹੈਲਥ ਕਾਰਡਸੂਬੇ ਦੇ 16000 ਪਿੰਡ ਅਤੇ ਵਾਰਡ ਕਲੀਨਿਕ ਕੀਤੇ ਜਾਣਗੇ ਸਥਾਪਤਆਊਟਸੋਰਸ ਅਤੇ ਠੇਕਾ ਅਧਿਆਪਕ ਕੀਤੇ ਜਾਣਗੇ ਰੈਗੂਲਰਅਧਿਆਪਕਾਂ ਦੀਆਂ ਖਾਲ੍ਹੀ ਅਸਾਮੀਆਂ ਰੈਗੂਲਰ ਅਧਾਰ ‘ਤੇ ਭਰੀਆਂ ਜਾਣਗੀਆਂਅਧਿਆਪਕਾਂ ਕੋਲੋਂ ਨਹੀਂ ਲਿਆ ਜਾਵੇਗਾ ਗੈਰ-ਅਧਿਆਪਕੀ ਕੰਮਅਧਿਆਪਕਾਂ ਦੀ ਪਾਰਦਰਸ਼ੀ ਬਦਲੀ ਨੀਤੀ ਬਣੇਗੀਅਧਿਆਪਕਾਂ ਲ਼ਈ ਕੈਸ਼ਲੈਸ ਮੈਡੀਕਲ ਸਹੂਲਤ ਕੀਤੀ ਜਾਵੇਗੀ ਸ਼ੁਰੂ300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨਘਰੇਲੂ ਬਿਜਲੀ ਕੁਨੈਕਸ਼ਨਾਂ ਦੇ ਬਕਾਏ ਮੁਆਫ ਕਰਕੇ ਕੱਟੇ ਕੁਨੈਕਸ਼ਨ ਕੀਤੇ ਜਾਣਗੇ ਬਹਾਲਹਰੇਕ ਕਿਸਾਨ ਨੂੰ ਮਿਲੇਗਾ ਭੌ ਸਿਹਤ ਕਾਰਡਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦੇਣ ਦਾ ਐਲਾਨਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ਲਈ ਕੀਤੇ ਜਾਣਗੇ ਵੱਡੇ ਸੁਧਾਰਰੁਜ਼ਗਾਰ ਅਤੇ ਕਾਰੋਬਾਰ ਦੇ ਵਿਸ਼ਾਲ ਮੌਕੇ ਪੈਦਾ ਕਰਨ ਦਾ ਕੀਤਾ ਐਲਾਨਉਤਯੋਗਪਤੀਆਂ ਦੀ ਭਲਾਈ ਲਈ ਬਣਾਇਆ ਜਾਵੇਗਾ ਵਿਸ਼ੇਸ਼ ਕਮਿਸ਼ਨਇੰਸਪੈਕਟਰੀ ਰਾਜ ਖਤਮ ਕਰਨ ਦਾ ਐਲਾਨਜਲੰਧਰ ਵਿਖੇ ਕੌਮਾਂਤਰੀ ਹਵਾਈ ਅੱਡਾ ਬਣਾਉਣ ਦਾ ਐਲਾਨਸੂਬੇ ਵਿਚ ਡੋਰਸਟੈਪ ਡਿਲੀਵਰੀ ਸਰਵਸਿਜ਼ ਹੋਵੇਗੀ ਸ਼ੁਰੂਮਹਿਲਾਵਾਂ ਨੂੰ ਹਰੇਕ ਮਹੀਨੇ 1000 ਰੁਪਏ ਦੇਣ ਦਾ ਐਲਾਨਬੇਅਦਬੀ, ਬੰਬ ਧਮਾਕਿਆਂ, ਗੈਂਗਸਟਰਾਂ ਦੇ ਮਾਮਲਿਆਂ ਦੀ ਹੋਵੇਗੀ ਜਾਂਚਵੀਆਈਪੀ ਕਲਚਰ ਹੋਵੇਗਾ ਬੰਦਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀ ਤਨਖਾਹ ਅਤੇ ਪ੍ਰੋਤਸਾਹਨ ਰਾਸ਼ੀ ਕੀਤੀ ਜਾਵੇਗੀ ਦੁੱਗਣੀਟਰਾਂਸਪੋਰਟ ਸੈਕਟਰ ਲਈ ਬਣੇਗਾ ਕਮਿਸ਼ਨਸੂਬੇ ਸਿਰ ਚੜ੍ਹੇ 3.50 ਲੱਖ ਕਰੋੜ ਰੁਪਏ ਦੇ ਕਰਜ਼ੇ ਉਪਰ ਪ੍ਰਗਟ ਕੀਤੀ ਚਿੰਤਾ