Nazrana Times

ਪੰਜਾਬੀ

Nazrana Times AMP

ਪੰਜਾਬ ਦੇ ਸੇਫ ਜੇਲ੍ਹ ਪ੍ਰੋਜੈਕਟ ਵਿੱਚ ਤੇਜ਼ੀ, AI ਆਧਾਰਿਤ ਸੁਰੱਖਿਆ ਪ੍ਰਣਾਲੀ ਦਾ ਪ੍ਰਸਤਾਵ

05 Sep, 2026 04:52 PM

ਲਾਹੌਰ, ਸਤੰਬਰ 2026 — Nazrana Times ਅਲੀ ਇਮਰਾਨ ਚੱਠਾਪੰਜਾਬ ਸਰਕਾਰ ਦੇ ਸੇਫ ਜੇਲ੍ਹ ਪ੍ਰੋਜੈਕਟ ਤਹਿਤ ਆਧੁਨਿਕ ਤਕਨਾਲੋਜੀ ਆਧਾਰਿਤ ਸੁਰੱਖਿਆ ਅਤੇ ਨਿਗਰਾਨੀ ਪ੍ਰਣਾਲੀ ਸਥਾਪਤ ਕਰਨ ਦਾ ਕੰਮ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਇਸੇ ਤਹਿਤ ਚੀਨੀ ਮਾਹਿਰਾਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਿਤ ਸੁਰੱਖਿਆ ਅਤੇ ਨਿਗਰਾਨੀ ਪ੍ਰਣਾਲੀਆਂ ਸਬੰਧੀ ਮਹੱਤਵਪੂਰਨ ਪ੍ਰਸਤਾਵ ਪੇਸ਼ ਕੀਤੇ।ਚੀਨੀ ਮਾਹਿਰਾਂ ਦੇ ਇੱਕ ਵਫ਼ਦ ਨੇ ਪੰਜਾਬ ਹੋਮ ਵਿਭਾਗ ਦਾ ਦੌਰਾ ਕੀਤਾ। ਵਧੀਕ ਸਕੱਤਰ ਜੇਲ੍ਹਾਂ ਰੋਮਨ ਬੋਰਾਨਾ ਦੀ

ਕੁਝ ਸ਼ਰਮ ਕਰ ਓਏ ਭਗਵੰਤ ਮਾਨਾ...!

05 Sep, 2026 02:21 PM

ਭਾਵੇਂ ਕਿ ਪੰਜਾਬ ਵਿੱਚ ਇਸ ਸਮੇਂ ਨਾ ਤਾਂ ਜ਼ਕਰੀਆ ਖ਼ਾਂ ਦਾ ਰਾਜ ਹੈ ਤੇ ਨਾ ਹੀ ਮੀਰ ਮੰਨੂ ਦਾ ਅਤੇ ਨਾ ਹੀ ਮੁੱਖ ਮੰਤਰੀ ਬਿਅੰਤੇ ਬੁੱਚੜ ਦਾ ਪਰ ਫਿਰ ਵੀ ਸਿੱਖਾਂ ਨੂੰ ਜ਼ੁਲਮ-ਤਸ਼ੱਦਦ ਝੱਲਣਾ ਪੈ ਰਿਹਾ ਹੈ। ਫਿਰ ਇਹਨਾਂ ਹਲਾਤਾਂ ਵਿੱਚ ਭਗਵੰਤ ਮਾਨ ਦੀ ਸਰਕਾਰ ਨੂੰ ਪੰਥ ਅਤੇ ਪੰਜਾਬ ਵਿਰੋਧੀ ਨਾ ਕਹੀਏ ਤਾਂ ਹੋਰ ਫਿਰ ਕੀ ਕਹੀਏ ? ਹੁਣ ਤਾਂ ਸਭ ਨੂੰ ਮਹਿਸੂਸ ਹੋਣ ਲੱਗ ਪਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਿੱਚ ਜ਼ਕਰੀਆ ਖ਼ਾਂ ਅਤੇ ਬਿਅੰਤੇ ਬੁੱਚੜ ਦੀ ਬਦਕਾਰ ਰੂਹ ਪ੍ਰਵੇਸ਼ ਕਰ ਚੁੱਕੀ ਹੈ ਜੋ

ਗੁਰਸਿੱਖ ਨੌਜੁਆਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਹੋਏ ਮਿਸਾਲੀ ਕਾਰਵਾਈ- ਐਡਵੋਕੇਟ ਧਾਮੀ

05 Sep, 2026 02:14 PM

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਸ. ਮੋਹਨਜੀਤ ਸਿੰਘ ਦਾ ਹਾਲ ਜਾਣਿਆਅੰਮ੍ਰਿਤਸਰ, 5 ਸਤੰਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਗੁਰਸਿੱਖ ਨੌਜੁਆਨ ਸ. ਮੋਹਨਜੀਤ ਸਿੰਘ ਸ਼ੇਰੋਂ ਨੂੰ ਮਿਲ ਕੇ ਉਸ ਦੀ ਸਿਹਤ ਦਾ ਹਾਲ ਜਾਣਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਸੰਗਰੂਰ ਵਿਖੇ ਸ. ਮੋਹਨਜੀਤ ਸਿੰਘ ਨੂੰ

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ

05 Sep, 2026 02:10 PM

ਸ਼੍ਰੋਮਣੀ ਕਮੇਟੀ ਨੇ ਇਲਾਜ ਕਰਵਾਉਣ ਅਤੇ ਮਾਲੀ ਮਦਦ ਦਾ ਦਿੱਤਾ ਭਰੋਸਾਅੰਮ੍ਰਿਤਸਰ, 5 ਸਤੰਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਗੁਰਸਿੱਖ ਨੌਜੁਆਨ ਨਾਲ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ.

ਪਾਕਿਸਤਾਨ ਭਰ ਦੇ ਮੰਦਰਾਂ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ ਕ੍ਰਿਸ਼ਨ ਜਨਮ ਅਸ਼ਟਮੀ

05 Sep, 2026 01:00 AM

ਲਾਹੌਰ, ਸਿਆਲਕੋਟ, ਪੇਸ਼ਾਵਰ ਅਤੇ ਦਾਦੂ ਦੇ ਮੰਦਰਾਂ ’ਚ ਵਿਸ਼ੇਸ਼ ਸਮਾਗਮ; ਹਿੰਦੂ ਭਾਈਚਾਰੇ ਨੇ ਪਾਕਿਸਤਾਨ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਆਪਸੀ ਸਦਭਾਵਨਾ ਲਈ ਕੀਤੀ ਅਰਦਾਸਲਾਹੌਰ — ਨਜ਼ਰਾਨਾ ਟਾਈਮਜ਼: ਭਗਵਾਨ ਕ੍ਰਿਸ਼ਨ ਦੇ ਜਨਮ ਦਿਹਾੜੇ ਜਨਮ ਅਸ਼ਟਮੀ ਦਾ ਤਿਉਹਾਰ ਪਾਕਿਸਤਾਨ ਦੇ ਵੱਖ-ਵੱਖ ਮੰਦਰਾਂ ਵਿੱਚ ਹਿੰਦੂ ਭਾਈਚਾਰੇ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲਾਹੌਰ ਦੇ ਰਾਵੀ ਰੋਡ ਸਥਿਤ ਇਤਿਹਾਸਕ ਕ੍ਰਿਸ਼ਨ ਮੰਦਰ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।ਇਵੈਕਿਊਈ

ADB ਦੇ ਉਪ ਪ੍ਰਧਾਨ ਯਿੰਗਮਿੰਗ ਯਾਂਗ ਦੀ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨਾਲ ਮੁਲਾਕਾਤ

05 Sep, 2026 12:42 AM

ML-1 ਰੇਲਵੇ ਦੇ ਆਧੁਨਿਕੀਕਰਨ, ਨਿੱਜੀ ਖੇਤਰ, ਊਰਜਾ ਤੇ ਖੁਰਾਕ ਸੁਰੱਖਿਆ, ਬਰਾਮਦ ਮੁਕਾਬਲੇਬਾਜ਼ੀ, AI ਅਤੇ IT ਸਮੇਤ ਅਹਿਮ ਖੇਤਰਾਂ ’ਚ ਸਹਿਯੋਗ ਵਧਾਉਣ ’ਤੇ ਚਰਚਾਇਸਲਾਮਾਬਾਦ, 4 ਸਤੰਬਰ 2026 — ਨਜ਼ਰਾਨਾ ਟਾਈਮਜ਼: ਪ੍ਰਧਾਨ ਮੰਤਰੀ ਮੁਹੰਮਦ ਸ਼ਹਿਬਾਜ਼ ਸ਼ਰੀਫ਼ ਨੇ ਏਸ਼ੀਆਈ ਵਿਕਾਸ ਬੈਂਕ (ADB) ਦੇ ਦੱਖਣੀ, ਮੱਧ ਅਤੇ ਪੱਛਮੀ ਏਸ਼ੀਆ ਲਈ ਉਪ ਪ੍ਰਧਾਨ ਯਿੰਗਮਿੰਗ ਯਾਂਗ ਦੇ ਸਨਮਾਨ ਵਿੱਚ ਨਾਸ਼ਤੇ ਦੀ ਮੀਟਿੰਗ ਦੀ ਮੇਜ਼ਬਾਨੀ ਕੀਤੀ। ਇਸ ਦੌਰਾਨ ਪਾਕਿਸਤਾਨ ਦੀਆਂ ਵਿਕਾਸ ਤਰਜੀਹਾਂ, ਆਰਥਿਕ ਸੁਧਾਰਾਂ ਅਤੇ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਦੀ ਸੰਯੁਕਤ ਰਾਸ਼ਟਰ ਮੁਖੀ ਅਹੁਦੇ ਦੇ ਉਮੀਦਵਾਰ ਓਲਾਰਾ ਓਟੁੰਨੂ ਨਾਲ ਮੁਲਾਕਾਤ

05 Sep, 2026 12:24 AM

ਪਾਕਿਸਤਾਨ ਵੱਲੋਂ ਸੰਯੁਕਤ ਰਾਸ਼ਟਰ ਚਾਰਟਰ, ਕੌਮਾਂਤਰੀ ਕਾਨੂੰਨ ਅਤੇ ਬਹੁਪੱਖੀ ਸਹਿਯੋਗ ਪ੍ਰਤੀ ਵਚਨਬੱਧਤਾ ਦਾ ਮੁੜ ਪ੍ਰਗਟਾਵਾਇਸਲਾਮਾਬਾਦ — ਨਜ਼ਰਾਨਾ ਟਾਈਮਜ਼: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੁਹੰਮਦ ਸ਼ਹਿਬਾਜ਼ ਸ਼ਰੀਫ਼ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਅਹੁਦੇ ਦੇ ਉਮੀਦਵਾਰ ਰਾਜਦੂਤ ਓਲਾਰਾ ਓਟੁੰਨੂ ਨਾਲ ਮੁਲਾਕਾਤ ਦੌਰਾਨ ਸੰਯੁਕਤ ਰਾਸ਼ਟਰ ਚਾਰਟਰ ਦੇ ਸਿਧਾਂਤਾਂ ਅਤੇ ਉਦੇਸ਼ਾਂ ਪ੍ਰਤੀ ਪਾਕਿਸਤਾਨ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ।ਰਾਜਦੂਤ ਓਲਾਰਾ ਓਟੁੰਨੂ ਨੇ ਇਸਲਾਮਾਬਾਦ ਵਿੱਚ ਪ੍ਰਧਾਨ

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ 'ਚ ਸੰਯੁਕਤ ਕਿਸਾਨ ਮੋਰਚੇ ਦਾ ਚੌਥਾ ਦਿਨ...

04 Sep, 2026 09:34 PM

ਭਾਰੀ ਮੀਂਹ 'ਚ ਡਟੇ ਕਿਸਾਨਾਂ ਨੇ ਬੈਸਟੈਕ ਸੁਕੇਅਰ ਮਾਲ ਤੋਂ ਪੰਡਾਲ ਤੱਕ ਹਜ਼ਾਰਾਂ ਕਿਸਾਨਾਂ ਨੇ ਕੱਢਿਆ ਰੋਸ ਮਾਰਚ : ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਣ ਭਲਕੇ ਏਅਰਪੋਰਟ ਰੋਡ ਦੇ ਚੌਕਾਂ 'ਤੇ ਸ਼ਾਮ 5 ਤੋਂ 7 ਵਜੇ ਤੱਕ ਹੱਕੀ ਮੰਗਾਂ ਦੇ ਪ੍ਰਚਾਰਨ ਲਈ ਖੜੇ ਹੋਣਗੇ ਕਿਸਾਨ…ਸਾਹਿਬਜ਼ਾਦਾ ਅਜੀਤ ਸਿੰਘ ਨਗਰ 4 ਸਤੰਬਰ (ਮੰਗਤ ਸਿੰਘ ਸੈਦਪੁਰ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੱਲ ਰਿਹਾ ਚੰਡੀਗੜ੍ਹ ਮੋਰਚਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਭਾਰੀ ਬਰਸਾਤ ਵੀ ਕਿਸਾਨਾਂ ਦੇ ਹੌਸਲੇ ਨੂੰ ਪਸਤ

ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲਿਆਂ 'ਚ ਨਾਮਜਦ ਸੁਖਬੀਰ ਬਾਦਲ ਹੋਇਆ ਚੰਡੀਗੜ੍ਹ ਅਦਾਲਤ ਚ ਪੇਸ਼, ਅਗਲੀ ਸੁਣਵਾਈ 17 ਅਕਤੂਬਰ ਨੂੰ...

04 Sep, 2026 08:59 PM

ਸਾਬਕਾ ਡੀਜੀਪੀ ਸੁਮੇਧ ਸੈਣੀ ਪੇਸ ਅਦਾਲਤ ਵਿੱਚ ਹੋਇਆ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼…ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੇ ਮੈਡੀਕਲ ਰਿਪੋਰਟ ਪੇਸ਼ ਕਰ ਨਿੱਜੀ ਪੇਸ਼ ਹੋਣ 'ਤੇ ਮੰਗੀ ਛੋਟ ਮੰਗੀ ਸਿਹਤ ਠੀਕ ਨਾ ਹੋਣ ਸਬੰਧੀ ਹਸਪਤਾਲ ਦੀ ਪਰਚੀ ਲਾਈ ਨਾਲ..ਅਗਲੀ ਸੁਣਵਾਈ 17 ਅਕਤੂਬਰ ਨੂੰ…ਚੰਡੀਗੜ੍ਹ 3 ਸਤੰਬਰ (ਮੰਗਤ ਸਿੰਘ ਸੈਦਪੁਰ) : ਜੁਗੋ ਜੁਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੰਨ 2015 ਵਿੱਚ ਹੋਈਆਂ ਬੇਅਦਬੀਆਂ ਕਾਰਨ ਬਹਿਬਲਪੁਰ ਅਤੇ ਕੋਟਕਪੁਰਾ ਵਿਖੇ ਸ਼ਾਂਤਮਈ ਤਰੀਕੇ ਨਾਲ ਰੋਸ

ਸ਼ੇਰੋਂ ਘਟਨਾ 'ਚ ਨੌਜਵਾਨ ਮੋਹਨਜੀਤ ਸਿੰਘ 'ਤੇ ਕੀਤੇ ਕਥਿਤ ਪੁਲਿਸ ਤਸ਼ੱਦਦ ਦੀ ਸਖ਼ਤ ਨਿੰਦਾ...

04 Sep, 2026 08:49 PM

ਕਾਨੂੰਨ ਦੀ ਕੋਈ ਉਲੰਘਣਾ ਕਰਨ ਵਾਲੇ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਪੁਲਿਸ ਹਿਰਾਸਤ 'ਚ ਕੁੱਟਮਾਰ, ਤਸ਼ੱਦਦ ਜਾਂ ਅਪਮਾਨਿਕ ਵਿਵਹਾਰ ਜਾਇਜ਼ ਨਹੀਂ : ਕੇਦਰੀ ਸਿੰਘ ਸਭਾ ਚੰਡੀਗੜ੍ਹਚੰਡੀਗੜ੍ਹ 4 ਅਗਸਤ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਦੌਰਾਨ ਨੌਜਵਾਨ ਮੋਹਨਜੀਤ ਸਿੰਘ ਵੱਲੋਂ ਕਾਲਾ ਝੰਡਾ ਦਿਖਾ ਕੇ ਆਪਣਾ ਵਿਰੋਧ ਦਰਜ ਕਰਵਾਉਣ ਤੋਂ ਬਾਅਦ ਉਸ ਨਾਲ ਪੁਲਿਸ ਹਿਰਾਸਤ ਵਿੱਚ ਹੋਏ ਕਥਿਤ ਤਸ਼ੱਦਦ ਅਤੇ ਅਣਮਨੁੱਖੀ ਵਿਵਹਾਰ ਦੀ ਅਸੀਂ