ਰਾਜਨੀਤੀ

2013 published stories
ਜੇ ਸਿੱਖਾਂ ਨੇ ਰਾਜ-ਭਾਗ ਨਾ ਲਿਆ ਤਾਂ...

ਜੇ ਸਿੱਖਾਂ ਨੇ ਰਾਜ-ਭਾਗ ਨਾ ਲਿਆ ਤਾਂ...

Sep 04, 2026 04:51 PM (Asia/Kolkata)

ਕਹਾਵਤ ਹੈ ਕਿ ਇੱਕ ਗ਼ੁਲਾਮ ਵਿਅਕਤੀ ਬੜੀ ਡੂੰਘੀ ਨੀਂਦ ਸੁੱਤਾ ਪਿਆ ਸੀ। ਜਦ ਨੇੜਿਓਂ ਇੱਕ ਮਹਾਤਮਾ ਲੰਘੇ ਤਾਂ ਉਹਨਾਂ ਦੇ ਚੇਲੇ ਉਸ ਗ਼ੁਲਾਮ ਨੂੰ ਉਠਾਉਣ ਲੱਗੇ ਤਾਂ ਮਹਾਤਮਾ ਨੇ ਕਿਹਾ “ਇਸ ਨੂੰ ਸੁੱਤਾ ਰਹਿਣ ਦਿਓ, ਇਹ ਅਜ਼ਾਦੀ ਦੇ ਸੁਪਨੇ ਵੇਖ ਰਿਹਾ ਹੈ।” ਕੁਝ ਸਮੇਂ ਬਾਅਦ ਇੱਕ ਸੰਘਰਸ਼ੀ ਵਿਅਕਤੀ ਓਥੋਂ ਲੰਘਿਆ, ਉਸ ਨੇ ਗ਼ੁਲਾਮ ਨੂੰ ਉਠਾਇਆ ਤੇ ਕਿਹਾ ਕਿ “ਅਜ਼ਾਦੀ ’ਕੱਲੀ ਸੁਪਨੇ ਵੇਖਣ ਨਾਲ਼ ਨਹੀਂ ਆਉਂਦੀ, ਅਜ਼ਾਦੀ ਹਾਸਲ ਕਰਨ ਲਈ ਜਾਗਣਾ ਅਤੇ ਜੂਝਣਾ ਪੈਂਦਾ ਹੈ।” ਇਸੇ ਤਰ੍ਹਾਂ ਸਾਡੀ ਕੌਮ ਨੂੰ ਵੀ ਅੱਜ ਹਰ ਪਲ਼...

ਸਿੱਖੋ! ਇਹ ਜਾਗਣ ਦਾ ਵੇਲ਼ਾ ਹੈ...

ਸਿੱਖੋ! ਇਹ ਜਾਗਣ ਦਾ ਵੇਲ਼ਾ ਹੈ...

Sep 04, 2026 04:46 PM (Asia/Kolkata)

ਭਾਰਤ ਸਰਕਾਰ ਅਤੇ ਹੋਰ ਪੰਥ ਦੋਖੀਆਂ ਵੱਲੋਂ ਬੜੀ ਸਾਜ਼ਿਸ਼ ਤਹਿਤ ਸਿੱਖ ਇਤਿਹਾਸ, ਸਿੱਖੀ ਸਿਧਾਂਤ ਅਤੇ ਸਿੱਖ ਸੱਭਿਆਚਾਰ ਨੂੰ ਵਿਗਾੜਿਆ ਜਾ ਰਿਹਾ ਹੈ। ਸਿੱਖ ਸੱਭਿਆਚਾਰ ਉੱਤੇ ਹਿੰਦੂ ਸੱਭਿਆਚਾਰ ਅਤੇ ਅਖੌਤੀ ਪੰਜਾਬੀ ਸੱਭਿਆਚਾਰ ਦੇ ਹਮਲੇ ਹੋ ਰਹੇ ਹਨ। ਇਸ ਸਮੇਂ ਸਾਨੂੰ ਅਖੌਤੀ ਪੰਜਾਬੀ ਸੱਭਿਆਚਾਰ ਅਤੇ ਸਿੱਖ ਸੱਭਿਆਚਾਰ ’ਚ ਫ਼ਰਕ ਸਮਝਣ ਦੀ ਲੋੜ ਹੈ ਤਾਂ ਜੋ ਅਸੀਂ ਦੁਸ਼ਮਣ ਦੇ ਬਿਰਤਾਂਤ ਦਾ ਸ਼ਿਕਾਰ ਨਾ ਹੋਈਏ ਤੇ ਹਮੇਸ਼ਾਂ ਸੁਚੇਤ ਰਹੀਏ। ਚੇਤੇ ਰਹੇ ਕਿ ਸਾਡਾ ਇਤਿਹਾਸ ਅਤੇ ਸੱਭਿਆਚਾਰ ਤਾਂ ਸਰਹੰਦ ਦੀ...

ਵੀਐਚਪੀ ਅਤੇ ਬਜਰੰਗ ਦਲ ਦੇ ਅਹੁਦੇਦਾਰਾਂ ਨੇ ਜਨਮ ਅਸ਼ਟਮੀ ਦੀ ਪ੍ਰਭਾਤ ਫੇਰੀ ਦਾ ਫੁੱਲਾਂ ਦੀ ਵਰਖਾ ਕਰਕੇ ਕੀਤਾ ਸਵਾਗਤ

ਵੀਐਚਪੀ ਅਤੇ ਬਜਰੰਗ ਦਲ ਦੇ ਅਹੁਦੇਦਾਰਾਂ ਨੇ ਜਨਮ ਅਸ਼ਟਮੀ ਦੀ ਪ੍ਰਭਾਤ ਫੇਰੀ ਦਾ ਫੁੱਲਾਂ ਦੀ ਵਰਖਾ ਕਰਕੇ ਕੀਤਾ ਸਵਾਗਤ

Sep 04, 2026 03:53 PM (Asia/Kolkata)

ਭਗਵਾਨ ਕ੍ਰਿਸ਼ਨ ਦੇ ਸਿਧਾਂਤਾਂ ਦੀ ਪਾਲਣਾ ਕਰੋ-ਨਰੇਸ਼ ਪੰਡਿਤਸਮਾਜ ਅਤੇ ਰਾਸ਼ਟਰ ਦਾ ਕਲਿਆਣ ਧਰਮ ਦੇ ਮਾਰਗ ਤੇ ਚੱਲ ਕੇ ਹੀ ਸੰਭਵ ਹੈ-ਤਲਵਾੜ/ਬਾਵਾ/ਆਨੰਦਕਪੂਰਥਲਾ 4 ਸਿਤੰਬਰ ਗੌਰਵ ਮੜੀਆਵਿਰਾਸਤੀ ਸ਼ਹਿਰ ਕਪੂਰਥਲਾ ਵਿੱਚ, ਸਤਿਨਾਰਾਇਣ ਮੰਦਰ ਕਮੇਟੀ ਵੱਲੋਂ ਸ਼ੁੱਕਰਵਾਰ ਸਵੇਰੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਸਵੇਰ ਕੱਢੀ ਗਈ ਪ੍ਰਭਾਤ ਫੇਰੀ ਵਿੱਚ ਸੈਂਕੜੇ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ।ਜਨਮ ਅਸ਼ਟਮੀ ਦੇ ਤਿਉਹਾਰ ਦੇ ਸਬੰਧ ਵਿੱਚ ਇਹ ਪ੍ਰਭਾਤ ਫੇਰੀ ਸਵੇਰੇ 6 ਵਜੇ...

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

Sep 04, 2026 02:41 PM (Asia/Kolkata)

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜੁਆਨਾਂ ਨੂੰ ਨਸ਼ਿਆਂ ਦੀ ਅਲਾਮਤ ਤਿਆਗਣ ਤੇ ਸਿੱਖ ਸਿਧਾਂਤਾਂ ਪ੍ਰਤੀ ਸਮਰਪਣ ਲਈ ਆਖਿਆਮੀਰੀ ਪੀਰੀ ਖ਼ਾਲਸਾ ਮਾਰਚ ਨੇ ਸੈਂਕੜੇ ਪਿੰਡਾਂ ਵਿਚ ਦਿੱਤਾ ਸਿੱਖੀ ਤੇ ਨਸ਼ਾ ਮੁਕਤੀ ਦਾ ਸੰਦੇਸ਼- ਐਡਵੋਕੇਟ ਧਾਮੀਰੋਪੜ, 4 ਸਤੰਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਆਪਣੇ ਦੂਸਰੇ ਪੜਾਅ ਤਹਿਤ ਬੀਤੀ ਰਾਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਵਿਸ਼ਰਾਮ ਕਰਨ ਮਗਰੋਂ ਅੱਜ ਖਾਲਸਾਈ ਜਾਹੋਜਲਾਲ ਨਾਲ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ

Sep 04, 2026 02:23 PM (Asia/Kolkata)

ਸ੍ਰੀ ਅੰਮ੍ਰਿਤਸਰ, 4 ਸਤੰਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸੰਗਰੂਰ ਜ਼ਿਲ੍ਹੇ ਦੇ ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਵੱਲੋਂ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਅਤੇ ਮੁੱਖ ਮੰਤਰੀ ਦੇ ਪਿੰਡ ਦੇ ਦੌਰੇ ਮੌਕੇ ਵਿਰੋਧ ਕਰਨ ’ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਸਰਕਾਰੀ ਸ਼ੈਅ ਉੱਤੇ ਉਸ ਨਾਲ ਕੀਤੀ ਗਈ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ ਦੇ ਦੋਸ਼ੀ...

ਹਲਕਾ ਕਪੂਰਥਲਾ ਵਿੱਚ "ਆਪ" ਦਾ ਬੂਟਾ ਲਾਉਣ ਵਾਲੇ ਕੰਵਰ ਇਕਬਾਲ ਸਿੰਘ ਨੇ ਪੇਸ਼ ਕੀਤੀ ਆਪਣੀਂ ਮਜਬੂਤ ਦਾਅਵੇਦਾਰੀ

ਹਲਕਾ ਕਪੂਰਥਲਾ ਵਿੱਚ "ਆਪ" ਦਾ ਬੂਟਾ ਲਾਉਣ ਵਾਲੇ ਕੰਵਰ ਇਕਬਾਲ ਸਿੰਘ ਨੇ ਪੇਸ਼ ਕੀਤੀ ਆਪਣੀਂ ਮਜਬੂਤ ਦਾਅਵੇਦਾਰੀ

Sep 04, 2026 02:03 PM (Asia/Kolkata)

ਕਪੂਰਥਲਾ 4 ਸਿਤੰਬਰ ਗੌਰਵ ਮੜੀਆ ਆਮ ਆਦਮੀ ਪਾਰਟੀ ਕਪੂਰਥਲਾ ਦੇ ਮੁੱਢਲੇ ਮੈਂਬਰ ਤਕਰੀਬਨ 13 ਸਾਲਾਂ ਤੋਂ ਪਾਰਟੀ ਨੂੰ ਸੇਵਾਵਾਂ ਦੇ ਰਹੇ ਅੰਤਰਰਾਸ਼ਟਰੀ ਪੰਜਾਬੀ ਸ਼ਾਇਰ ਕੰਵਰ ਇਕਬਾਲ ਸਿੰਘ ਨੇ ਹਲਕਾ ਕਪੂਰਥਲਾ ਤੋਂ ਵਿਧਾਨ ਸਭਾ ਚੋਣਾਂ ਮੌਕੇ ਉਮੀਦਵਾਰ ਵਜੋਂ ਪੇਸ਼ ਕੀਤੀ ਆਪਣੀਂ ਮਜਬੂਤ ਦਾਅਵੇਦਾਰੀ!ਜ਼ਿਕਰਯੋਗ ਹੈ ਕਿ ਸਾਲ 2013 ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਕੰਵਰ ਇਕਬਾਲ ਸਿੰਘ ਨੇ ਦਿਨ ਰਾਤ ਇੱਕ ਕਰਕੇ ਹਲਕਾ ਕਪੂਰਥਲਾ ਵਿੱਚ ਪਾਰਟੀ ਨੂੰ ਮਜਬੂਤ ਕੀਤਾ !2014 ਵਿੱਚ ਹੋਈਆਂ ਲੋਕ ਸਭਾ ਚੋਣਾਂ...

ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਰਾਮਣੌਮੀ ਵਿਖੇ ਮੌਜੂਦਾ ਪੰਚਾਇਤ ਮੈਂਬਰਾਂ ਸਮੇਤ ਅਨੇਕਾਂ ਪਰਿਵਾਰ ਭਾਜਪਾ 'ਚ ਸ਼ਾਮਲ

ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਰਾਮਣੌਮੀ ਵਿਖੇ ਮੌਜੂਦਾ ਪੰਚਾਇਤ ਮੈਂਬਰਾਂ ਸਮੇਤ ਅਨੇਕਾਂ ਪਰਿਵਾਰ ਭਾਜਪਾ 'ਚ ਸ਼ਾਮਲ

Sep 03, 2026 09:10 PM (Asia/Kolkata)

ਰਾਕੇਸ਼ ਨਈਅਰ ਚੋਹਲਾਤਰਨਤਾਰਨ, 3 ਸਤੰਬਰਵਿਧਾਨ ਸਭਾ ਹਲਕਾ ਤਰਨਤਾਰਨ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਇੱਕ ਹੋਰ ਵੱਡੀ ਸਿਆਸੀ ਮਜ਼ਬੂਤੀ ਉਸ ਸਮੇਂ ਮਿਲੀ ਜਦੋਂ ਪਿੰਡ ਰਾਮਰੌਣੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂਆਂ,ਮੌਜੂਦਾ ਪੰਚਾਇਤ ਮੈਂਬਰਾਂ,ਸਾਬਕਾ ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿੱਚ ਵਿਸ਼ਵਾਸ ਪ੍ਰਗਟਾਇਆ।ਇਹ ਸ਼ਮੂਲੀਅਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਇੰਚਾਰਜ,ਸਾਬਕਾ...

ਮੀਓਵਾਲ-ਤਲਵਣ ਰੋਡ ’ਤੇ ਖੜ੍ਹਾ ਘਰਾਂ ਦਾ ਗੰਦਾ ਪਾਣੀ, ਬਿਮਾਰੀਆਂ ਫੈਲਣ ਦਾ ਖ਼ਤਰਾ ਵਧਿਆ

ਮੀਓਵਾਲ-ਤਲਵਣ ਰੋਡ ’ਤੇ ਖੜ੍ਹਾ ਘਰਾਂ ਦਾ ਗੰਦਾ ਪਾਣੀ, ਬਿਮਾਰੀਆਂ ਫੈਲਣ ਦਾ ਖ਼ਤਰਾ ਵਧਿਆ

Sep 03, 2026 09:02 PM (Asia/Kolkata)

ਸੀਵਰੇਜ ਦੇ ਮਾੜੇ ਪ੍ਰਬੰਧਾਂ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ, ਬਸਪਾ ਹਲਕਾ ਫਿਲੌਰ ਦੇ ਇੰਚਾਰਜ ਖੁਸ਼ੀ ਰਾਮ ਨੇ ਚੁੱਕਿਆ ਮੁੱਦਾਅੱਪਰਾ , 3 ਸਤੰਬਰ (ਤੀਰਥ ਸਿੰਘ ਮੈਂਗੜ੍ਹਾ)- ਮੀਓਵਾਲ-ਤਲਵਣ ਰੋਡ ’ਤੇ ਸੀਵਰੇਜ ਦੇ ਮਾੜੇ ਪ੍ਰਬੰਧਾਂ ਕਾਰਨ ਘਰਾਂ ਦਾ ਗੰਦਾ ਪਾਣੀ ਸੜਕ ’ਤੇ ਖੜ੍ਹਾ ਹੋਣ ਨਾਲ ਇਲਾਕਾ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ’ਤੇ ਲੰਬੇ ਸਮੇਂ ਤੋਂ ਖੜ੍ਹੇ ਗੰਦੇ ਪਾਣੀ ਕਾਰਨ ਜਿੱਥੇ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ...

ਕਿਸਾਨ ਮੋਰਚਾ ਹੋ ਰਿਹਾ ਦਿਨੋ-ਦਿਨ ਮਜਬੂਤ , ਸਰਕਾਰ ਆਹ ਨਾ ਸਮਝੇ ਮੋਰਚਾ ਇੱਕ ਹਫ਼ਤੇ ਦਾ : ਹਰਿੰਦਰ  ਸਿੰਘ ਲੱਖੋਵਾਲ

ਕਿਸਾਨ ਮੋਰਚਾ ਹੋ ਰਿਹਾ ਦਿਨੋ-ਦਿਨ ਮਜਬੂਤ , ਸਰਕਾਰ ਆਹ ਨਾ ਸਮਝੇ ਮੋਰਚਾ ਇੱਕ ਹਫ਼ਤੇ ਦਾ : ਹਰਿੰਦਰ ਸਿੰਘ ਲੱਖੋਵਾਲ

Sep 03, 2026 07:54 PM (Asia/Kolkata)

ਮੰਗਾਂ ’ਤੇ ਕੋਈ ਕਾਰਵਾਈ ਨਾ ਹੋਈ ਤਾਂ ਸੰਘਰਸ਼ ਹੋਵੇਗਾ ਹੋਰ ਤਿੱਖਾ, 4 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਅਗਲੇ ਸੰਘਰਸ਼ ਦਾ ਐਲਾਨ…ਚੰਡੀਗੜ੍ਹ 2 ਸਤੰਬਰ (ਮੰਗਤ ਸਿੰਘ ਸੈਦਪੁਰ/ਅਵਤਾਰ ਸਿੰਘ ਭਾਗਪੁਰ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਤੋਂ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਚੱਲ ਰਿਹਾ ਕਿਸਾਨ ਮੋਰਚਾ ਦਿਨੋ-ਦਿਨ ਬੁਲੰਦੀਆਂ ਛੂਹ ਰਿਹਾ ਹੈ। ਵੱਡੀ ਗਿਣਤੀ ਵਿੱਚ ਕਿਸਾਨ ਮੋਰਚੇ ਵਿੱਚ ਪਹੁੰਚ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਹੋਰ ਵਧੇਗੀ। ਇਹ...

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਲਈ ਹੋਇਆ ਰਵਾਨਾ

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਲਈ ਹੋਇਆ ਰਵਾਨਾ

Sep 03, 2026 03:55 PM (Asia/Kolkata)

ਸ੍ਰੀ ਚਮਕੌਰ ਸਾਹਿਬ ਦੀ ਧਰਤੀ ਸਿੱਖਾਂ ਦੀ ਬਹਾਦਰੀ, ਸਿਦਕ ਤੇ ਸ਼ਹਾਦਤ ਦੀ ਅਦੁੱਤੀ ਮਿਸਾਲ- ਗਿਆਨੀ ਕੁਲਦੀਪ ਸਿੰਘ ਗੜਗੱਜਸ੍ਰੀ ਚਮਕੌਰ ਸਾਹਿਬ/ਅੰਮ੍ਰਿਤਸਰ, 3 ਸਤੰਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਬੀਤੀ ਰਾਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਵਿਸ਼ਰਾਮ ਕਰਨ ਮਗਰੋਂ ਅੱਜ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਲਈ ਰਵਾਨਾ ਹੋਇਆ।...