ਸੰਪਾਦਕੀ

173 published stories
ਇਨਸਾਫ਼ ਲਈ ਸੰਤ ਭਿੰਡਰਾਂਵਾਲਿਆਂ ਦੀ ਸੋਚ 'ਤੇ ਚੱਲਣਾ ਪਵੇਗਾ

ਇਨਸਾਫ਼ ਲਈ ਸੰਤ ਭਿੰਡਰਾਂਵਾਲਿਆਂ ਦੀ ਸੋਚ 'ਤੇ ਚੱਲਣਾ ਪਵੇਗਾ

Oct 19, 2026 05:33 PM (Asia/Kolkata)

ਚੂੰ ਕਾਰ ਹਜ਼ ਹਮੇ ਹੀਲਤੇ ਦਰ ਗੁਜਸ਼ਤ , ਹਲਾਲ ਅਸਤ ਬੁਰਦਨ ਬ ਸ਼ਮਸ਼ੀਰ ਦਸਤ॥ ਜਦੋਂ ਸਾਰੇ ਹੀ ਹੀਲੇ ਬਸੀਲੇ ਦਲੀਲਾਂ ਅਤੇ ਅਪੀਲਾਂ ਸਰਕਾਰੇ ਦਰਬਾਰੇ ਖਤਮ ਹੋ ਜਾਣ ਤਾਂ ਫੇਰ ਤਲਵਾਰ ਦੇ ਮੁੱਠੇ ਨੂੰ ਹੱਥ ਪਾਉਣਾ ਜਾਇਜ਼ ਹੋਇਆ ਕਰਦਾ ਹੈ । ਇਹ ਹੁਕਮ ਸਾਨੂੰ ਪਵਿੱਤਰ ਬਾਣੀ ਜਫਰਨਾਮੇ ਵਿੱਚ ਸਾਨੂੰ ਧੰਨ ਗੁਰੂ ਗੋਬਿੰਦ ਸਿੰਘ ਜੀ ਕਰਕੇ ਗਏ ਹਨ! ਇਹ ਗੱਲ ਠੀਕ ਆ ਕਿ ਅੱਜ ਸਾਡਿਆਂ ਆਪਣਿਆਂ ਵਲੋਂ ਵੀ ਅਤੇ ਸਾਡੇ ਦੁਸ਼ਮਣ ਬ੍ਰਾਹਮਣ ਵਲੋਂ ਵੀ ਅਤੇ ਗਦਾਰ ਅਤੇ ਢਿੱਲੜ ਜਿਹੇ ਸਿੱਖਾਂ ਵਲੋਂ ਵੀ ਸ਼ਾਂਤੀ ਸ਼ਾਂਤੀ...

ਮਹਿਮਾਨ ਸੰਪਾਦਕੀ-ਮੋਰਚੇ 'ਚ ਪਰਵਿੰਦਰ ਸਿੰਘ ਝੋਟੇ ਵੱਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਜਾਰੀ ਰੱਖਣ ਦਾ ਅਹਿਦ ਜ਼ਰੂਰੀ! - ਬਿੰਦਰ ਸਿੰਘ ਖੁੱਡੀ ਕਲਾਂ

ਮਹਿਮਾਨ ਸੰਪਾਦਕੀ-ਮੋਰਚੇ 'ਚ ਪਰਵਿੰਦਰ ਸਿੰਘ ਝੋਟੇ ਵੱਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਜਾਰੀ ਰੱਖਣ ਦਾ ਅਹਿਦ ਜ਼ਰੂਰੀ! - ਬਿੰਦਰ ਸਿੰਘ ਖੁੱਡੀ ਕਲਾਂ

Oct 18, 2026 11:39 AM (Asia/Kolkata)

:ਗੁਰੂਆਂ, ਪੀਰਾਂ, ਯੋਧਿਆਂ ਅਤੇ ਉਪਜਾਊ ਖੇਤਾਂ ਲਈ ਜਾਣੀ ਜਾਂਦੀ ਪੰਜ ਦਰਿਆਵਾਂ ਦੀ ਧਰਤੀ ਪੰਜਾਬ 'ਤੇ ਵਹਿ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਬਦੌਲਤ ਪੰਜਾਬ ਅੱਜ ਇੱਕ ਬਹੁਤ ਹੀ ਗੰਭੀਰ ਅਤੇ ਦਰਦਨਾਕ ਸੰਕਟ ਦੇ ਦੌਰ ਵਿੱਚੋਂ ਲੰਘ ਰਿਹਾ ਹੈ।ਨਸ਼ਿਆਂ ਦੇ ਇਸ ਕਹਿਰ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਆਪਣੀ ਗ੍ਰਿਫ਼ਤ ਵਿੱਚ ਲੈ ਕੇ ਤਬਾਹ ਕਰ ਦਿੱਤਾ ਹੈ। ਨਸ਼ਿਆਂ ਦੀ ਲਾਹਨਤ ਨੇ ਪੰਜਾਬ ਦੇ ਹਜ਼ਾਰਾਂ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ, ਲੱਖਾਂ ਮਾਵਾਂ ਦੀਆਂ ਗੋਦਾਂ ਸੁੰਨੀਆਂ ਕਰ ਦਿੱਤੀਆਂ ਹਨ ਅਤੇ ਪੰਜਾਬ...

ਹੋਰ ਕਿੰਨਾ ਜ਼ੁਲਮ ਸਹਿ ਕੇ ਜਾਗਾਂਗੇ ?

ਹੋਰ ਕਿੰਨਾ ਜ਼ੁਲਮ ਸਹਿ ਕੇ ਜਾਗਾਂਗੇ ?

Oct 17, 2026 05:17 PM (Asia/Kolkata)

ਭਾਰਤੀ ਹਕੂਮਤ ਸਿੱਖਾਂ ਨਾਲ ਹੋਰ ਕਿਹੜਾ ਸਲੂਕ ਕਰੇ ਕਿ ਸਾਨੂੰ ਆਪਣੇ ਵੱਖਰੇ ਦੇਸ ਖ਼ਾਲਿਸਤਾਨ ਦੀ ਲੋੜ ਮਹਿਸੂਸ ਹੋ ਜਾਵੇ ? ਹੋਰ ਕਿੰਨੇ ਘਰ ਉੱਜੜਨ ? ਹੋਰ ਕਿੰਨੀਆਂ ਮਾਵਾਂ ਦੇ ਪੁੱਤ ਮਰਨ ? ਹੋਰ ਕਿੰਨੀਆਂ ਪੀੜ੍ਹੀਆਂ ਇਨਸਾਫ਼ ਮੰਗਦੀਆਂ ਲੰਘ ਜਾਣ ? ਸਿੱਖ ਕੌਮ ਨੇ ਆਪਣੇ ਪਿੰਡੇ ਉੱਤੇ ਜਿਹੜਾ ਸੰਤਾਪ ਹੰਢਾਇਆ ਹੈ, ਉਸ ਤੋਂ ਬਾਅਦ ਵੀ ਜੇ ਅਸੀਂ ਆਪਣੇ ਭਵਿੱਖ ਬਾਰੇ ਨਹੀਂ ਸੋਚਣਾ ਤਾਂ ਆਖ਼ਰ ਕਦੋਂ ਸੋਚਣਾ ਹੈ ?ਸ੍ਰੀ ਦਰਬਾਰ ਸਾਹਿਬ ਉੱਤੇ ਫ਼ੌਜ ਚੜ੍ਹਾਈ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਟੈਂਕਾਂ ਅਤੇ...

ਮਹਿਮਾਨ ਸੰਪਾਦਕੀ— ਪਰਵਿੰਦਰ ਸਿੰਘ ਝੋਟਾ ਇਨਸਾਫ਼ ਧਰਨੇ ਨੂੰ ਰਾਜਸੀ ਰੰਗਤ ਤੋਂ ਬਚਾਉਣ ਦਾ ਫੈਸਲਾ ਮੀਲ ਪੱਥਰ ਸਾਬਤ ਹੋਵੇਗਾ - ਬਿੰਦਰ ਸਿੰਘ ਖੁੱਡੀ ਕਲਾਂ

ਮਹਿਮਾਨ ਸੰਪਾਦਕੀ— ਪਰਵਿੰਦਰ ਸਿੰਘ ਝੋਟਾ ਇਨਸਾਫ਼ ਧਰਨੇ ਨੂੰ ਰਾਜਸੀ ਰੰਗਤ ਤੋਂ ਬਚਾਉਣ ਦਾ ਫੈਸਲਾ ਮੀਲ ਪੱਥਰ ਸਾਬਤ ਹੋਵੇਗਾ - ਬਿੰਦਰ ਸਿੰਘ ਖੁੱਡੀ ਕਲਾਂ

Oct 17, 2026 11:24 AM (Asia/Kolkata)

ਮਹਿਮਾਨ ਸੰਪਾਦਕੀ— ਪਰਵਿੰਦਰ ਸਿੰਘ ਝੋਟਾ ਇਨਸਾਫ਼ ਧਰਨੇ ਨੂੰ ਰਾਜਸੀ ਰੰਗਤ ਤੋਂ ਬਚਾਉਣ ਦਾ ਫੈਸਲਾ ਮੀਲ ਪੱਥਰ ਸਾਬਤ ਹੋਵੇਗਾ।ਬਿੰਦਰ ਸਿੰਘ ਖੁੱਡੀ ਕਲਾਂ :​ਪੰਜਾਬ ਦੇ ਸਮਾਜਿਕ ਅਤੇ ਸਿਆਸੀ ਇਤਿਹਾਸ ਵਿੱਚ ਜਨਤਕ ਅੰਦੋਲਨਾਂ ਅਤੇ ਰੋਸ ਧਰਨਿਆਂ ਦੀ ਇੱਕ ਲੰਮੀ ਅਤੇ ਗੌਰਵਮਈ ਪ੍ਰੰਪਰਾ ਰਹੀ ਹੈ। ਜਦੋਂ ਵੀ ਕਿਤੇ ਅਨਿਆਂ, ਧੱਕੇਸ਼ਾਹੀ ਜਾਂ ਸਰਕਾਰੀ ਬੇਰੁਖ਼ੀ ਹੁੰਦੀ ਹੈ, ਤਾਂ ਲੋਕ ਆਪਣੇ ਹੱਕਾਂ ਅਤੇ ਇਨਸਾਫ਼ ਲਈ ਸੜਕਾਂ 'ਤੇ ਉੱਤਰਦੇ ਹਨ। ਅਜਿਹੇ ਹੀ ਇੱਕ ਗੰਭੀਰ ਅਤੇ ਹਿਰਦੇਵੇਧਕ ਮਾਮਲੇ ਵਿੱਚ...

ਮਹਿਮਾਨ ਸੰਪਾਦਕੀ — ਦੇਸ਼ 'ਚ ਵਧਦੀ ਮਹਿੰਗਾਈ ਨਾਲ ਆਮ ਆਦਮੀ ਦਾ ਵਿਗੜਦਾ ਬਜਟ! -ਬਿੰਦਰ ਸਿੰਘ ਖੁੱਡੀ ਕਲਾਂ

ਮਹਿਮਾਨ ਸੰਪਾਦਕੀ — ਦੇਸ਼ 'ਚ ਵਧਦੀ ਮਹਿੰਗਾਈ ਨਾਲ ਆਮ ਆਦਮੀ ਦਾ ਵਿਗੜਦਾ ਬਜਟ! -ਬਿੰਦਰ ਸਿੰਘ ਖੁੱਡੀ ਕਲਾਂ

Oct 16, 2026 12:14 PM (Asia/Kolkata)

:ਦੇਸ਼ ਭਰ ਵਿੱਚ ਮਹਿੰਗਾਈ ਨੂੰ ਲੈਂ ਕੇ ਇੱਕ ਵਾਰ ਫਿਰ ਤੋਂ ਬਹੁਤ ਹੀ ਚਿੰਤਾਜਨਕ ਅਤੇ ਗੰਭੀਰ ਖ਼ਬਰਾਂ ਸਾਹਮਣੇ ਆਈਆਂ ਹਨ।ਸਤੰਬਰ ਮਹੀਨੇ ਦੌਰਾਨ ਥੋਕ ਮੁੱਲ ਸੂਚਕ ਅੰਕ 'ਤੇ ਅਧਾਰਤ ਮਹਿੰਗਾਈ ਦਰ ਵਿੱਚ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ।ਤਾਜ਼ਾ ਸਰਕਾਰੀ ਅੰਕੜਿਆਂ ਮੁਤਾਬਕ ਸਤੰਬਰ ਮਹੀਨੇ ਵਿੱਚ ਦੇਸ਼ ਦੀ ਥੋਕ ਮਹਿੰਗਾਈ ਦਰ ਵਧ ਕੇ 11.39 ਫੀਸਦੀ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ।ਜਦੋਂ ਕਿ ਇਸ ਤੋਂ ਪਿਛਲੇ ਮਹੀਨੇ ਅਗਸਤ 2026 ਵਿੱਚ ਇਹ ਦਰ 9.92 ਫੀਸਦੀ ਰਿਕਾਰਡ ਕੀਤੀ ਗਈ ਸੀ। ਮਹਿੰਗਾਈ ਦੀ ਇਸ...

ਮਹਿਮਾਨ ਸੰਪਾਦਕੀ - ਕਾਸ਼!ਪਰਵਿੰਦਰ ਸਿੰਘ ਝੋਟਾ ਖੁਦ ਨੇਸਤੋ ਨਾਬੂਦ ਹੁੰਦੇ ਵੇਖ ਲੈਂਦਾ ਨਸੇ਼ ਦੇ ਮਹਿਲਾਂ ਨੂੰ ! - ਬਿੰਦਰ ਸਿੰਘ ਖੁੱਡੀ ਕਲਾਂ

ਮਹਿਮਾਨ ਸੰਪਾਦਕੀ - ਕਾਸ਼!ਪਰਵਿੰਦਰ ਸਿੰਘ ਝੋਟਾ ਖੁਦ ਨੇਸਤੋ ਨਾਬੂਦ ਹੁੰਦੇ ਵੇਖ ਲੈਂਦਾ ਨਸੇ਼ ਦੇ ਮਹਿਲਾਂ ਨੂੰ ! - ਬਿੰਦਰ ਸਿੰਘ ਖੁੱਡੀ ਕਲਾਂ

Oct 15, 2026 10:15 AM (Asia/Kolkata)

ਮਹਿਮਾਨ ਸੰਪਾਦਕੀ ਕਾਸ਼!ਪਰਵਿੰਦਰ ਸਿੰਘ ਝੋਟਾ ਖੁਦ ਨੇਸਤੋ ਨਾਬੂਦ ਹੁੰਦੇ ਵੇਖ ਲੈਂਦਾ ਨਸੇ਼ ਦੇ ਮਹਿਲਾਂ ਨੂੰ !ਬਿੰਦਰ ਸਿੰਘ ਖੁੱਡੀ ਕਲਾਂ ​ਮਾਨਸਾ ਜ਼ਿਲ੍ਹੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੇ ਪ੍ਰਮੁੱਖ ਚਿਹਰੇ ਪਰਵਿੰਦਰ ਸਿੰਘ ਝੋਟਾ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਮੁੱਖ ਦੋਸ਼ੀ ਦੀ ਦੁਕਾਨ ਅਤੇ ਘਰ 'ਤੇ ਬੁਲਡੋਜ਼ਰ ਚਲਾ ਕੇ ਕੀਤੀ ਗਈ ਸਖ਼ਤ ਕਾਰਵਾਈ ਨੇ ਪੂਰੇ ਪੰਜਾਬ ਵਿੱਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ। ਇੱਕ ਪਾਸੇ ਜਿੱਥੇ ਆਮ ਲੋਕ ਅਤੇ ਨਸ਼ਾ ਵਿਰੋਧੀ...

ਬਿਹਤਰ ਸ਼ਾਸਨ ਪ੍ਰਣਾਲੀ ਅਤੇ ਮਜ਼ਬੂਤ ਲੋਕਤੰਤਰ ਲਈ ਨੌਜਵਾਨਾਂ ਦਾ ਸਰਗਰਮ ਸਿਆਸਤ ਵਿੱਚ ਆਉਣ ਜ਼ਰੂਰੀ -ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ

ਬਿਹਤਰ ਸ਼ਾਸਨ ਪ੍ਰਣਾਲੀ ਅਤੇ ਮਜ਼ਬੂਤ ਲੋਕਤੰਤਰ ਲਈ ਨੌਜਵਾਨਾਂ ਦਾ ਸਰਗਰਮ ਸਿਆਸਤ ਵਿੱਚ ਆਉਣ ਜ਼ਰੂਰੀ -ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ

Oct 14, 2026 05:31 PM (Asia/Kolkata)

ਬਿੰਦਰ ਸਿੰਘ ਖੁੱਡੀ ਕਲਾਂ ਨਵੀਂ ਦਿੱਲੀ, 14 ਅਕਤੂਬਰ :​ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਦੇ ਨੌਜਵਾਨਾਂ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ ਰਾਜਨੀਤੀ, ਸ਼ਾਸਨ ਪ੍ਰਣਾਲੀ ਅਤੇ ਜਨਤਕ ਜੀਵਨ ਵਿੱਚ ਵੱਧ-ਚੜ੍ਹ ਕੇ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪ੍ਰਸ਼ਾਸਨ ਅਤੇ ਸ਼ਾਸਨ ਪ੍ਰਣਾਲੀ ਨੂੰ ਹੋਰ ਜ਼ਿਆਦਾ ਬਿਹਤਰ, ਪਾਰਦਰਸ਼ੀ ਅਤੇ ਲੋਕ-ਪੱਖੀ ਬਣਾਉਣ ਲਈ ਚੰਗੇ, ਇਮਾਨਦਾਰ ਅਤੇ ਯੋਗ ਲੋਕਾਂ ਦਾ ਸਿਆਸਤ ਵਿੱਚ ਆਉਣਾ ਬਹੁਤ ਜ਼ਰੂਰੀ ਹੈ। ਸਾਬਕਾ...

ਦੇਸ਼ 'ਚ ਸਤੰਬਰ ਮਹੀਨੇ ਥੋਕ ਮਹਿੰਗਾਈ ਦਰ ਵਧ ਕੇ 11.39 ਫੀਸਦੀ ਤੱਕ ਪਹੁੰਚੀ

ਦੇਸ਼ 'ਚ ਸਤੰਬਰ ਮਹੀਨੇ ਥੋਕ ਮਹਿੰਗਾਈ ਦਰ ਵਧ ਕੇ 11.39 ਫੀਸਦੀ ਤੱਕ ਪਹੁੰਚੀ

Oct 14, 2026 05:27 PM (Asia/Kolkata)

ਖੁਰਾਕ, ਬਲਣ ਅਤੇ ਤਿਆਰ ਵਸਤੂਆਂ ਦੀਆਂ ਕੀਮਤਾਂ 'ਚ ਉਛਾਲ ਕਾਰਨ ਵਧੀ ਮਹਿੰਗਾਈ।ਬਿੰਦਰ ਸਿੰਘ ਖੁੱਡੀ ਕਲਾਂ ਨਵੀਂ ਦਿੱਲੀ, 14 ਅਕਤੂਬਰ :​ਬੁੱਧਵਾਰ ਨੂੰ ਜਾਰੀ ਕੀਤੇ ਗਏ ਸਰਕਾਰੀ ਅੰਕੜਿਆਂ ਅਨੁਸਾਰ, ਖਾਣ-ਪੀਣ ਦੀਆਂ ਵਸਤੂਆਂ, ਨਿਰਮਾਣ ਖੇਤਰ ਅਤੇ ਬਿਜਲੀ ਦੀਆਂ ਕੀਮਤਾਂ ਵਿੱਚ ਹੋਏ ਭਾਰੀ ਵਾਧੇ ਕਾਰਨ ਸਤੰਬਰ ਮਹੀਨੇ ਵਿੱਚ ਭਾਰਤ ਦੀ ਥੋਕ ਮੁੱਲ ਸੂਚਕ ਅੰਕ 'ਤੇ ਅਧਾਰਤ ਮਹਿੰਗਾਈ ਦਰ ਵਧ ਕੇ 11.39 ਫੀਸਦੀ ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿੱਚ ਇਹ ਮਹਿੰਗਾਈ ਦਰ 9.92...

ਮਾਨਸਾ ਦੀ ਘਟਨਾ ਤੋਂ ਉੱਠਦੇ ਤਲਖ਼ ਸਵਾਲ!  ਕੀ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣਾ ਵੀ ਗੁਨਾਹ ਹੈ?    ਬਿੰਦਰ ਸਿੰਘ ਖੁੱਡੀ ਕਲਾਂ

ਮਾਨਸਾ ਦੀ ਘਟਨਾ ਤੋਂ ਉੱਠਦੇ ਤਲਖ਼ ਸਵਾਲ! ਕੀ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣਾ ਵੀ ਗੁਨਾਹ ਹੈ? ਬਿੰਦਰ ਸਿੰਘ ਖੁੱਡੀ ਕਲਾਂ

Oct 14, 2026 12:17 PM (Asia/Kolkata)

ਮਾਨਸਾ ਦੀ ਘਟਨਾ ਤੋਂ ਉੱਠਦੇ ਤਲਖ਼ ਸਵਾਲ!ਕੀ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣਾ ਵੀ ਗੁਨਾਹ ਹੈ? ਬਿੰਦਰ ਸਿੰਘ ਖੁੱਡੀ ਕਲਾਂ :​ਗੁਰੂਆਂ, ਪੀਰਾਂ, ਯੋਧਿਆਂ ਅਤੇ ਮਿਹਨਤੀ ਕਿਸਾਨਾਂ ਦੀ ਸਰਜ਼ਮੀਨ ਵਜੋਂ ਜਾਣੇ ਜਾਣ ਵਾਲੇ ਪੰਜਾਬ ਦੇ‌ ਮੱਥੇ 'ਤੇ ਨਸ਼ਿਆਂ ਦੇ ਸੌਦਾਗਰਾਂ ਨੇ ਕਾਲਖ ਦਾ ਟਿੱਕਾ‌ ਧਰ ਦਿੱਤਾ ਹੈ। ਪੰਜਾਬ ਦੀ ਨੌਜਵਾਨੀ ਅੱਜ ਨਸ਼ਿਆਂ ਦੀ ਅਜਿਹੀ ਭਿਆਨਕ ਦਲਦਲ ਵਿੱਚ ਧੱਸ ਚੁੱਕੀ ਹੈ ਜਿਸ ਨੇ ਸਾਡੀ ਆਉਣ ਵਾਲੀ ਨਸਲ ਦੇ ਭਵਿੱਖ ਉੱਤੇ ਇੱਕ ਵੱਡਾ ਪ੍ਰਸ਼ਨਚਿੰਨ੍ਹ ਲਗਾ ਦਿੱਤਾ ਹੈ। ਅਜਿਹੇ...

“ਪੰਜਾਬ 'ਚ ਕਤਲ ਦੀ ਵੱਡੀ ਵਾਰਦਾਤ”  ਮਾਨਸਾ 'ਚ ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ

“ਪੰਜਾਬ 'ਚ ਕਤਲ ਦੀ ਵੱਡੀ ਵਾਰਦਾਤ” ਮਾਨਸਾ 'ਚ ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ

Oct 13, 2026 11:21 AM (Asia/Kolkata)

ਬਿੰਦਰ ਸਿੰਘ ਖੁੱਡੀ ਕਲਾਂ ਮਾਨਸਾ ,13 ਅਕਤੂਬਰ 2026​:ਪੰਜਾਬ ਦੇ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਲੰਮੀ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਮੰਗਲਵਾਰ ਸਵੇਰੇ ਇੱਕ ਮੈਡੀਕਲ ਸਟੋਰ ਮਾਲਕ ਵੱਲੋਂ ਤਾਬੜਤੋੜ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਹੈ।ਘਟਨਾ ਉਸ ਸਮੇਂ ਵਾਪਰੀ ਜਦੋਂ ਪਰਵਿੰਦਰ ਝੋਟਾ ਆਪਣੇ ਸਾਥੀਆਂ ਸਮੇਤ ਮਾਨਸਾ ਦੇ ਇੱਕ ਮੈਡੀਕਲ ਸਟੋਰ 'ਤੇ ਪਹੁੰਚੇ ਸਨ ਅਤੇ ਉੱਥੇ ਨਸ਼ੇ ਦੀ ਵਿਕਰੀ ਨੂੰ ਲੈ ਕੇ ਪੁੱਛਗਿੱਛ ਕਰ ਰਹੇ ਸਨ। ਘਟਨਾ ਦੇ ਸਮੇਂ ਉਹ ਸੋਸ਼ਲ ਮੀਡੀਆ...