ਸਰਕਾਰ ਨਸ਼ਿਆਂ ਦੇ ਸੌਦਾਗਰਾਂ ਨਾਲ ਸਖ਼ਤਾਈ ਨਾਲ ਨਿਪਟਣ ਲਈ ਵਚਨਬੱਧ-ਮੁੱਖ ਮੰਤਰੀ ਭਗਵੰਤ ਮਾਨ
ਬਿੰਦਰ ਸਿੰਘ ਖੁੱਡੀ ਕਲਾਂ ਫਿਲੌਰ , 16 ਅਕਤੂਬਰ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਲੌਰ ਪੁਲਿਸ ਅਕੈਡਮੀ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ, ਜ਼ਿਲ੍ਹਿਆਂ ਦੇ ਐਸ.ਐਸ.ਪੀਜ਼, ਡੀ.ਸੀਜ਼ ਅਤੇ ਡੀ.ਐਸ.ਪੀਜ਼ ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਇਹ ਅਹਿਮ ਮੀਟਿੰਗ ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਅਤੇ ਮਾਨਸਾ ਵਿੱਚ ਨਸ਼ਿਆਂ ਵਿਰੋਧੀ ਮੁਹਿੰਮ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੈਦਾ ਹੋਈ ਕਾਨੂੰਨ ਵਿਵਸਥਾ ਦੀ...