ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਨੂੰ “ਉਜਲ ਦੀਦਾਰ – ਨਿਰਮਲ ਬੁੱਧ ਅਵਾਰਡ” ਨਾਲ ਸਨਮਾਨਿਤ
ਤਰਨਤਾਰਨ, 2 ਸਤੰਬਰ 2026 , ਰਾਕੇਸ਼ ਨਈਅਰਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਪੰਜਾਬ ਵੱਲੋਂ ਗੁਰਦੁਆਰਾ ਜਨਮ ਅਸਥਾਨ ਭਗਤ ਸੈਣ ਜੀ, ਪਿੰਡ ਸੋਹਲ, ਜ਼ਿਲ੍ਹਾ ਤਰਨਤਾਰਨ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਨੂੰ ਗੁਰਮਤਿ ਸਿੱਖਿਆ, ਸਿੱਖ ਸਾਹਿਤ ਅਤੇ ਪੰਥਕ ਪ੍ਰਚਾਰ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ “ਉਜਲ ਦੀਦਾਰ – ਨਿਰਮਲ ਬੁੱਧ ਅਵਾਰਡ” ਨਾਲ ਸਨਮਾਨਿਤ ਕੀਤਾ ਗਿਆ।ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਲੰਮੇ ਸਮੇਂ ਤੋਂ...