ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
ਲੋੜਵੰਦਾਂ ਲਈ ਰਾਹਤ ਸਮੱਗਰੀ ਪਹੁੰਚਾਉਣ ਦਾ ਵੀ ਕੀਤਾ ਜਾਵੇਗਾ ਉਪਰਾਲਾਅੰਮ੍ਰਿਤਸਰ, 3 ਸਤੰਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਨੇਪਾਲ ਵਿਚ ਆਈ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਅਤੇ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਇਕ ਵਫ਼ਦ ਨੇਪਾਲ ਪੁੱਜਾ ਹੋਇਆ ਹੈ, ਜਿਸ...