ਧਾਰਮਿਕ

198 published stories
ਦਮਦਮੀ ਟਕਸਾਲ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ 101 ਸਹਿਜ ਪਾਠ ਦੇ ਭੋਗ ਪਾਏ : ਜਥੇਦਾਰ ਬਾਬਾ ਗੁਰਨਾਮ ਸਿੰਘ ਬੰਡਾਲਾ

ਦਮਦਮੀ ਟਕਸਾਲ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ 101 ਸਹਿਜ ਪਾਠ ਦੇ ਭੋਗ ਪਾਏ : ਜਥੇਦਾਰ ਬਾਬਾ ਗੁਰਨਾਮ ਸਿੰਘ ਬੰਡਾਲਾ

Sep 03, 2026 11:21 PM (Asia/Kolkata)

ਅੰਮ੍ਰਿਤਸਰ, 3 ਸਤੰਬਰ (ਅਜ਼ਾਦ): ਸਿੱਖ ਸੰਘਰਸ਼ ਦੇ ਜੁਝਾਰੂ ਅਤੇ ਦਮਦਮੀ ਟਕਸਾਲ ਦੇ ਸੀਨੀਅਰ ਆਗੂ ਜਥੇਦਾਰ ਬਾਬਾ ਗੁਰਨਾਮ ਸਿੰਘ ਬੰਡਾਲਾ ਨੇ ਦੱਸਿਆ ਕਿ ਦਮਦਮੀ ਟਕਸਾਲ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ 101 ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਉਹਨਾਂ ਕਿਹਾ ਕਿ ਹਿੰਦੁਸਤਾਨ ਦੀ ਜ਼ਾਲਮ ਸਰਕਾਰ ਨੇ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਸਿੱਖ ਕੌਮ ਦੇ ਬਹਾਦਰ ਯੋਧਿਆਂ ਨੂੰ ਜੇਲ੍ਹਾਂ ਵਿੱਚ ਤਾੜ ਕੇ ਰੱਖਿਆ ਹੋਇਆ ਹੈ ਤੇ ਸਿੱਖਾਂ ਨਾਲ ਲਗਾਤਾਰ ਧੱਕੇਸ਼ਾਹੀਆਂ...

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ

Sep 03, 2026 04:49 PM (Asia/Kolkata)

ਲੋੜਵੰਦਾਂ ਲਈ ਰਾਹਤ ਸਮੱਗਰੀ ਪਹੁੰਚਾਉਣ ਦਾ ਵੀ ਕੀਤਾ ਜਾਵੇਗਾ ਉਪਰਾਲਾਅੰਮ੍ਰਿਤਸਰ, 3 ਸਤੰਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਨੇਪਾਲ ਵਿਚ ਆਈ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਅਤੇ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਇਕ ਵਫ਼ਦ ਨੇਪਾਲ ਪੁੱਜਾ ਹੋਇਆ ਹੈ, ਜਿਸ...

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਾਪਾਕੁਰਾ ਦੀ ਸੇਵਾ ਸੁਪਰੀਮ ਸਿੱਖ ਸੁਸਾਇਟੀ ਦੇ ਹਿੱਸੇ ਆਈ

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਾਪਾਕੁਰਾ ਦੀ ਸੇਵਾ ਸੁਪਰੀਮ ਸਿੱਖ ਸੁਸਾਇਟੀ ਦੇ ਹਿੱਸੇ ਆਈ

Sep 03, 2026 04:43 PM (Asia/Kolkata)

ਨਿਊਜ਼ੀਲੈਂਡ, ਆਕਲੈਂਡ (ਤਰਨਜੋਤ ਸਿੰਘ) ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਾਪਾਕੁਰਾ ਦੀ ਸੇਵਾ ਸੰਭਾਲ ਵੀ ਹੁਣ ਸੁਪਰੀਮ ਸਿੱਖ ਸੁਸਾਇਟੀ ਨਿਊਜ਼ੀਲੈਂਡ ਦੇ ਹਿੱਸੇ ਆ ਗਈ ਹੈ ।ਸੁਪਰੀਮ ਸਿੱਖ ਸੁਸਾਇਟੀ ਦੇ ਦਲਜੀਤ ਸਿੰਘ ਨੇ ਦਸਿਆ ਕਿ ਪਾਪਾਕੁਰਾ 46-50 Broadway road ਜੋ ਕਿ business zone ਵਿੱਚ ਆਉਂਦਾ ਹੈ ਅਤੇ ਇਸਦਾ ਏਰੀਆ 4,694 ਵਰਗ ਮੀਟਰ ਹੈ ਜਿੱਥੇ ਪਹਿਲਾਂ ਤੋਂ ਹੀ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਚਲਾਇਆ ਜਾ ਰਿਹਾ ਸੀ ਜਿਸਦੇ ਪ੍ਰਬੰਧ ਨੂੰ ਹੁਣ ਸੁਪਰੀਮ ਸਿੱਖ ਸੁਸਾਇਟੀ ਨੇ ਪੂਰਾ ਏਰੀਆ ਖਰੀਦ...

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਲਈ ਹੋਇਆ ਰਵਾਨਾ

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਲਈ ਹੋਇਆ ਰਵਾਨਾ

Sep 03, 2026 03:55 PM (Asia/Kolkata)

ਸ੍ਰੀ ਚਮਕੌਰ ਸਾਹਿਬ ਦੀ ਧਰਤੀ ਸਿੱਖਾਂ ਦੀ ਬਹਾਦਰੀ, ਸਿਦਕ ਤੇ ਸ਼ਹਾਦਤ ਦੀ ਅਦੁੱਤੀ ਮਿਸਾਲ- ਗਿਆਨੀ ਕੁਲਦੀਪ ਸਿੰਘ ਗੜਗੱਜਸ੍ਰੀ ਚਮਕੌਰ ਸਾਹਿਬ/ਅੰਮ੍ਰਿਤਸਰ, 3 ਸਤੰਬਰ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਬੀਤੀ ਰਾਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਵਿਸ਼ਰਾਮ ਕਰਨ ਮਗਰੋਂ ਅੱਜ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਲਈ ਰਵਾਨਾ ਹੋਇਆ।...

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

Sep 01, 2026 04:27 PM (Asia/Kolkata)

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀਲੁਧਿਆਣਾ/ਅੰਮ੍ਰਿਤਸਰ, 1 ਸਤੰਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ  - ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਲੁਧਿਆਣਾ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ ਸਾਹਿਬ ਲੁਧਿਆਣਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ...

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

Sep 01, 2026 04:21 PM (Asia/Kolkata)

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਸਰਕਾਰ ਨੂੰ ਸੇਵਾ ਕਾਰਜਾਂ ਲਈ ਖੁੱਲ੍ਹੀ ਪੇਸ਼ਕਸ਼ਅੰਮ੍ਰਿਤਸਰ, 1 ਸਤੰਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ  - ਨੇਪਾਲ ਵਿੱਚ ਵਾਪਰੀ ਤ੍ਰਾਸਦੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਵਫ਼ਦ ਨੇ ਅੱਜ ਸ. ਪ੍ਰੀਤਮ ਸਿੰਘ ਦੇ ਉਪਰਾਲੇ ਨਾਲ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿਚ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ...

ਕਲਤੂਰਾ ਸਿੱਖ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਟਲੀ ’ਚ ਦੂਸਰਾ ਵਿਸ਼ਾਲ ਗੁਰਮਤਿ ਸਮਾਗਮ 5 ਸਤੰਬਰ ਨੂੰ

ਕਲਤੂਰਾ ਸਿੱਖ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਟਲੀ ’ਚ ਦੂਸਰਾ ਵਿਸ਼ਾਲ ਗੁਰਮਤਿ ਸਮਾਗਮ 5 ਸਤੰਬਰ ਨੂੰ

Sep 01, 2026 02:37 PM (Asia/Kolkata)

ਕਲਤੂਰਾ ਸਿੱਖ ਇਟਲੀ ਅਤੇ ਭਾਈ ਮਨੀ ਸਿੰਘ ਜੀ ਗੁਰਮਤਿ ਵਿਦਿਆਲਾ ਵੱਲੋਂ ਉਪਰਾਲਾ; ਹਜ਼ੂਰੀ ਰਾਗੀ, ਢਾਡੀ ਜਥੇ ਤੇ  ਕੌਮ ਦੇ ਵਿਦਵਾਨ ਸੰਗਤਾਂ ਨਾਲ ਕਰਨਗੇ ਗੁਰਮਤਿ ਵਿਚਾਰਾਂ ਦੀ ਸਾਂਝਰਿਜੋ ਐਮੀਲੀਆ (ਇਟਲੀ) — ਨਜ਼ਰਾਨਾ ਟਾਈਮਜ਼ਇਟਲੀ ਵਿੱਚ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਅਤੇ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਸਰਗਰਮ ਸੰਸਥਾ ਕਲਤੂਰਾ ਸਿੱਖ ਇਟਲੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਗੁਰਮਤਿ ਸਮਾਗਮ 5 ਸਤੰਬਰ, ਦਿਨ ਸ਼ਨੀਵਾਰ ਨੂੰ...

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

Aug 31, 2026 09:11 PM (Asia/Kolkata)

ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈ ਕੇ ਲੋੜ ਅਨੁਸਾਰ ਰਾਹਤ ਕਾਰਜ ਕੀਤੇ ਜਾਣਗੇ ਆਰੰਭਅੰਮ੍ਰਿਤਸਰ, 31 ਅਗਸਤ -ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨੇਪਾਲ ਵਿਚ ਆਏ ਭਿਆਨਕ ਹੜਾਂ ਨਾਲ ਆਈ ਤ੍ਰਾਸਦੀ ਦੇ ਪੀੜਤਾਂ ਦੀ ਮਦਦ ਲਈ ਅੱਜ ਨੇਪਾਲ ਪੁੱਜ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਇਸ ਕੁਦਰਤੀ ਆਫ਼ਤ ਦੀ ਘੜੀ ਵਿੱਚ ਪੀੜਤ...

ਅੱਤ ਦਾ ਅੰਤ : ਬਿਅੰਤੇ ਪਾਪੀ ਨੂੰ ਸਿੰਘਾਂ ਨੇ ਬੰਬ ਦੇ ਨਾਲ ਉਡਾ'ਤਾ

ਅੱਤ ਦਾ ਅੰਤ : ਬਿਅੰਤੇ ਪਾਪੀ ਨੂੰ ਸਿੰਘਾਂ ਨੇ ਬੰਬ ਦੇ ਨਾਲ ਉਡਾ'ਤਾ

Aug 31, 2026 01:42 AM (Asia/Kolkata)

ਅੱਤ ਦਾ ਅੰਤ : ਬਿਅੰਤੇ ਪਾਪੀ ਨੂੰ ਸਿੰਘਾਂ ਨੇ ਬੰਬ ਦੇ ਨਾਲ ਉਡਾ'ਤਾ - ਲੇਖਕ - ਰਣਜੀਤ ਸਿੰਘ ਦਮਦਮੀ ਟਕਸਾਲਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 'ਕੌਮੀ ਸ਼ਹੀਦ' ਦੇ ਖ਼ਿਤਾਬ ਨਾਲ ਸਨਮਾਨੇ ਭਾਈ ਦਿਲਾਵਰ ਸਿੰਘ ਜੀ ਦਾ ਅੱਜ ਸ਼ਹੀਦੀ ਦਿਹਾੜਾ ਹੈ। ਇਸ ਸੂਰਮੇ ਦੀ ਸ਼ਹਾਦਤ ਕੁਰਬਾਨੀ, ਤਿਆਗ, ਸਿਰੜ ਅਤੇ ਸੇਵਾ ਭਾਵਨਾ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਜ਼ਾਲਮ ਮੁੱਖ ਮੰਤਰੀ ਬੇਅੰਤ ਸਿਹੁੰ ਬੁੱਚੜ ਨੂੰ ਬੰਬ ਨਾਲ ਉਡਾ ਕੇ ਭਾਈ ਦਿਲਾਵਰ ਸਿੰਘ ਨੇ ਚੀਥੜੇ-ਚੀਥੜੇ ਕਰ ਦਿੱਤਾ ਤੇ ਇਸ ਜੁਝਾਰੂ ਕਾਰਨਾਮੇ ਵਿੱਚ ਭਾਈ...

ਡਿਪਟੀ ਕਮਿਸ਼ਨਰ ਵੱਲੋਂ ਭੁਲੱਥ ਵਿਖੇ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਭੁਲੱਥ ਵਿਖੇ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ

Aug 30, 2026 12:44 PM (Asia/Kolkata)

2 ਸਤੰਬਰ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਦਰਸਾਉਂਦਾ ਪ੍ਰਭਾਵਸ਼ਾਲੀ ਹਵਾਈ ਪ੍ਰਦਰਸ਼ਨ ਹੋਵੇਗਾਭੁਲੱਥ, 29 ਅਗਸਤ ਗੌਰਵ ਮੜੀਆ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਅੱਜ ਭੁਲੱਥ ਦਾ ਦੌਰਾ ਕਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੇ ਵਜੋਂ 2 ਸਤੰਬਰ ਨੂੰ ਕਰਵਾਏ ਜਾਣ ਵਾਲੇ ਸ਼ਾਨਦਾਰ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ...