ਪੰਥਕ ਖ਼ਬਰਾਂ

34 published stories
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਪੰਜਾਬ ਸਰਕਾਰ ਦੇ ਜਵਾਬ ਦੀ ਕੀਤੀ ਜਾਵੇਗੀ ਘੋਖ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਪੰਜਾਬ ਸਰਕਾਰ ਦੇ ਜਵਾਬ ਦੀ ਕੀਤੀ ਜਾਵੇਗੀ ਘੋਖ

Jul 29, 2026 05:31 PM (Asia/Kolkata)

ਪੰਥਕ ਸਹਿਮਤੀ ਤੋਂ ਬਿਨਾਂ ਕੋਈ ਸੋਧ ਪ੍ਰਵਾਨ ਨਹੀਂ: ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਕਿਹਾਸ੍ਰੀ ਅੰਮ੍ਰਿਤਸਰ, 29 ਜੁਲਾਈ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਇਤਰਾਜ਼ਯੋਗ ਮੱਦਾਂ ਅਤੇ ਸਿੱਖ ਭਾਵਨਾਵਾਂ ਅਨੁਸਾਰ ਵਧੇਰੀ ਸੋਧ ਦੇ ਮਾਮਲੇ ਵਿੱਚ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਹੋਏ ਆਦੇਸ਼ ਅਨੁਸਾਰ ਅੱਜ ਪੰਜਾਬ ਸਰਕਾਰ ਦੇ...

ਮੀਰੀ ਪੀਰੀ ਖ਼ਾਲਸਾ ਮਾਰਚ ਦੂਜੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਲਈ ਹੋਇਆ ਰਵਾਨਾ

ਮੀਰੀ ਪੀਰੀ ਖ਼ਾਲਸਾ ਮਾਰਚ ਦੂਜੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਲਈ ਹੋਇਆ ਰਵਾਨਾ

Jul 25, 2026 05:57 PM (Asia/Kolkata)

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲੀਆਂ ਤਾਕਤਾਂ ਕਦੇ ਕਾਮਯਾਵਬ ਨਹੀਂ ਹੋਣਗੀਆਂ- ਗਿਆਨੀ ਕੁਲਦੀਪ ਸਿੰਘ ਗੜਗੱਜਗੁਰਬਾਣੀ ਅਤੇ ਗੁਰੂ ਸਿਧਾਂਤਾਂ ਨਾਲ ਜੁੜ ਕੇ ਕੌਮੀ ਹੋਂਦ ਦੀ ਰਾਖੀ ਲਈ ਸੁਚੇਤ ਰਹੇ ਸਿੱਖ ਕੌਮ- ਐਡਵੋਕੇਟ ਧਾਮੀ ਤਰਨ ਤਾਰਨ ਸਾਹਿਬ/ਅੰਮ੍ਰਿਤਸਰ, 25 ਜੁਲਾਈ -ਕੰਵਰ ਪ੍ਰਤਾਪ ਸਿੰਘ ,ਤਾਜੀਮਨੂਰ ਕੌਰ   ਸ੍ਰੀ ਅਕਾਲ ਤਖ਼ਤ ਸਾਹਿਬ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਦੀ ਅੱਜ ਦੂਜੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ...

ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ

ਹਰੀਕੇ ਪੱਤਣ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਸਮੂਹ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ

Jul 14, 2026 09:11 PM (Asia/Kolkata)

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹਰੀਕੇ ਪੱਤਣ ਨੂੰ ‘ਸ਼ਹੀਦੀ ਪੱਤਣ’ ਐਲਾਨਿਆ ਗਿਆ, ਸ਼੍ਰੋਮਣੀ ਕਮੇਟੀ ਨੂੰ ਯਾਦਗਾਰ ਬਣਾਉਣ ਦੇ ਆਦੇਸ਼, 1982 ਤੋਂ 1995 ਤੱਕ ਦੇ ਸ਼ਹੀਦਾਂ ਦਾ ਦਸਤਾਵੇਜ਼ੀਕਰਨ ਕਰਨ ਦਾ ਐਲਾਨਸ੍ਰੀ ਅੰਮ੍ਰਿਤਸਰ, 14 ਜੁਲਾਈ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ - ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅੱਜ ਸਮੂਹ ਖ਼ਾਲਸਾ ਪੰਥ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਰੀਕੇ ਪੱਤਣ ਵਿਖੇ 1984 ਅਤੇ ਬਾਅਦ ਦੇ ਦਹਾਕੇ ਦੇ ਸਮੂਹ ਸ਼ਹੀਦਾਂ ਅਤੇ ਕੌਮੀ ਸ਼ਹੀਦ ਭਾਈ ਜਸਵੰਤ...

ਜੰਮੂ ਵਿਖੇ ਸਿੱਖ ਮਿਸ਼ਨਰੀ ਕਾਲਜ ਦੇ ਸਾਲਾਨਾ ਕੇਂਦਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਹਿਮ ਮੀਟਿੰਗ ਸੰਪੰਨ

ਜੰਮੂ ਵਿਖੇ ਸਿੱਖ ਮਿਸ਼ਨਰੀ ਕਾਲਜ ਦੇ ਸਾਲਾਨਾ ਕੇਂਦਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਹਿਮ ਮੀਟਿੰਗ ਸੰਪੰਨ

Jul 13, 2026 11:11 AM (Asia/Kolkata)

ਜੰਮੂ, ਗੁਰਜੀਤ ਸਿੰਘ ਅਜ਼ਾਦ ਮਿਤੀ 12 ਜੁਲਾਈ 2026 ਨੂੰ ਗੁਰਦੁਆਰਾ ਬਾਲਾ ਪ੍ਰੀਤਮ, ਤ੍ਰੀਕੁਟਾ ਨਗਰ, ਜੰਮੂ ਵਿਖੇ ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਦੀ ਸੁਪਰੀਮ ਕੌਂਸਲ ਦੇ ਮੈਂਬਰਾਂ ਅਤੇ ਕੇਂਦਰੀ ਸਮਾਗਮ ਦੀ ਪ੍ਰਬੰਧਕ ਟੀਮ ਵੱਲੋਂ ਜੰਮੂ ਜ਼ੋਨ ਦੇ ਵੱਖ-ਵੱਖ ਸਰਕਲਾਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਆਗਾਮੀ ਕੇਂਦਰੀ ਸਮਾਗਮ ਦੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ ਅਤੇ ਸਮਾਗਮ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਵਿਉਂਤਬੱਧ ਢੰਗ ਨਾਲ ਨੇਪਰੇ...

ਸਤਲੁਜ' ਫਿਲਮ -ਇਤਿਹਾਸਕ ਸੱਚ ਕਾਰਣ 'ਨਕਲੀ ਕਾਮਰੇਡ ਦੁਖੀ ਕਿਉ  - ਬਲਵਿੰਦਰ ਪਾਲ ਸਿੰਘ ਪ੍ਰੋਫੈਸਰ

ਸਤਲੁਜ' ਫਿਲਮ -ਇਤਿਹਾਸਕ ਸੱਚ ਕਾਰਣ 'ਨਕਲੀ ਕਾਮਰੇਡ ਦੁਖੀ ਕਿਉ - ਬਲਵਿੰਦਰ ਪਾਲ ਸਿੰਘ ਪ੍ਰੋਫੈਸਰ

Jul 06, 2026 10:04 PM (Asia/Kolkata)

ਸਤਲੁਜ' ਫਿਲਮ -ਇਤਿਹਾਸਕ ਸੱਚ ਕਾਰਣ 'ਨਕਲੀ ਕਾਮਰੇਡ ਦੁਖੀ ਕਿਉ - ਬਲਵਿੰਦਰ ਪਾਲ ਸਿੰਘ ਪ੍ਰੋਫੈਸਰ ​ਪੰਜਾਬ ਦੇ ਦਰਦਨਾਕ ਅਤੇ ਸੰਤਾਪ ਭਰੇ ਇਤਿਹਾਸ ਨੂੰ ਜਦੋਂ ਵੀ ਸਾਹਿਤ, ਰੰਗਮੰਚ ਜਾਂ ਸਿਨੇਮਾ ਦੇ ਪਰਦੇ ’ਤੇ ਲਿਆ ਕੇ ਇਤਿਹਾਸਕ ਸੱਚਾਈਆਂ ਨੂੰ ਉਜਾਗਰ ਕਰਨ ਦੀ ਕੋਸ਼ਿਸ਼ ਹੁੰਦੀ ਹੈ, ਤਾਂ ਸੱਚ ਤੋਂ ਅੱਖਾਂ ਮੀਟਣ ਵਾਲੀ ਇੱਕ ਖ਼ਾਸ ਜਮਾਤ ਹਮੇਸ਼ਾ ਸਰਗਰਮ ਹੋ ਜਾਂਦੀ ਹੈ। ਅਜੋਕੇ ਸਮੇਂ ਵਿੱਚ ਫਿਲਮ 'ਸਤਲੁਜ' ਨੂੰ ਲੈ ਕੇ ਕੁਝ ਸਵੈ-ਘੋਸ਼ਿਤ ਕਾਮਰੇਡਾਂ' ਵੱਲੋਂ ਸਿਰਜਿਆ ਜਾ ਰਿਹਾ ਨਕਾਰਾਤਮਕ ਬਿਰਤਾਂਤ...

ਸ਼੍ਰੋਮਣੀ ਕਮੇਟੀ ਦਾ ਇਕੱਠ, ਭਗਵੰਤ ਮਾਨ ਲਈ ਨਵੀਂ ਮੁਸੀਬਤ

ਸ਼੍ਰੋਮਣੀ ਕਮੇਟੀ ਦਾ ਇਕੱਠ, ਭਗਵੰਤ ਮਾਨ ਲਈ ਨਵੀਂ ਮੁਸੀਬਤ

Jul 06, 2026 08:09 PM (Asia/Kolkata)

ਅੱਜ ਸ਼੍ਰੋਮਣੀ ਕਮੇਟੀ ਦੇ ਸੱਦੇ ਉੱਤੇ ਸ੍ਰੀ ਦਰਬਾਰ ਸਾਹਿਬ ਦੇ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਇਕੱਠ ਹੋਇਆ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਇਆ ਗਿਆ। ਕੁਝ ਦਿਨ ਪਹਿਲਾਂ ਭਗਵੰਤ ਮਾਨ ਨੂੰ ਸਿੱਖ ਗੁਰੂ ਸਾਹਿਬਾਨਾਂ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੀ ਬੇਅਦਬੀ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗੁਰੂ ਦੋਖੀ ਅਤੇ ਪੰਥ ਵਿਰੋਧੀ ਐਲਾਨਿਆ ਗਿਆ ਸੀ। ਇਸ ਤੋਂ ਇਲਾਵਾ ਭਗਵੰਤ ਮਾਨ ਅਤੇ ਆਮ ਆਦਮੀ...

ਭਾਰਤੀ ਹਾਕਮੋ! ਭਾਈ ਖਾਲੜਾ ਦੀ ਫ਼ਿਲਮ ਬੰਦ ਕਰਾ ਕੇ ਸੱਚ ਨਹੀਂ ਛੁਪਣਾ

ਭਾਰਤੀ ਹਾਕਮੋ! ਭਾਈ ਖਾਲੜਾ ਦੀ ਫ਼ਿਲਮ ਬੰਦ ਕਰਾ ਕੇ ਸੱਚ ਨਹੀਂ ਛੁਪਣਾ

Jul 06, 2026 06:07 PM (Asia/Kolkata)

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਫ਼ਿਲਮ 'ਤੇ ਲੱਗੀ ਮੁੜ ਪਾਬੰਦੀ ਉੱਤੇ ਸਿੱਖਾਂ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਕਾਂਗਰਸ ਅਤੇ ਭਾਜਪਾ ਦੀਆਂ ਸਿੱਖ ਵਿਰੋਧੀ ਨੀਤੀਆਂ ਇੱਕੋ ਜਿਹੀਆਂ ਹਨ। ਕਾਂਗਰਸ ਵੱਲੋਂ ਕੀਤੇ ਜ਼ੁਲਮਾਂ ਨੂੰ ਭਾਜਪਾ ਸਰਕਾਰ ਵੀ ਨਹੀਂ ਵਿਖਾਉਣਾ ਚਾਹੁੰਦੀ। ਗਾਇਕ ਅਤੇ ਅਦਾਕਾਰ ਦਿਲਜੀਤ ਸਿੰਘ ਦੁਸਾਂਝ ਵੱਲੋਂ ਸਿੱਖ ਸੰਘਰਸ਼ ਦੇ ਨਾਇਕ ਅਤੇ ਮਨੁੱਖੀ ਹੱਕਾਂ ਦੇ ਪਹਿਰੇਦਾਰ ਤੇ ਲਾਵਾਰਿਸ ਲਾਸ਼ਾਂ ਦੇ ਵਾਰਿਸ ਕਹੇ ਜਾਂਦੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਅਧਾਰਿਤ ਫ਼ਿਲਮ...

ਗੁਰੂ ਗ੍ਰੰਥ ਸਾਹਿਬ ਤੋਂ ਵਡਾ ਸਿਖਾਂ ਲਈ ਕੋਈ ਮੁਕਤੀ ਦਾ ਸੋਮਾ,ਬੇਕੁੰਠ ਨਹੀਂ  -  ਬਲਵਿੰਦਰ ਪਾਲ ਸਿੰਘ ਪ੍ਰੋਫ਼ੈਸਰ

ਗੁਰੂ ਗ੍ਰੰਥ ਸਾਹਿਬ ਤੋਂ ਵਡਾ ਸਿਖਾਂ ਲਈ ਕੋਈ ਮੁਕਤੀ ਦਾ ਸੋਮਾ,ਬੇਕੁੰਠ ਨਹੀਂ - ਬਲਵਿੰਦਰ ਪਾਲ ਸਿੰਘ ਪ੍ਰੋਫ਼ੈਸਰ

Jul 04, 2026 06:18 PM (Asia/Kolkata)

ਜਥੇਦਾਰ ਗੁਰੂ ਦੀ ਅਥਾਰਟੀ ਤੋਂ ਭਗੌੜਾ ਨਾ ਹੋਵੇਗੁਰੂ ਗ੍ਰੰਥ ਸਾਹਿਬ ਤੋਂ ਵਡਾ ਸਿਖਾਂ ਲਈ ਕੋਈ ਮੁਕਤੀ ਦਾ ਸੋਮਾ,ਬੇਕੁੰਠ ਨਹੀਂ  ਬਲਵਿੰਦਰ ਪਾਲ ਸਿੰਘ ਪ੍ਰੋਫ਼ੈਸਰ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਦੇ ਇਤਰਾਜ਼ਾਂ ਨੂੰ ਲੈ ਕੇ ਪੰਜਾਬ ਦੇ ਸਮੂਹ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਜਵਾਬ-ਤਲਬੀ ਲਈ ਪੱਤਰ ਜਾਰੀ ਕਰਨਾ ਧਾਰਮਿਕ ਅਤੇ ਸਿਆਸੀ ਹਲਕਿਆਂ ਵਿੱਚ ਇੱਕ ਬੇਹੱਦ ਗੰਭੀਰ ਬਹਿਸ ਨੂੰ ਜਨਮ ਦੇ ਰਿਹਾ ਹੈ।...

ਧਰਮ ਪ੍ਰਚਾਰ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਜਲਾਲਪੁਰ ਕਾਜੀ ਵਿਖੇ ਗੁਰਮਤਿ ਸਿਖਲਾਈ ਕੈਂਪ ਸਫ਼ਲਤਾਪੂਰਵਕ ਸੰਪੰਨ

ਧਰਮ ਪ੍ਰਚਾਰ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੇ ਜਲਾਲਪੁਰ ਕਾਜੀ ਵਿਖੇ ਗੁਰਮਤਿ ਸਿਖਲਾਈ ਕੈਂਪ ਸਫ਼ਲਤਾਪੂਰਵਕ ਸੰਪੰਨ

Jul 04, 2026 03:14 PM (Asia/Kolkata)

ਕਾਸ਼ੀਪੁਰ , ਨਜਰਾਨਾ ਟਾਈਮਜ ਬਿਊਰੋ -ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਹੇਠ ਚੱਲ ਰਹੇ ਸਿੱਖ ਮਿਸ਼ਨ ਉੱਤਰਾਖੰਡ ਕਾਸ਼ੀਪੁਰ ਵੱਲੋਂ ਗੁਰਦੁਆਰਾ ਖ਼ਾਲਸਾ ਸਿੰਘ ਸਭਾ, ਪਿੰਡ ਜਲਾਲਪੁਰ ਕਾਜੀ (ਜ਼ਿਲ੍ਹਾ ਬਿਜਨੌਰ, ਉੱਤਰ ਪ੍ਰਦੇਸ਼) ਵਿਖੇ 24 ਜੂਨ ਤੋਂ 30 ਜੂਨ 2026 ਤੱਕ ਗੁਰਮਤਿ ਸਿਖਲਾਈ ਕੈਂਪ ਸਫ਼ਲਤਾਪੂਰਵਕ ਲਗਾਇਆ ਗਿਆ। ਇਹ ਕੈਂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਧਰਮ ਪ੍ਰਚਾਰ ਕਮੇਟੀ ਦੇ...

4 ਜੁਲਾਈ 1955 : ਭਾਰਤੀ/ਹਿੰਦੂਤਵੀ ਹਕੂਮਤ ਦਾ ਦਰਬਾਰ ਸਾਹਿਬ 'ਤੇ ਪਹਿਲਾ ਹਮਲਾ

4 ਜੁਲਾਈ 1955 : ਭਾਰਤੀ/ਹਿੰਦੂਤਵੀ ਹਕੂਮਤ ਦਾ ਦਰਬਾਰ ਸਾਹਿਬ 'ਤੇ ਪਹਿਲਾ ਹਮਲਾ

Jul 04, 2026 12:18 PM (Asia/Kolkata)

ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਭਾਵੇਂ ਮੁਗਲ ਹਾਕਮਾਂ ਨੇ ਕੀਤਾ ਹੋਵੇ ਜਾਂ ਹਿੰਦੂ ਹਾਕਮਾਂ ਨੇ ਇਹ ਭੁਲਾਇਆ ਨਹੀਂ ਜਾ ਸਕਦਾ। ਅਹਿਮਦ ਸ਼ਾਹ ਅਬਦਾਲੀ, ਮੱਸਾ ਰੰਘੜ ਅਤੇ ਇੰਦਰਾ ਗਾਂਧੀ ਦੇ ਹਮਲਿਆਂ ਨੂੰ ਤਾਂ ਸਾਰੇ ਜਾਣਦੇ ਹਨ ਪਰ ਸਿੱਖੋ ਯਾਦ ਰੱਖਿਓ ਕਿ 4 ਜੁਲਾਈ 1955 ਨੂੰ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ ਵੀ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਵਾਇਆ ਸੀ। ਉਸ ਸਮੇਂ ਸਰਕਾਰ ਨੇ ਪੰਜਾਬੀ ਸੂਬਾ ਜ਼ਿੰਦਾਬਾਦ ਦੇ ਨਾਹਰੇ ਉੱਤੇ ਪਾਬੰਦੀ ਲਾ ਦਿੱਤੀ ਸੀ, ਸਿੱਖਾਂ ਨੇ ਸ਼ਾਂਤਮਈ ਮੋਰਚਾ ਲਾਇਆ...