10 July 2026 ਦੀਆਂ ਖ਼ਬਰਾਂ

19 published stories
ਵਰਕਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਾਡੀ ਪਹਿਲੀ ਤਰਜੀਹ: ਹਰਜੀਤ ਸਿੰਘ ਸੰਧੂ

ਵਰਕਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਾਡੀ ਪਹਿਲੀ ਤਰਜੀਹ: ਹਰਜੀਤ ਸਿੰਘ ਸੰਧੂ

Jul 10, 2026 11:41 PM (Asia/Kolkata)

ਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਤਰਨਤਾਰਨ ਦੇ ਮੁੱਖ ਦਫ਼ਤਰ ਵਿਖੇ ਅੱਜ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਰਕਰ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਪਹੁੰਚੇ ਪਾਰਟੀ ਵਰਕਰਾਂ ਨੇ ਆਪਣੇ ਇਲਾਕਿਆਂ ਨਾਲ ਸਬੰਧਤ ਅਤੇ ਸੰਗਠਨਾਤਮਕ ਮਸਲਿਆਂ ਨੂੰ ਜ਼ਿਲ੍ਹਾ ਪ੍ਰਧਾਨ ਦੇ ਧਿਆਨ ਵਿੱਚ ਲਿਆਂਦਾ।ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਹਰੇਕ ਵਰਕਰ ਦੀ ਗੱਲ ਨੂੰ ਬੜੀ ਗੰਭੀਰਤਾ ਅਤੇ ਧਿਆਨ ਨਾਲ ਸੁਣਿਆ ਅਤੇ...

ਹਲਕਾ ਇੰਚਾਰਜ਼ ਰਮਨਦੀਪ ਕੌਰ ਦੀ ਅਗਵਾਈ ਹੇਠ 'ਸਤਲੁਜ' ਫ਼ਿਲਮ ਦੇ ਸਬੰਧ ਵਿੱਚ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ

ਹਲਕਾ ਇੰਚਾਰਜ਼ ਰਮਨਦੀਪ ਕੌਰ ਦੀ ਅਗਵਾਈ ਹੇਠ 'ਸਤਲੁਜ' ਫ਼ਿਲਮ ਦੇ ਸਬੰਧ ਵਿੱਚ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ

Jul 10, 2026 11:38 PM (Asia/Kolkata)

'ਸਤਲੁਜ' ਫ਼ਿਲਮ ਨੂੰ ਬਿਨਾਂ ਕਿਸੇ ਕੱਟ ਦੇ ਪੂਰੇ ਭਾਰਤ 'ਚ ਰਿਲੀਜ਼ ਕਰਨ ਦੀ ਕੀਤੀ ਮੰਗਰਾਕੇਸ਼ ਨਈਅਰਚੋਹਲਾ ਸਾਹਿਬ /ਖਡੂਰ ਸਾਹਿਬ,10 ਜੁਲਾਈ ਮਨੁੱਖੀ ਅਧਿਕਾਰਾਂ ਦੇ ਮਹਾਨ ਯੋਧੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ 'ਤੇ ਆਧਾਰਿਤ ਫ਼ਿਲਮ 'ਸਤਲੁਜ' ਨੂੰ ਓਟੀਟੀ ਪਲੇਟਫਾਰਮ ਤੋਂ ਭਾਰਤ ਵਿੱਚ ਰੋਕ ਲਗਾਏ ਜਾਣ ਦੇ ਮਾਮਲੇ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।ਜਿਸ ਉੱਤੇ ਵੱਖ-ਵੱਖ ਸਿਆਸੀ ਧਿਰਾਂ ਦੀ ਆਪੋ ਆਪਣੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ।ਇਸੇ ਲੜੀ ਤਹਿਤ ਪੰਥਕ...

ਮਾਣੋਚਾਹਲ ਕਲ੍ਹਾਂ ਵਿਖੇ ਹਲਕਾ ਇੰਚਾਰਜ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਵੱਲੋ ਅਕਾਲੀ ਵਰਕਰ ਮਿਲਣੀ

ਮਾਣੋਚਾਹਲ ਕਲ੍ਹਾਂ ਵਿਖੇ ਹਲਕਾ ਇੰਚਾਰਜ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਵੱਲੋ ਅਕਾਲੀ ਵਰਕਰ ਮਿਲਣੀ

Jul 10, 2026 11:34 PM (Asia/Kolkata)

ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਕੀਤਾ ਗਿਆ ਲਾਮਬੰਦਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,10 ਜੁਲਾਈਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਉਨ੍ਹਾਂ ਦੇ ਪਤੀ ਸੀਨੀਅਰ ਯੂਥ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਵੱਲੋਂ ਪਿੰਡ ਮਾਨੋਚਾਹਲ ਕਲ੍ਹਾਂ ਵਿਖੇ ਸਾਬਕਾ ਸਰਪੰਚ ਸਤਨਾਮ ਸਿੰਘ ਸ਼ਾਹ ਦੇ ਗ੍ਰਹਿ ਵਿਖੇ ਅਕਾਲੀ ਵਰਕਰ ਮਿਲਣੀ ਕੀਤੀ ਗਈ।ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਰਕਰਾਂ...

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਹੋਵੇ ਅੰਤਰ-ਰਾਸ਼ਟਰੀ ਜਾਂਚ

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਹੋਵੇ ਅੰਤਰ-ਰਾਸ਼ਟਰੀ ਜਾਂਚ

Jul 10, 2026 11:16 PM (Asia/Kolkata)

ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਦੋ ਦਿਨ ਪਹਿਲਾਂ ਅਮਰੀਕਾ ਵੱਲੋਂ ਕੀਤੇ ਨਵੇਂ ਖੁਲਾਸਿਆਂ ਵਿੱਚ ਭਾਰਤ ਦੀ ਗੁਜਰਾਤ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਭਗੌੜੇ ਗੋਲਡੀ ਬਰਾੜ ਦੇ ਗਰੁੱਪਾਂ ਦਾ ਨਾਂ ਸਾਹਮਣੇ ਆਉਣ ਕਾਰਨ ਇਹ ਗੱਲ ਪੂਰੀ ਤਰ੍ਹਾਂ ਸਪਸ਼ਟ ਹੋ ਗਈ ਹੈ ਕਿ ਭਾਰਤ ਸਰਕਾਰ ਨੇ ਭਾਈ ਹਰਦੀਪ ਸਿੰਘ ਨਿੱਝਰ ਨੂੰ ਨਿਸ਼ਾਨਾ ਬਣਾਉਣ ਲਈ ਅਪਰਾਧਿਕ ਨੈੱਟਵਰਕਾਂ ਅਤੇ ਗੈਂਗਸਟਰਾਂ ਰਾਹੀਂ ਇਹ ਵੱਡੀ ਸਾਜਿਸ਼ ਰਚੀ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਤਾਂ...

ਪੰਜਾਬ ਦੇ ਹਰ ਪੰਥਕ ਹਮਦਰਦੀ ਦਾ ਜ਼ਖਮੀ ਦਿਲ ਅਤੇ ਮਨ ਅਜੇ ਵੀ ਵਿਚਰ ਰਿਹਾ ਆਜ਼ਾਦ ਰੂਪ 'ਚ, 'ਸਤਲੁਜ' ਫਿਲਮ "ਨਾਇਕ ਦੀ ਸ਼ਕਲ 'ਚ ਕਰੇਗਾ ਅਖ਼ਤਿਆਰ..

ਪੰਜਾਬ ਦੇ ਹਰ ਪੰਥਕ ਹਮਦਰਦੀ ਦਾ ਜ਼ਖਮੀ ਦਿਲ ਅਤੇ ਮਨ ਅਜੇ ਵੀ ਵਿਚਰ ਰਿਹਾ ਆਜ਼ਾਦ ਰੂਪ 'ਚ, 'ਸਤਲੁਜ' ਫਿਲਮ "ਨਾਇਕ ਦੀ ਸ਼ਕਲ 'ਚ ਕਰੇਗਾ ਅਖ਼ਤਿਆਰ..

Jul 10, 2026 10:56 PM (Asia/Kolkata)

ਸਤਿਕਾਰਯੋਗ ਸੀਨੀ. ਪੱਤਰਕਾਰ ਕਰਮਜੀਤ ਸਿੰਘ ਚੰਡੀਗੜ੍ਹ ਕਿਸੇ ਜਾਣ ਪਹਿਚਾਣ ਤੋਂ ਵਾਂਝੇ ਨਹੀ, 'ਸਤਲੁਜ' ਫਿਲਮ ਬਾਰੇ ਉਹਨਾਂ ਦਾ ਲਿਖਿਆ ਇਹ ਲੇਖ ਪ੍ਰਕਾਸ਼ਿਤ ਕਰਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਾਂ - ਮੁੱਖ ਸੰਪਾਦਕ ਨਜ਼ਰਾਨਾ ਟਾਈਮਜ਼ ਪੇਸ਼ਕਸ਼ - ਮੰਗਤ ਸਿੰਘ ਸੈਦਪੁਰ , ਸਟਾਫ ਰਿਪੋਰਟਰ ਨਜ਼ਰਾਨਾ ਟਾਈਮਜ਼ ਇੰਟਰਨੈਸ਼ਨਲ ਨਿਊਜ਼ ਪੇਪਰਪੰਜਾਬ ਦੇ ਨੌਜਵਾਨਾਂ ਦਾ ਮਨ ਅਚਾਨਕ ਕਰਨ ਲੱਗਾ ਸਿੱਖ ਜੁਝਾਰੂ ਇਤਿਹਾਸ ਵੱਲ ਸਫਰ, ਫਿਲਮ ਵਿਖਾਉਣ ਲਈ ਟਰੱਕਾਂ 'ਤੇ ਪ੍ਰੋਜੈਕਟਰ ਲੱਗ ਦੋਸਤੋ, ਸਤਿਲੁਜ...

ਪੰਜਾਬ 'ਚ ਮੋਹਾਲੀ ਸ਼ਹਿਰ ਹਰ ਪੱਖੋਂ ਵਿਕਾਸ ਕਰਕੇ ਬਣਾਇਆ ਜਾਵੇਗਾ ਨੰਬਰ-1 ਸੁੰਦਰ ਸ਼ਹਿਰ ਪਹਿਲ ਦੇ ਅਧਾਰ 'ਤੇ ਮਿਲੇਗੀ ਹਰ ਸਹੂਲਤ : ਮੇਅਰ ਸਰਬਜੀਤ ਸਿੰਘ ਸਮਾਣਾ

ਪੰਜਾਬ 'ਚ ਮੋਹਾਲੀ ਸ਼ਹਿਰ ਹਰ ਪੱਖੋਂ ਵਿਕਾਸ ਕਰਕੇ ਬਣਾਇਆ ਜਾਵੇਗਾ ਨੰਬਰ-1 ਸੁੰਦਰ ਸ਼ਹਿਰ ਪਹਿਲ ਦੇ ਅਧਾਰ 'ਤੇ ਮਿਲੇਗੀ ਹਰ ਸਹੂਲਤ : ਮੇਅਰ ਸਰਬਜੀਤ ਸਿੰਘ ਸਮਾਣਾ

Jul 10, 2026 09:21 PM (Asia/Kolkata)

ਮੋਹਾਲੀ ਕਾਰਪੋਰੇਸ਼ਨ ਦੇ ਨਵੇਂ ਬਣੇ ਮੇਅਰ ਸਰਦਾਰ ਸਰਬਜੀਤ ਸਿੰਘ ਸਮਾਣਾ ਦਾ ਆਪ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਪੰਮਾ ਨੇ ਕੀਤਾ ਸਨਮਾਨ...ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਜੁਲਾਈ (ਮੰਗਤ ਸਿੰਘ ਸੈਦਪੁਰ) : 'ਆਪ' ਸੀਨੀ. ਆਗੂ ਜਤਿੰਦਰ ਸਿੰਘ ਪੰਮਾ ਵੱਲੋਂ ਮੋਹਾਲੀ ਨਗਰ ਨਿਗਮ ਦੇ ਨਵੇਂ ਬਣੇ ਮੇਅਰ ਸ. ਸਰਬਜੀਤ ਸਿੰਘ ਸਮਾਣਾ ਦਾ ਸਨਮਾਨ ਕਰਦਿਆਂ ਸਿਰੋਪਾਓ ਭੇਟ ਕੀਤਾ ਅਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਮੌਕੇ ਜਤਿੰਦਰ ਸਿੰਘ ਪੰਮਾ ਨੇ 'ਆਪ 'ਦੇ ਸੀਨੀਅਰ ਯੂਥ ਆਗੂ ਮੇਅਰ ਸਰਬਜੀਤ ਸਿੰਘ...

ਸਿੱਖਿਆ ਵਿਭਾਗ ਵੱਲੋਂ ਛੁੱਟੀ ਵਾਲੇ ਦਿਨ ਸਮੂਹ ਸਕੂਲ ਸਟਾਫ ਨੂੰ ਸਕੂਲਾਂ 'ਚ ਬੁਲਾਉਣਾ ਗੈਰ ਵਾਜਬ : ਸੂਬਾ ਪ੍ਰਧਾਨ ਨਵਪ੍ਰੀਤ ਸਿੰਘ ਬੱਲੀ

ਸਿੱਖਿਆ ਵਿਭਾਗ ਵੱਲੋਂ ਛੁੱਟੀ ਵਾਲੇ ਦਿਨ ਸਮੂਹ ਸਕੂਲ ਸਟਾਫ ਨੂੰ ਸਕੂਲਾਂ 'ਚ ਬੁਲਾਉਣਾ ਗੈਰ ਵਾਜਬ : ਸੂਬਾ ਪ੍ਰਧਾਨ ਨਵਪ੍ਰੀਤ ਸਿੰਘ ਬੱਲੀ

Jul 10, 2026 08:14 PM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਜੁਲਾਈ (ਮੰਗਤ ਸਿੰਘ ਸੈਦਪੁਰ) : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਨੇ ਸਿੱਖਿਆ ਵਿਭਾਗ ਵੱਲੋਂ ਛੁੱਟੀ ਵਾਲੇ ਦਿਨ ਮਿਤੀ 11 ਜੁਲਾਈ ਅਤੇ 12 ਜੁਲਾਈ ਨੂੰ ਸਾਰੇ ਸਟਾਫ਼ ਨੂੰ ਸਕੂਲ ਸੱਦਣ ਦੇ ਪੱਤਰ ਦੀ ਨਿਖੇਧੀ ਕਰਦਿਆਂ ਸੂਬਾ ਪ੍ਰਧਾਨ ਨਵਪ੍ਰੀਤ ਸਿੰਘ ਬੱਲੀ, ਜਨਰਲ ਸਕੱਤਰ ਸੁਰਿੰਦਰ ਕੰਬੋਜ, ਵਿੱਤ ਸਕੱਤਰ ਸੋਮ ਸਿੰਘ,ਪ੍ਰੈਸ ਸਕੱਤਰ ਐਨ ਡੀ ਤਿਵਾੜੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਇਸ ਤਰਾਂ ਦਾ ਪੱਤਰ ਜਾਰੀ ਕਰਨਾ ਠੀਕ ਨਹੀਂ ਹੈ। ਹਰੇਕ ਵਾਰ ਚੋਣਾਂ ਦੇ...

ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਕ੍ਰਿਸ਼ਨਾ ਮਾਰਕੀਟ ਸੈਕਟਰ- 41-ਏ 'ਚ ਸਮਾਰਟ ਜਨਤਕ ਪਖਾਨੇ ਦਾ ਕੀਤਾ ਉਦਘਾਟਨ...

ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਕ੍ਰਿਸ਼ਨਾ ਮਾਰਕੀਟ ਸੈਕਟਰ- 41-ਏ 'ਚ ਸਮਾਰਟ ਜਨਤਕ ਪਖਾਨੇ ਦਾ ਕੀਤਾ ਉਦਘਾਟਨ...

Jul 10, 2026 08:11 PM (Asia/Kolkata)

ਚੰਡੀਗੜ੍ਹ, 10 ਜੁਲਾਈ (ਮੰਗਤ ਸਿੰਘ ਸੈਦਪੁਰ) : ਨਗਰ ਨਿਗਮ ਦੇ ਵਾਰਡ ਨੰਬਰ 30 ਤੋਂ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਵੱਲੋਂ ਆਪਣੇ ਵਾਰਡ ਅਧੀਨ ਸੈਕਟਰ 41-ਏ ਸਥਿਤ ਕ੍ਰਿਸ਼ਨਾ ਮਾਰਕੀਟ ਵਿਖੇ ਸਮਾਰਟ ਜਨਤਕ ਪਖਾਨਿਆਂ ਦਾ ਉਦਘਾਟਨ ਕਰਕੇ ਦੁਕਾਨਦਾਰਾਂ ਅਤੇ ਆਮ ਜਨਤਾ ਦੇ ਲਈ ਖੋਲ੍ਹ ਦਿੱਤੇ ਗਏ। ਉਦਘਾਟਨ ਕਰਨ ਉਪਰੰਤ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਕੌਂਸਲਰ ਹਰਦੀਪ ਸਿੰਘ ਨੇ ਦੱਸਿਆ ਕਿ ਇਹਨਾਂ ਪਖਾਨਿਆਂ ਨੂੰ ਬਹੁਤ ਹੀ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਪਖਾਨੇ ਵਿੱਚ ਸੋਲਰ ਪੈਨਲ ਇਨਵਰਟਰ...

ਸਾਬਕਾ ਜਥੇਦਾਰ ਦੇ ਵੱਡੇ ਭਰਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸਵ. ਸ. ਗੁਰਚਰਨ ਸਿੰਘ ਨਮਿੱਤ ਹੋਈ ਅੰਤਿਮ ਅਰਦਾਸ...

ਸਾਬਕਾ ਜਥੇਦਾਰ ਦੇ ਵੱਡੇ ਭਰਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸਵ. ਸ. ਗੁਰਚਰਨ ਸਿੰਘ ਨਮਿੱਤ ਹੋਈ ਅੰਤਿਮ ਅਰਦਾਸ...

Jul 10, 2026 08:06 PM (Asia/Kolkata)

ਚੰਡੀਗੜ੍ਹ 10 ਜੁਲਾਈ (ਮੰਗਤ ਸਿੰਘ ਸੈਦਪੁਰ) : ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਦੇ ਵੱਡੇ ਭਰਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸਰਦਾਰ ਗੁਰਚਰਨ ਸਿੰਘ ਜੋ ਕਿ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦੀ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਦਿੱਲੀ ਵਿਖੇ ਕਰਵਾਈ ਗਈ। ਭਾਈ ਰਣਧੀਰ ਸਿੰਘ ਜੀ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ...

ਚੋਰ ਚੋਰੀ ਸੇ ਜਾਏ ਪਰ ਹੇਰਾਫੇਰੀ ਸੇ ਨਾ ਜਾਏ...

ਚੋਰ ਚੋਰੀ ਸੇ ਜਾਏ ਪਰ ਹੇਰਾਫੇਰੀ ਸੇ ਨਾ ਜਾਏ...

Jul 10, 2026 07:30 PM (Asia/Kolkata)

ਇਹ ਪੰਜਾਬ ਦੀ ਬਹੁਤ ਪੁਰਾਣੀ ਕਹਾਵਤ ਹੈ । ਅਗਰ ਕਿਸੇ ਚੋਰ ਨੂੰ ਜੇਹਲ ਜਾਣ ਦੇ ਡਰ ਕਾਰਨ ਜਾਂ ਕਿਸੇ ਹੋਰ ਡਰ ਕਾਰਨ ਚੋਰੀਆਂ ਕਰਨ ਦਾ ਧੰਦਾ ਛੱਡਣਾ ਵੀ ਪੈ ਜਾਵੇ ਤਾਂ ਉੱਹ ਆਦਤ ਮੁਤਾਬਕ ਛੋਟੀਆਂ ਮੋਟੀਆਂ ਹੇਰਾਫੇਰੀਆਂ ਕਰਨ ਤੋਂ ਬਾਜ ਨਹੀਂ ਆਉਂਦਾ ਹੁੰਦਾ । ਦੁਨੀਆਂ ਭਰ ਦੇ ਇਨਸਾਨ ਹੋਰ ਕਈ ਕਾਰਜ ਵੀ ਆਦਤਨ ਕਰਦੇ ਹੁੰਦੇ ਹਨ, ਭਾਵੇਂ ਉੱਹਨਾਂ ਕਾਰਜਾਂ ਦਾ ਕੋਈ ਵੀ ਫਾਇਦਾ ਨਾ ਹੁੰਦਾ ਹੋਵੇ । ਏਹੀ ਹਾਲ ਸਾਡੀਆਂ ਪੰਜਾਬ ਅਤੇ ਭਾਰਤ ਸਰਕਾਰਾਂ ਦਾ ਵੀ ਹੈ । ਅਸਲ ਵਿੱਚ ਚੰਡੀਗੜ੍ਹ ਅਤੇ ਦਿੱਲੀ ਦਿਆਂ ਸਰਕਾਰੀ...

ਭਾਈ ਖਾਲੜਾ ਦੀ ਫਿਲਮ ਨੇ ਭਾਰਤੀ ਲੋਕਤੰਤਰ ਨੂੰ ਨੰਗਾ ਕੀਤਾ : ਭਾਈ ਗੁਰਪ੍ਰੀਤ ਸਿੰਘ

ਭਾਈ ਖਾਲੜਾ ਦੀ ਫਿਲਮ ਨੇ ਭਾਰਤੀ ਲੋਕਤੰਤਰ ਨੂੰ ਨੰਗਾ ਕੀਤਾ : ਭਾਈ ਗੁਰਪ੍ਰੀਤ ਸਿੰਘ

Jul 10, 2026 07:27 PM (Asia/Kolkata)

ਅੰਮ੍ਰਿਤਸਰ, 10 ਜੁਲਾਈ (ਚਰਨਜੀਤ ਸਿੰਘ): ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਅਧਾਰਿਤ ਬਣਾਈ ਫ਼ਿਲਮ ਜੋ ਭਾਰਤੀ ਹਕੂਮਤ/ਕਾਂਗਰਸ ਸਰਕਾਰ ਦੇ ਸਿੱਖਾਂ ਉੱਤੇ ਕੀਤੇ ਜ਼ੁਲਮਾਂ ਨੂੰ ਬਾਖ਼ੂਬੀ ਬਿਆਨ ਕਰਦੀ ਸੀ ਕਿ ਕਿਵੇਂ ਜੂਨ 1984 ਦੇ ਘੱਲੂਘਾਰੇ ਤੋਂ ਬਾਅਦ ਬੁੱਚੜ ਪੁਲੀਸ ਅਫ਼ਸਰਾਂ ਨੇ ਸਿੱਖ ਜਵਾਨੀ ਨੂੰ ਕੋਹ ਕੋਹ ਕੇ ਮਾਰਿਆ ਸੀ। ਘਰਾਂ, ਖੇਤਾਂ ਤੇ ਦੁਕਾਨਾਂ ਵਿੱਚੋਂ ਚੁੱਕ ਕੇ ਹਜ਼ਾਰਾਂ ਨੌਜਵਾਨ ਲਾਪਤਾ ਕਰ ਦਿੱਤੇ ਤੇ ਲਵਾਰਿਸ ਲਾਸ਼ਾਂ...

ਸ਼ੇਰਪੁਰ ਡੋਗਰਾਂ ਮੰਡ ’ਚ 8,500 ਲੀਟਰ ਲਾਵਾਰਿਸ ਲਾਹਨ ਬਰਾਮਦ, ਮੌਕੇ ’ਤੇ ਨਸ਼ਟ

ਸ਼ੇਰਪੁਰ ਡੋਗਰਾਂ ਮੰਡ ’ਚ 8,500 ਲੀਟਰ ਲਾਵਾਰਿਸ ਲਾਹਨ ਬਰਾਮਦ, ਮੌਕੇ ’ਤੇ ਨਸ਼ਟ

Jul 10, 2026 06:12 PM (Asia/Kolkata)

ਜੇਕਰ ਇਹ 8500 ਲੀਟਰ ਲਾਹਨ ਲੋਕਾਂ ਤੱਕ ਪਹੁੰਚ ਜਾਂਦੀ ਤੇ ਹਜ਼ਾਰਾਂ ਲੋਕਾਂ ਦੀ ਜਾਨ ਨੂੰ ਹੋ ਸਕਦਾ ਸੀ ਖਤਰਾ ਕਪੂਰਥਲਾ 10 ਜੁਲਾਈ ਗੌਰਵ ਮੜੀਆ ਜਿਲ੍ਹਾ ਕਪੂਰਥਲਾ ਦੇ ਆਬਕਾਰੀ ਅਫਸਰ, ਕਪੂਰਥਲਾ ਸੁਖਜੀਤ ਸਿੰਘ ਚਾਹਲ ਨੇ ਦੱਸਿਆ ਕਿ ਮਾਣਯੋਗ ਉਪ ਕਮਿਸ਼ਨਰ (ਆਬਕਾਰੀ) ਜਲੰਧਰ ਜੋਨ, ਜਲੰਧਰ ਰਣਜੀਤ ਸਿੰਘ ਅਤੇ ਸਹਾਇਕ ਕਮਿਸ਼ਨਰ (ਆਬਕਾਰੀ), ਕਪੂਰਥਲਾ ਰੇਂਜ, ਕਪੂਰਥਲਾ ਨਵਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿੱਚ ਨਾਜਾਇਜ ਸ਼ਰਾਬ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।...

ਨਗਰ ਨਿਗਮ ਕਪੂਰਥਲਾ ਦੇ ਨਵੇ ਮੇਅਰ ਨਰਿੰਦਰ ਸਿੰਘ ਮੰਸੂ ਨੇ ਅਹੁਦਾ ਸੰਭਾਲਿਆ

ਨਗਰ ਨਿਗਮ ਕਪੂਰਥਲਾ ਦੇ ਨਵੇ ਮੇਅਰ ਨਰਿੰਦਰ ਸਿੰਘ ਮੰਸੂ ਨੇ ਅਹੁਦਾ ਸੰਭਾਲਿਆ

Jul 10, 2026 04:42 PM (Asia/Kolkata)

ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟਨਗਰ ਨਿਗਮ ਕਪੂਰਥਲਾ ਦੇ ਨਵੇਂ ਮੇਅਰ ਨਰਿੰਦਰ ਸਿੰਘ ਮੰਸੂ,ਸੀਨੀਅਰ ਡਿਪਟੀ ਮੇਅਰ ਕਾਮਾਕਸ਼ੀ ਦੁੱਗਲ ਅਤੇ ਡਿਪਟੀ ਮੇਅਰ ਸਮੀਰ ਸ਼ਰਮਾ ਦੀ ਅੱਜ ਹੋਈ ਤਾਜਪੋਸ਼ੀ ਇਸ ਮੌਕੇ ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ ,ਮੈਂਬਰ ਪਾਰਲੀਮੈਂਟ ਰਾਜ ਕੁਮਾਰ ਚੱਬੇਵਾਲ,ਹਲਕਾ ਇੰਚਾਰਜ ਸ. ਕਰਮਬੀਰ ਸਿੰਘ ਚੰਦੀ ਨੇ ਨਵੇਂ ਹਾਊਸ ਨੂੰ ਤਹਿ ਦਿਲੋਂ ਵਧਾਈਆਂ। ਤੇ ਕਿਹਾ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਤੁਸੀ ਸਾਰੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ...

ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਉਂਦਾ ਹੈ ਐੱਚ ਪੀ ਵੀ ਟੀਕਾਕਰਨ

ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਉਂਦਾ ਹੈ ਐੱਚ ਪੀ ਵੀ ਟੀਕਾਕਰਨ

Jul 10, 2026 04:39 PM (Asia/Kolkata)

ਕਪੂਰਥਲਾ, 10 ਜੁਲਾਈ - ਗੌਰਵ ਮੜੀਆਮਹਿਲਾਵਾਂ ਵਿਚ ਹੋਣ ਵਾਲੇ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਤੋਂ ਬਚਾਅ ਲਈ ਸਰਕਾਰ ਵੱਲੋਂ ਸਾਰੇ ਸਰਕਾਰੀ ਸਿਹਤ ਕੇਂਦਰਾਂ ਤੇ ਐੱਚ ਪੀ ਵੀ ਟੀਕਾਕਰਨ ਮੁਫ਼ਤ ਕੀਤਾ ਜਾਂਦਾ ਹੈ। ਇਸੇ ਸੰਬਧ ਚ ਅੱਜ ਸਿਹਤ ਵਿਭਾਗ ਕਪੂਰਥਲਾ ਵਿਖੇ ਸਟੇਟ ਤੋਂ ਡਾਕਟਰ ਇਸ਼ਿਤਾ ਵੱਲੋਂ ਐੱਚ ਪੀ ਵੀ ਟੀਕਾਕਰਨ ਮੁਹਿੰਮ ਦੇ ਸੰਬਧ ਚ ਜਾਣਕਾਰੀ ਲਈ ਗਈ।ਓਹਨਾਂ ਵੱਲੋਂ ਸੰਬਧਤ ਸਟਾਫ਼ ਨੂੰ ਇਸ ਵੈਕਸੀਨ ਦੇ ਸੰਬਧ ਚ ਜਾਣਕਾਰੀ ਵੀ ਦਿੱਤੀ ਗਈ ਤੇ ਨਾਲ ਹੀ ਜ਼ੋਰ ਦਿੱਤਾ ਕਿ ਫੀਲਡ ਵਿਚ ਵੀ ਇਸ ਸੰਬਧੀ...

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਕੇਸ ’ਚ ਸਜ਼ਾ ਭੁਗਤ ਰਹੇ ਪੁਲਿਸ ਅਧਿਕਾਰੀ ਪ੍ਰਤੀ ਸਰਕਾਰ ਦੀ ਨਰਮੀ ਵੱਡੇ ਸਵਾਲ ਵਾਲੀ -ਐਡਵੋਕੇਟ ਧਾਮੀ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਕੇਸ ’ਚ ਸਜ਼ਾ ਭੁਗਤ ਰਹੇ ਪੁਲਿਸ ਅਧਿਕਾਰੀ ਪ੍ਰਤੀ ਸਰਕਾਰ ਦੀ ਨਰਮੀ ਵੱਡੇ ਸਵਾਲ ਵਾਲੀ -ਐਡਵੋਕੇਟ ਧਾਮੀ

Jul 10, 2026 03:11 PM (Asia/Kolkata)

ਕਿਹਾ; ਭਾਈ ਖਾਲੜਾ ਦੇ ਸੰਘਰਸ਼ ਨੂੰ ਦਰਸਾਉਂਦੀ ਫਿਲਮ ਸਤਲੁਜ ’ਤੇ ਪਾਬੰਦੀ ਨਾਲ ਸੱਚ ਨੂੰ ਦਬਾਇਆ ਨਹੀਂ ਜਾ ਸਕਦਾਭਾਈ ਖਾਲੜਾ ਦੇ ਸੰਘਰਸ਼ ਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਬਾਰੇ ਫਿਲਮ ‘ਸਤਲੁਜ’ ’ਤੇ ਲਗਾਈ ਪਾਬੰਦੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਰੋਸ ਮਾਰਚਸ਼੍ਰੋਮਣੀ ਕਮੇਟੀ ਨੇ ਪੰਜਾਬ ਦੇ ਰਾਜਪਾਲ ਦੇ ਨਾਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰਅੰਮ੍ਰਿਤਸਰ, 10 ਜੁਲਾਈ , ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ  - ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਮਨੁੱਖੀ ਅਧਿਕਾਰਾਂ...

ਨਹਿਰ ’ਤੇ ਨਹਾਉਣ ਗਏ ਦੋਸਤਾਂ ’ਤੇ ਤਾਬੜਤੋੜ ਫਾਇਰਿੰਗ, ਸ਼ਮਸ਼ਾਨਘਾਟ ਦੀ ਕੰਧ ਟੱਪ ਕੇ ਬਚਾਈ ਜਾਨ ਪੁਲਿਸ ਨੇ 7 ਮੁਲਜ਼ਮਾਂ ਖ਼ਿਲਾਫ਼ ਦਰਜ ਕੀਤਾ ਕੇਸ

ਨਹਿਰ ’ਤੇ ਨਹਾਉਣ ਗਏ ਦੋਸਤਾਂ ’ਤੇ ਤਾਬੜਤੋੜ ਫਾਇਰਿੰਗ, ਸ਼ਮਸ਼ਾਨਘਾਟ ਦੀ ਕੰਧ ਟੱਪ ਕੇ ਬਚਾਈ ਜਾਨ ਪੁਲਿਸ ਨੇ 7 ਮੁਲਜ਼ਮਾਂ ਖ਼ਿਲਾਫ਼ ਦਰਜ ਕੀਤਾ ਕੇਸ

Jul 10, 2026 03:02 PM (Asia/Kolkata)

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭੱਠਲ ਭਾਈਕੇ ’ਚ ਨਹਿਰ ਉੱਪਰ ਨਹਾਉਣ ਗਏ ਦੋ ਦੋਸਤਾਂ ਉੱਪਰ ਸਕਾਰਪਿਓ ਸਵਾਰਾਂ ਵੱਲੋਂ ਕਥਿਤ ਤੌਰ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਉਹ ਗੋਲੀਬਾਰੀ ਉਸ ਵੇਲੇ ਕੀਤੀ ਗਈ ਜਦੋਂ ਦੋਵੇਂ ਦੋਸਤ ਨਹਿਰ ਕੋਲ ਬਣੇ ਸ਼ਮਸ਼ਾਨਘਾਟ ਦੇ ਸ਼ੈੱਡ ਹੇਠ ਬੈਠਾਂ ਸਨ। ਹਾਲਾਂਕਿ ਇਸ ਗੋਲੀਬਾਰੀ ਦੌਰਾਨ ਦੋਵਾਂ ਦੋਸਤਾਂ ਨੇ ਸ਼ਮਸ਼ਾਨਘਾਟ ਦੀ ਕੰਧ ਟੱਪ ਕੇ ਜਾਨ ਬਚਾਈ।ਰਾਕੇਸ਼ ਨਈਅਰ, ਪੰਜਾਬੀ ਜਾਗਰਣ, ਚੋਹਲਾ ਸਾਹਿਬ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਭੱਠਲ ਭਾਈਕੇ ’ਚ ਨਹਿਰ ਉੱਪਰ ਨਹਾਉਣ...

ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ  ਦੇ ਖਿਲਾਫ ਸ਼ੰਘਰਸ਼ ਅਰੰਭ ਕੀਤਾ ਜਾਵੇਗਾ - ਕਿਸਾਨ ਆਗੂ

ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦੇ ਖਿਲਾਫ ਸ਼ੰਘਰਸ਼ ਅਰੰਭ ਕੀਤਾ ਜਾਵੇਗਾ - ਕਿਸਾਨ ਆਗੂ

Jul 10, 2026 01:29 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਇਕਾਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇੱਕ ਜਰੂਰੀ ਮੀਟਿੰਗ ਗੁਰਦੁਆਰਾ ਸਾਹਿਬ ਪੱਤੀ ਮਨਸੂਰ ਕੀ ਦਰਬਾਰ ਵਿੱਚ ਹੋਈ ਇਸ ਮੀਟਿੰਗ ਦਾ ਮੁੱਖ ਏਜੰਡਾ ਭਾਰਤ ਅਮਰੀਕਾ ਦਾ ਕਰ ਮੁਕਤ ਸਮਝੌਤੇ ਦੇ ਖਿਲਾਫ ਅਤੇ ਪ੍ਰੀਪੇਡ ਮੀਟਰ ਚਿੱਪ ਵਾਲੇ ਮੀਟਰਾਂ ਦੇ ਖਿਲਾਫ ਅਤੇ ਪੰਜਾਬ ਸਰਕਾਰ ਵੱਲੋਂ ਲੈਂਡ ਪੋਲਿੰਗ ਦੀ ਪੋਲਸੀ ਦੇ ਖਿਲਾਫ ਅਤੇ ਖਨੌਰੀ ਅਤੇ ਸੰਬੂ ਬਾਰਡਰ ਤੇ ਕਿਸਾਨਾਂ ਦੇ ਟਰੈਕਟਰ ਟਰਾਲੀਆਂ ਦਾ ਕੀਤੇ ਨੁਕਸਾਨ ਅਤੇ ਦੇਸ਼ ਬਚਾਓ ਮੋਰਚੇ ਵੱਲੋਂ ਦਿੱਤੇ ਪ੍ਰੋਗਰਾਮਾਂ...

ਸਭ ਲਈ ਬਰਾਬਰ ਮੌਕੇ ਦੇਸ਼ ਵਿਆਪੀ ਮੁਹਿੰਮ ਚਲਾਏਗੀ ਅਧਿਕਾਰ ਸੰਘਰਸ਼ ਪਾਰਟੀ --: ਇੰਜ ਗੁਰਬਖਸ਼ ਸਿੰਘ ਸ਼ੇਰਗਿਲ

ਸਭ ਲਈ ਬਰਾਬਰ ਮੌਕੇ ਦੇਸ਼ ਵਿਆਪੀ ਮੁਹਿੰਮ ਚਲਾਏਗੀ ਅਧਿਕਾਰ ਸੰਘਰਸ਼ ਪਾਰਟੀ --: ਇੰਜ ਗੁਰਬਖਸ਼ ਸਿੰਘ ਸ਼ੇਰਗਿਲ

Jul 10, 2026 01:26 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾ ਅਧਿਕਾਰ ਸੰਘਰਸ਼ ਪਾਰਟੀ ਦੇ ਕੇਂਦਰੀ ਦਫ਼ਤਰ ਤੋਂ ਪ੍ਰੈਸ ਨੋਟ ਜਾਰੀ ਕਰਦਿਆਂ ਪਾਰਟੀ ਦੇ ਕੌਮੀ ਪ੍ਰਧਾਨ ਇੰਜ ਗੁਰਬਖਸ਼ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਸਭ ਲਈ ਬਰਾਬਰ ਮੌਕੇ ਅਤੇ ਸਭ ਦਾ ਬਰਾਬਰ ਸਤਿਕਾਰ ਲਈ ਅਧਿਕਾਰ ਸੰਘਰਸ਼ ਪਾਰਟੀ ਦੇਸ਼ ਵਿਆਪੀ ਮੁਹਿੰਮ ਸ਼ੁਰੂ ਕਰੇਗੀ। ਏਸੇ ਕੜੀ ਦੇ ਤਹਿਤ ਆਪਣੀ ਹਰਿਆਣਾ ਅਤੇ ਦਿੱਲੀ ਰਾਜਾਂ ਦੀ ਫੇਰੀ ਦਰਮਿਆਨ ਪਾਰਟੀ ਨੇ ਦਿੱਲੀ ਯੂਨੀਵਰਸਿਟੀ ਤੋਂ ਸੇਵਾਮੁਕਤ ਹੋਏ ਸ੍ਰੀ ਅਮਰ ਸਿੰਘ ਨੂੰ ਪਾਰਟੀ ਦਾ ਕੌਮੀ ਜਰਨਲ ਸਕੱਤਰ ਅਤੇ...

ਹਾਂਗ ਕਾਂਗ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

ਹਾਂਗ ਕਾਂਗ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਗਤ ਵੱਲੋਂ ਭਰਵਾਂ ਸੁਆਗਤ

Jul 10, 2026 01:14 PM (Asia/Kolkata)

ਹਾਂਗ ਕਾਂਗ, 10 ਜੁਲਾਈ-ਅਮਰਜੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਖ਼ਾਲਸਾ ਦੀਵਾਨ ਹਾਂਗ ਕਾਂਗ ਦੇ ਸੱਦੇ ਉੱਤੇ ਤਿੰਨ ਦਿਨਾਂ ਦੇ ਦੌਰੇ ਉੱਤੇ ਹਾਂਗ ਕਾਂਗ ਪੁੱਜੇ ਹਨ। ਹਾਂਗ ਕਾਂਗ ਪੁੱਜਣ ਉੱਤੇ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿਰੋਪਾਓ ਤੇ ਹਾਰ ਪਾ ਕੇ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਭਰਵਾਂ ਸੁਆਗਤ ਕੀਤਾ। ਉਪਰੰਤ ਗੁਰਦੁਆਰਾ...

  • Previous
  • 1
  • Next
Loading…
Loading the web debug toolbar…
Attempt #