11 October 2026 ਦੀਆਂ ਖ਼ਬਰਾਂ

15 published stories
.ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਵੱਲੋਂ 12 ਵਿਅਕਤੀ ਕਾਬ

.ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਵੱਲੋਂ 12 ਵਿਅਕਤੀ ਕਾਬ

Oct 11, 2026 10:11 PM (Asia/Kolkata)

ਰਾਕੇਸ਼ ਨਈਅਰ ਤਰਨ ਤਾਰਨ, 11 ਅਕਤੂਬਰ ਤਰਨ ਤਾਰਨ  ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਉੱਤੇ ਕਾਰਵਾਈ ਕਰਦਿਆਂ 12 ਵਿਅਕਤੀਆਂ ਨੂੰ ਕਾਬੂ ਕਰਨ ਦੀ ਜਾਣਕਾਰੀ ਦਿੱਤੀ ਹੈ।ਐੱਸਐੱਸਪੀ ਸੁਰਿੰਦਰ ਲਾਂਬਾ ਦੇ ਹਵਾਲੇ ਨਾਲ ਪ੍ਰਕਾਸ਼ਿਤ ਰਿਪੋਰਟ ਅਨੁਸਾਰ ਥਾਣਾ ਵੈਰੋਂਵਾਲ, ਥਾਣਾ ਸਦਰ ਤਰਨ ਤਾਰਨ ਅਤੇ ਥਾਣਾ ਸਿਟੀ ਦੀਆਂ ਪੁਲਿਸ ਟੀਮਾਂ ਨੇ ਵੱਖ-ਵੱਖ ਕਾਰਵਾਈਆਂ ਕੀਤੀਆਂ।ਪੁਲਿਸ ਵੱਲੋਂ ਕੁਝ ਵਿਅਕਤੀਆਂ ਖ਼ਿਲਾਫ਼ ਨਸ਼ਿਆਂ ਨਾਲ ਸਬੰਧਤ ਮਾਮਲੇ...

ਤਰਨ ਤਾਰਨ ਵਿੱਚ ਦਿਨ-ਦਿਹਾੜੇ ਏਐਸਆਈ ਇਕਬਾਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਤਰਨ ਤਾਰਨ ਵਿੱਚ ਦਿਨ-ਦਿਹਾੜੇ ਏਐਸਆਈ ਇਕਬਾਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

Oct 11, 2026 09:49 PM (Asia/Kolkata)

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਪਰਤ ਰਹੇ ਪੁਲਿਸ ਅਧਿਕਾਰੀ ਨੂੰ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਬਣਾਇਆ ਨਿਸ਼ਾਨਾਇੱਕ ਮਹੀਨਾ ਪਹਿਲਾਂ ਭਤੀਜੇ ਅਜਮੀਤ ਸਿੰਘ ਦੀ ਵੀ ਹੋਈ ਸੀ ਹੱਤਿਆ, ਦੋਵਾਂ ਘਟਨਾਵਾਂ ਨੇ ਖੜ੍ਹੇ ਕੀਤੇ ਗੰਭੀਰ ਸਵਾਲਰਾਕੇਸ਼ ਨਈਅਰਤਰਨ ਤਾਰਨ, 11 ਅਕਤੂਬਰਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨ ਤਾਰਨ ਵਿੱਚ ਦਿਨ-ਦਿਹਾੜੇ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਇਕਬਾਲ ਸਿੰਘ...

ਬੇਲੋੜੀਆਂ ਰੋਕਾਂ ਹਟਾਓ, ਕਥਿਤ ਗੈਰ-ਕਾਨੂੰਨੀ ਤਾਕਤ ਦੀ ਵਰਤੋਂ ’ਤੇ ਜਵਾਬ ਦਿਓ: ਸੁਪਰੀਮ ਕੋਰਟ

ਬੇਲੋੜੀਆਂ ਰੋਕਾਂ ਹਟਾਓ, ਕਥਿਤ ਗੈਰ-ਕਾਨੂੰਨੀ ਤਾਕਤ ਦੀ ਵਰਤੋਂ ’ਤੇ ਜਵਾਬ ਦਿਓ: ਸੁਪਰੀਮ ਕੋਰਟ

Oct 11, 2026 08:23 PM (Asia/Kolkata)

ਚੰਡੀਗੜ੍ਹ 11 ਅਕਤੂਬਰ (ਮੰਗਤ ਸਿੰਘ ਸੈਦਪੁਰ) : ਦਿੱਲੀ 'ਚ ਲਗਾਏ ਬੈਰੀਕੇਡਾਂ ਦੀ ਲੋੜ ਦੀ ਸਮੀਖਿਆ ਕਰਨ, ਬੇਲੋੜੀਆਂ ਰੋਕਾਂ ਹਟਾਉਣ ਅਤੇ ਲੋਕਾਂ ਦੀ ਕਾਨੂੰਨ ਅਨੁਸਾਰ ਆਵਾਜਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਗੈਰ-ਕਾਨੂੰਨੀ ਹਿਰਾਸਤ ਅਤੇ ਪੁਲਿਸ ਵੱਲੋਂ ਕਥਿਤ ਤੌਰ ’ਤੇ ਵਾਧੂ ਤਾਕਤ ਦੀ ਵਰਤੋਂ ਦੇ ਦੋਸ਼ਾਂ ’ਤੇ ਵੀ ਜਵਾਬ ਮੰਗਿਆ ਗਿਆ ਹੈ।ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਦੌਰਾਨ ਦਿੱਲੀ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਪੁਲਿਸ ਦੀ ਕਥਿਤ ਸਖ਼ਤ ਕਾਰਵਾਈ ਨੂੰ ਲੈ ਕੇ ਸੁਪਰੀਮ...

ਰਾਹੁਲ ਗਾਂਧੀ ਵੱਲੋਂ ਕੱਲ 12 ਅਕਤੂਬਰ ਸੋਮਵਾਰ ਨੂੰ ਸੁਪਰੀਮ ਕੋਰਟ ਵੱਲ ਮਾਰਚ ਕਰਕੇ ਮੁੱਖ ਜੱਜ ਨੂੰ ਮੰਗ ਪੱਤਰ ਸੌਂਪਣ ਦਾ ਐਲਾਨ

ਰਾਹੁਲ ਗਾਂਧੀ ਵੱਲੋਂ ਕੱਲ 12 ਅਕਤੂਬਰ ਸੋਮਵਾਰ ਨੂੰ ਸੁਪਰੀਮ ਕੋਰਟ ਵੱਲ ਮਾਰਚ ਕਰਕੇ ਮੁੱਖ ਜੱਜ ਨੂੰ ਮੰਗ ਪੱਤਰ ਸੌਂਪਣ ਦਾ ਐਲਾਨ

Oct 11, 2026 08:00 PM (Asia/Kolkata)

ਵੋਟਾਂ ਦੀ ਵਿਸ਼ੇਸ਼ ਗਹਿਰੀ ਸੁਧਾਈ ਰੋਕਣ ਅਤੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਲਈ ਦਿੱਤਾ ਜਾਵੇਗਾ ਮੰਗ ਪੱਤਰ।ਬਿੰਦਰ ਸਿੰਘ ਖੁੱਡੀ ਕਲਾਂ ਨਵੀਂ ਦਿੱਲੀ, 11 ਅਕਤੂਬਰ :​ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਦਿੱਲੀ ਵਿੱਚ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਅਤੇ ਪ੍ਰਦਰਸ਼ਨਕਾਰੀਆਂ ਉੱਤੇ ਹੋਏ ਕਥਿਤ ਲਾਠੀਚਾਰਜ,ਪੁਲੀਸ ਕਾਰਵਾਈ ਅਤੇ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਦਿੱਲੀ...

ਪੰਜਾਬ 'ਚ ਬੇਮੌਸਮੀ ਬਾਰਿਸ਼ ਨੇ ਖੇਤਾਂ 'ਚ ਖੜ੍ਹੀਆਂ ਫ਼ਸਲਾਂ ਦੇ ਨਾਲ ਮੰਡੀਆਂ 'ਚ ਪਈ ਫ਼ਸਲ ਦੇ ਨੁਕਸਾਨ ਨੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਲਾਂ : ਜਥੇਦਰ ਬਲਕਾਰ ਸਿੰਘ ਭੁੱਲਰ

ਪੰਜਾਬ 'ਚ ਬੇਮੌਸਮੀ ਬਾਰਿਸ਼ ਨੇ ਖੇਤਾਂ 'ਚ ਖੜ੍ਹੀਆਂ ਫ਼ਸਲਾਂ ਦੇ ਨਾਲ ਮੰਡੀਆਂ 'ਚ ਪਈ ਫ਼ਸਲ ਦੇ ਨੁਕਸਾਨ ਨੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਲਾਂ : ਜਥੇਦਰ ਬਲਕਾਰ ਸਿੰਘ ਭੁੱਲਰ

Oct 11, 2026 07:57 PM (Asia/Kolkata)

ਮੀਂਹ ਕਾਰਨ ਹੋਣ ਵਾਲੇ ਸੰਭਾਵੀ ਨੁਕਸਾਨ ਦਾ ਲਿਆ ਜਾਵੇ ਜਾਇਜ਼ਾ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਲੋੜ ਪੈਣ ’ਤੇ ਦਿੱਤਾ ਜਾਵੇ ਬਣਦਾ ਮੁਆਵਜ਼ਾ : ਸੂਬਾ ਜ. ਸਕੱਤਰ ਗੁਰਦਰਸ਼ਨ ਸਿੰਘ ਮਜਾਤੜੀ/ਜਿ਼ਲ੍ਹਾ ਪ੍ਰਧਾਨ ਦੀਦਾਰ ਸਿੰਘ ਸਹੌੜਾ ਚੰਡੀਗੜ੍ਹ 11 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਵਿੱਚ ਬੇਮੌਸਮੀ ਮੀਂਹ ਕਾਰਨ ਖੇਤਾਂ 'ਚ ਖੜ੍ਹੀਆਂ ਫ਼ਸਲਾਂ ਦੇ ਨਾਲ-ਨਾਲ ਮੰਡੀਆਂ ਵਿੱਚ ਪਈ ਫ਼ਸਲ ਦੇ ਨੁਕਸਾਨ ਦਾ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਤੇ...

ਗੜੇਮਾਰੀ ਅਤੇ ਮੀਂਹ ਕਾਰਨ ਖੇਤਾਂ ਤੇ ਮੰਡੀਆਂ ਵਿੱਚ ਪਈ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ, ਪੰਜਾਬ ਅਤੇ ਕੇਂਦਰ ਸਰਕਾਰ ਤੁਰੰਤ ਮੁਆਵਜ਼ਾ ਦੇਣ: ਗਿਆਨੀ ਹਰਪ੍ਰੀਤ ਸਿੰਘ

ਗੜੇਮਾਰੀ ਅਤੇ ਮੀਂਹ ਕਾਰਨ ਖੇਤਾਂ ਤੇ ਮੰਡੀਆਂ ਵਿੱਚ ਪਈ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ, ਪੰਜਾਬ ਅਤੇ ਕੇਂਦਰ ਸਰਕਾਰ ਤੁਰੰਤ ਮੁਆਵਜ਼ਾ ਦੇਣ: ਗਿਆਨੀ ਹਰਪ੍ਰੀਤ ਸਿੰਘ

Oct 11, 2026 06:59 PM (Asia/Kolkata)

ਚੰਡੀਗੜ੍ਹ, 11 ਅਕਤੂਬਰ: ਮੰਗਤ ਸਿੰਘ ਸੈਦਪੁਰ - ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ’ਤੇ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਖੜ੍ਹੀ ਫ਼ਸਲ ਦੇ ਨਾਲ-ਨਾਲ ਮੰਡੀਆਂ ਵਿੱਚ ਵਿਕਰੀ ਲਈ ਪਹੁੰਚੇ ਝੋਨੇ ਨੂੰ ਵੀ ਨੁਕਸਾਨ ਪਹੁੰਚਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨ ਆਪਣੀ...

ਕਰਤਾਰਪੁਰ ਜਨਤਾ ਕਾਲਜ ਦੇ ਪ੍ਰਿੰਸੀਪਲ ਦੀ ਨਿਯੁਕਤੀ ਯੂਨੀਵਰਸਿਟੀ ਨੇ ਕੀਤੀ ਰੱਦ

ਕਰਤਾਰਪੁਰ ਜਨਤਾ ਕਾਲਜ ਦੇ ਪ੍ਰਿੰਸੀਪਲ ਦੀ ਨਿਯੁਕਤੀ ਯੂਨੀਵਰਸਿਟੀ ਨੇ ਕੀਤੀ ਰੱਦ

Oct 11, 2026 03:58 PM (Asia/Kolkata)

ਅੰਮ੍ਰਿਤਸਰ, ਨਜ਼ਰਾਨਾ ਟਾਈਮਜ਼ ਬਿਊਰੋ ਬੀਤੇ ਦਿਨੀ ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਯਮਾਂ ਨੂੰ ਛਿੱਕੇ ਟੰਗਦਿਆਂ ਹੋਇਆਂ ਕਾਲਜ ਦੀ ਮੈਨੇਜਮੈਂਟ ਕਮੇਟੀ ਵੱਲੋਂ ਜੂਨੀਅਰ ਪ੍ਰੋਫੈਸਰ ਦਲਜੀਤ ਸਿੰਘ ਨੂੰ ਪ੍ਰਿੰਸੀਪਲ ਦਾ ਚਾਰਜ ਦਿੱਤਾ ਗਿਆ ਸੀ ਜੋ ਕਿ ਨਿਯਮਾਂ ਦੇ ਬਿਲਕੁਲ ਉਲਟ ਸੀ!ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਇੱਕ ਪੱਤਰ ਜਾਰੀ ਕਰਕੇ ਕਾਲਜ ਨੂੰ ਆਦੇਸ਼ ਜਾਰੀ ਕੀਤਾ ਗਿਆ ਜਿਸ ਵਿੱਚ ਕਿਹਾ ਗਿਆ ਕਿ ਪ੍ਰੋਫੈਸਰ...

ਦਿਲਜੀਤ ਦੋਸਾਂਝ ਨੇ ਆਪਣੇ ਦਿੱਲੀ ਸ਼ੋਅ ਦੀ ਤਾਰੀਖ ਬਦਲ ਕੇ 30 ਅਕਤੂਬਰ ਕੀਤੀ

ਦਿਲਜੀਤ ਦੋਸਾਂਝ ਨੇ ਆਪਣੇ ਦਿੱਲੀ ਸ਼ੋਅ ਦੀ ਤਾਰੀਖ ਬਦਲ ਕੇ 30 ਅਕਤੂਬਰ ਕੀਤੀ

Oct 11, 2026 03:30 PM (Asia/Kolkata)

ਦਿੱਲੀ ਦੇ ਜੇ.ਐੱਲ.ਐੱਨ. ਸਟੇਡੀਅਮ ਵਿੱਚ ਹੋਵੇਗਾ ਪ੍ਰੋਗਰਾਮਬਿੰਦਰ ਸਿੰਘ ਖੁੱਡੀ ਕਲਾਂ ਨਵੀਂ ਦਿੱਲੀ ,11 ਅਕਤੂਬਰ :​ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨੇ‌ ਆਪਣੇ ਦਿੱਲੀ ਵਿੱਚ ਹੋਣ ਵਾਲੇ ਕੰਸਰਟ ਦੀ ਤਾਰੀਖ ਵਿੱਚ ਬਦਲਾਅ ਕਰ ਦਿੱਤਾ ਹੈ।ਇਹ ਸੋ਼ੋਅ ਹੁਣ‌ 1 ਨਵੰਬਰ 2026 ਦੀ ਬਜਾਏ ਦੋ ਦਿਨ ਪਹਿਲਾਂ 30 ਅਕਤੂਬਰ 2026 ਨੂੰ ਦਿੱਲੀ ਦੇ ਇਤਿਹਾਸਕ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਹੋਵੇਗਾ।ਇਸ ਤਬਦੀਲੀ ਬਾਰੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੰਦਿਆਂ ਦਿਲਜੀਤ ਦੁਸਾਂਝ ਨੇ ਲਿਖਿਆ ਕਿ...

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਕਾਂਗਰਸੀਆਂ ਦੇ ਵੱਡੇ ਇਕੱਠ 'ਚ ਅਹੁਦਾ ਸੰਭਾਲਿਆ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਕਾਂਗਰਸੀਆਂ ਦੇ ਵੱਡੇ ਇਕੱਠ 'ਚ ਅਹੁਦਾ ਸੰਭਾਲਿਆ

Oct 11, 2026 03:10 PM (Asia/Kolkata)

ਸਾਫ਼ ਸੁਥਰੀ ਰਾਜਨੀਤੀ ਦਾ ਪ੍ਰਣ ਲਿਆ ਅਤੇ ਮੀਂਹ ਦੇ ਬਾਵਜੂਦ ਆਗੂਆਂ ਨੇ ਦਿਖਾਈ ਏਕਤਾ।ਰਾਜਾ ਵੜਿੰਗ ਸਮਾਗਮ ਵਿੱਚ ਤਾਂ ਪਹੁੰਚੇ ਪਰ ਪ੍ਰਧਾਨਗੀ ਤੋਂ ਹਟਾਉਣ ਦਾ ਮਲਾਲ ਚਿਹਰੇ ਅਤੇ ਬੋਲਾਂ ਤੋਂ ਨਜ਼ਰ ਆਉਂਦਾ ਰਿਹਾ।ਸਚਿਨ ਪਾਇਲਟ ਨੇ ਪੰਜਾਬ ਅੰਦਰ ਕਾਂਗਰਸ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਚੁਣੌਤੀਆਂ ਬਾਰੇ ਖੁੱਲ੍ਹ ਕੇ ਗੱਲ ਕੀਤੀਮੰਗਤ ਸਿੰਘ ਸੈਦਪੁਰ /ਬਿੰਦਰ ਸਿੰਘ ਖੁੱਡੀ ਕਲਾਂ ਚੰਡੀਗੜ੍ਹ, 11 ਅਕਤੂਬਰ :​ਚੰਡੀਗੜ੍ਹ ਵਿਖੇ ਕਾਂਗਰਸ ਭਵਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ...

ਗੁਰਦੁਆਰਾ ਸਾਹਿਬ 'ਚ ਅਰਦਾਸ ਕੀਤੀ ਜਾ ਸਕਦੀ ਹੈ‌ ਅੰਦੋਲਨ ਨਹੀਂ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ

ਗੁਰਦੁਆਰਾ ਸਾਹਿਬ 'ਚ ਅਰਦਾਸ ਕੀਤੀ ਜਾ ਸਕਦੀ ਹੈ‌ ਅੰਦੋਲਨ ਨਹੀਂ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ

Oct 11, 2026 01:27 PM (Asia/Kolkata)

ਬਿੰਦਰ ਸਿੰਘ ਖੁੱਡੀ ਕਲਾਂ ਨਵੀਂ ਦਿੱਲੀ, 11 ਅਕਤੂਬਰ :​ਦਿੱਲੀ ਦੇ ਇਤਿਹਾਸਕ ਅਤੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਵੱਲੋਂ ਮਰੀਆਦਾ ਭੰਗ ਕੀਤੇ ਜਾਣ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਚੱਲ ਰਹੇ ਵਿਵਾਦ ਦਰਮਿਆਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਸੰਗਤ ਨੂੰ ਜਾਗਰੂਕ ਅਤੇ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰਦੁਆਰਾ...

ਭਾਜਪਾ ਦੇ ਇਸ਼ਾਰੇ 'ਤੇ ਦਿੱਲੀ ਪੁਲਿਸ ਨੇ ਦਿੱਤਾ ਤਾਲਿਬਾਨੀ ਮਾਨਸਿਕਤਾ ਦਾ ਸਬੂਤ-ਮੁੱਖ ਮੰਤਰੀ ਮਾਨ

ਭਾਜਪਾ ਦੇ ਇਸ਼ਾਰੇ 'ਤੇ ਦਿੱਲੀ ਪੁਲਿਸ ਨੇ ਦਿੱਤਾ ਤਾਲਿਬਾਨੀ ਮਾਨਸਿਕਤਾ ਦਾ ਸਬੂਤ-ਮੁੱਖ ਮੰਤਰੀ ਮਾਨ

Oct 11, 2026 01:22 PM (Asia/Kolkata)

ਬਿੰਦਰ ਸਿੰਘ ਖੁੱਡੀ ਕਲਾਂ ਨਵੀਂ ਦਿੱਲੀ,11 ਅਕਤੂਬਰ :​ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨੀਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਕਥਿਤ ਤੌਰ 'ਤੇ ਜੁੱਤੇ ਪਾ ਕੇ ਅਤੇ ਨੰਗੇ ਸਿਰ ਦਾਖ਼ਲ ਹੋਣ ਦੀ ਘਟਨਾ 'ਤੇ ਤਿੱਖਾ ਰੋਸ ਪ੍ਰਗਟ ਕੀਤਾ ਹੈ।ਉਨ੍ਹਾਂ ਨੇ ਇਸ ਕਾਰਵਾਈ ਨੂੰ ਗੁਰੂ ਘਰ ਦੀ ਪਵਿੱਤਰਤਾ ਦੀ ਉਮਲੰਘਣਾ ਕਰਾਰ ਦਿੰਦਿਆਂ ਕੇਂਦਰ ਸਰਕਾਰ ਅਤੇ ਦਿੱਲੀ ਪੁਲਿਸ ਉੱਤੇ 'ਤਾਲਿਬਾਨੀ ਸੋਚ' ਰੱਖਣ ਦਾ ਗੰਭੀਰ ਦੋਸ਼...

ਈਡੀਆਂ ਤੇ ਸੀਬੀਆਂ !

ਈਡੀਆਂ ਤੇ ਸੀਬੀਆਂ !

Oct 11, 2026 01:04 PM (Asia/Kolkata)

ਈਡੀਆਂ ਤੇ ਸੀਬੀਆਂ ! ਮੰਤਰੀ ਜਾਂ ਸੰਤਰੀ ਵਿਧਾਇਕ ਬਣ ਜਾਂਦੇ ਜਦੋਂਮੌਕਾ ਬਣ ਜਾਏ ਦੂਰ ਕਰਨ ਲਈ ਗਰੀਬੀਆਂ। ਈਨ ਮੰਨੀਂ ਹੋਵੇ ਭਾਈ ਜਿਨ੍ਹਾਂ ਨੇ ਕਮਲ ਵਾਲ਼ੀਓਹੀ ਪਾਰਟੀਆਂ ਜਾਣੋ ਸਾਊ ਅਤੇ ਬੀਬੀਆਂ।ਵਾਸ਼ਿੰਗ ਮਸ਼ੀਨ ਬਿਨਾਂ ਪਾਕ ਸਾਫ ਹੋ ਜਾਂਦੇ ਨੇ ਉਤਲਿਆਂ ਦੇ ਨਾਲ਼ ਬਣ ਜਾਣ ਜੇ ਕਰੀਬੀਆਂ। ਇੰਜਣ ਡਬਲ ਜੇ ਬਣਾਉਣਾ ਹੋਵੇ ਕੰਮ ਆਉਣ ‘ਸਾਮ ਦਾਮ ਦੰਡ ਭੇਦ’ ਵਾਲ਼ੀਆਂ ਹਬੀਬੀਆਂ। ਨੈਰੇਟਿਵ ਸਿਰਜਣੇ ਲਈ ਝੱਟ ਵੱਜ ਪੈਂਦੀਆਂ ਨੇਗੋਦੀ ਵਾਜੇ ਦੀਆਂ ਇੱਕ ਸੁਰ ਹੋ ਕੇ...

ਪੰਜਾਬ 'ਚ ਅੱਜ ਸਵੇਰ ਤੋਂ ਪੈ ਰਹੇ ਬੇਮੌਸਮੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ!

ਪੰਜਾਬ 'ਚ ਅੱਜ ਸਵੇਰ ਤੋਂ ਪੈ ਰਹੇ ਬੇਮੌਸਮੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ!

Oct 11, 2026 12:57 PM (Asia/Kolkata)

ਬਿੰਦਰ ਸਿੰਘ ਖੁੱਡੀ ਕਲਾਂ ​ਬਰਨਾਲਾ,11 ਅਕਤੂਬਰ :ਪੰਜਾਬ 'ਚ ਅੱਜ ਅਚਾਨਕ ਬਦਲੇ ਮੌਸਮ ਦੇ ਮਿਜ਼ਾਜ ਅਤੇ ਪੈ ਰਹੀ ਬੇਮੌਸਮੀ ਬਾਰਸ਼ ਨੇ ਕਿਸਾਨਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ। ਪਿਛਲੇ ਕੁਝ ਦਿਨਾਂ ਤੋਂ ਉੱਤਰ ਭਾਰਤ ਵਿੱਚ ਸਰਗਰਮ ਹੋਏ ਪੱਛਮੀ ਪੌਣ ਚੱਕਰ (ਵੈਸਟਰਨ ਡਿਸਟਰਬੈਂਸ) ਦੇ ਪ੍ਰਭਾਵ ਹੇਠ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਸਵੇਰ ਤੋਂ ਹੀ ਕਾਲੇ ਬੱਛਲ ਛਾਏ ਹੋਏ ਹਨ ਅਤੇ ਕਈ ਥਾਵਾਂ 'ਤੇ ਹਲਕੇ ਤੋਂ ਲੈ ਕੇ ਭਾਰੀ ਮੀਂਹ ਪੈਣ ਅਤੇ ਗੜੇਮਾਰੀ ਹੋਣ ਦੀ ਸੂਚਨਾ ਮਿਲ ਰਹੀ ਹੈ।...

ਹਲਕਾ ਕਪੂਰਥਲਾ ਦੇ ਟਕਸਾਲੀ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਕੀਤੀ ਹੰਗਾਮੀ ਮੀਟਿੰਗ,ਕੀਤਾ ਹਲਕਾ ਇੰਚਾਰਜ ਦਾ ਵਿਰੋਧ

ਹਲਕਾ ਕਪੂਰਥਲਾ ਦੇ ਟਕਸਾਲੀ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਕੀਤੀ ਹੰਗਾਮੀ ਮੀਟਿੰਗ,ਕੀਤਾ ਹਲਕਾ ਇੰਚਾਰਜ ਦਾ ਵਿਰੋਧ

Oct 11, 2026 12:16 PM (Asia/Kolkata)

ਇਹ ਟਕਸਾਲੀ ਆਗੂ ਨਹੀਂ ਰਾਣਾ ਗੁਰਜੀਤ ਸਿੰਘ ਦੀ ਬੀ ਟੀਮ ਹੈ -ਐਚ ਐਸ ਵਾਲੀਆ  ਹਲਕਾ ਇੰਚਾਰਜਕਪੂਰਥਲਾ, 11 ਅਕਤੂਬਰ ਗੌਰਵ ਮੜੀਆ ਕਪੂਰਥਲਾ ਦੇ ਲੰਡਨ ਹੋਟਲ ਵਿਖੇ ਸ਼ਨੀਵਾਰ ਨੂੰ ਵਿਧਾਨ ਸਭਾ ਹਲਕਾ ਕਪੂਰਥਲਾ ਨਾਲ ਸੰਬੰਧਿਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਟਕਸਾਲੀ ਅਕਾਲੀ ਆਗੂਆਂ ਨੇ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ। ਮੀਟਿੰਗ ਵਿੱਚ ਪਹੁੰਚੇ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਟਕਸਾਲੀ ਆਗੂਆਂ---ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਆਖਿਆ ਕਿ ਪਾਰਟੀ ਹਾਈ ਕਮਾਂਡ ਵੱਲੋਂ...

ਵੋਟਾਂ ਦੇ ਹੱਕ ਤੇ ਡਾਕਾ ਮਾਰਨ ਵਾਲਿਆਂ ਨੂੰ ਲੋਕਤੰਤਰ ਵਿੱਚ ਕੋਈ ਛੋਟ ਨਹੀਂ ਮਿਲਣੀ ਚਾਹੀਦੀ-ਐਡਵੋਕੇਟ ਚੰਦੀ

ਵੋਟਾਂ ਦੇ ਹੱਕ ਤੇ ਡਾਕਾ ਮਾਰਨ ਵਾਲਿਆਂ ਨੂੰ ਲੋਕਤੰਤਰ ਵਿੱਚ ਕੋਈ ਛੋਟ ਨਹੀਂ ਮਿਲਣੀ ਚਾਹੀਦੀ-ਐਡਵੋਕੇਟ ਚੰਦੀ

Oct 11, 2026 12:11 PM (Asia/Kolkata)

ਕਪੂਰਥਲਾ 11 ਅਕਤੂਬਰ ਗੌਰਵ ਮੜੀਆ ਆਮ ਆਦਮੀ ਪਾਰਟੀ ਦੇ ਵਲੋਂ ਸੀਜੇਪੀ ਦੇ ਸਮਰਥਨ ਵਿਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਐੱਸਆਰਆਈ ਦੌਰਾਨ ਕਥਿਤ ਵੋਟ ਚੋਰੀ ਦੇ ਵਿਰੋਧ ਵਿੱਚ ਚੰਡੀਗੜ੍ਹ ਦੇ ਸੈਕਟਰ-17 ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਤੇ ਕਪੂਰਥਲਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਦੀ ਅਗਵਾਈ ਹੇਠ ਆਪ ਆਗੂਆਂ ਨੇ ਵੱਡੀ ਗਿਣਤੀ ਵਿਚ ਪ੍ਰਦਰਸ਼ਨ ਵਿਚ ਹਿੱਸਾ ਲਿਆ।ਇਸ ਮੌਕੇ ਤੇ...

  • Previous
  • 1
  • Next
Loading…
Loading the web debug toolbar…
Attempt #