ਜਨਗਣਨਾ 2027 ਦੀ ਡਿਊਟੀ ਨਿਭਾਉਣ ਵਾਲੇ ਕਰਮਚਾਰੀਆਂ ਅਤੇ ਅਧਿਆਪਕਾਂ ਨੂੰ ਡਿਊਟੀ ਦੌਰਾਨ ਅੱਧੇ ਦਿਨ ਦੀ ਛੋਟ ਦੇਣ ਸਬੰਧੀ ਅਹਿਮ ਫੈਸਲਾ
ਬਿੰਦਰ ਸਿੰਘ ਖੁੱਡੀ ਕਲਾਂ , ਮੰਗਤ ਸਿੰਘ ਸੈਦਪੁਰਚੰਡੀਗੜ੍ਹ, 13 ਅਕਤੂਬਰ 2026ਸੂਬੇ ਦੇ ਜਨਗਣਨਾ ਨਿਦੇਸ਼ਕ ਵੱਲੋਂ ਸੂਬੇ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਨੂੰ ਇਕ ਸਰਕਾਰੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਅਨੁਸਾਰ ਆਉਣ ਵਾਲੀ ਜਨਗਣਨਾ 2027 ਦੌਰਾਨ ਜਨਗਣਨਾ ਨਾਲ ਸਬੰਧਤ ਕੰਮਾਂ ਵਿੱਚ ਲਗਾਏ ਜਾਣ ਵਾਲੇ ਵੱਖ-ਵੱਖ ਸਰਕਾਰੀ ਕਰਮਚਾਰੀਆਂ ਅਤੇ ਅਧਿਆਪਕਾਂ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਦੀ 11 ਸਤੰਬਰ 2026 ਨੂੰ ਹੋਈ...