ਕ੍ਰਿਸ਼ਨ ਕੁਮਾਰ ਟੰਡਨ ਨੂੰ ਟਕਸਾਲੀ ਅਕਾਲੀ ਆਗੂਆਂ ਨੇ ਅਕਾਲੀ ਦਲ ਕਪੂਰਥਲਾ ਦਾ ਮੀਡੀਆ ਇੰਚਾਰਜ ਥਾਪਿਆ
ਕਪੂਰਥਲਾ :13 ਅਕਤੂਬਰ ਗੌਰਵ ਮੜੀਆ ਸ਼੍ਰੋਮਣੀ ਅਕਾਲੀ ਦਲ ਕਪੂਰਥਲਾ ਦੇ ਟਕਸਾਲੀ ਅਕਾਲੀ ਆਗੂਆਂ ਨੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਟਕਸਾਲੀ ਅਕਾਲੀ ਆਗੂਆਂ ਦੀ ਹੋਈ ਇੱਕ ਪ੍ਰਭਾਵਸ਼ਾਲੀ ਵਿਚਾਰ ਬਟਾਂਦਰਾ ਮੀਟਿੰਗ ਦੌਰਾਨ ਕ੍ਰਿਸ਼ਨ ਕੁਮਾਰ ਟੰਡਨ ਨੂੰ ਅਕਾਲੀ ਦਲ ਕਪੂਰਥਲਾ ਦਾ ਮੀਡੀਆ ਇੰਚਾਰਜ ਥਾਪਿਆ ਹੈ ਟਕਸਾਲੀ ਅਕਾਲੀ ਆਗੂਆਂ ਨੇ ਜੀ.ਪੀ.ਸੀ ਮੈਂਬਰ ਜਥੇਦਾਰ ਜਨਰਲ ਸਿੰਘ ਡੋਗਰਾਵਾਲਾ, ਸਾਬਕਾ ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ ਪੰਮਾ, ਦਵਿੰਦਰਬੀਰ ਸਿੰਘ ਚਾਹਲ, ਜੱਥੇ ਦਵਿੰਦਰ ਸਿੰਘ ਟਪਾਈ...