ਡਰੇਸਡਨ ਵਿਖੇ ਵਿਸ਼ਾਲ ਨਗਰ ਕੀਰਤਨ ਨੇ ਦਿੱਤਾ ਸਰਬ ਸਾਂਝੀਵਾਲਤਾ ਤੇ ਮਨੁੱਖੀ ਏਕਤਾ ਦਾ ਸੰਦੇਸ਼
ਲਾਇਪਸ਼ਿਗ 26 ਅਗਸਤ - ਤਾਜੀਮਨੂਰ ਕੌਰ - ਅਕਾਲ ਪੁਰਖ ਜੀ ਦੀ ਅਪਾਰ ਬਖਸ਼ਿਸ਼ ਨਾਲ ਜਰਮਨੀ ਦੇਸ਼ ਦੇ ਪ੍ਰਾਂਤ ਸਾਕਸਨ ਵਿੱਚ ਦੂਜਾ ਅਤੇ ਸ਼ਹਿਰ ਡਰੇਸਡਨ ਜੋ ਸਾਕਸਨ ਪ੍ਰਾਂਤ ਦੀ ਰਾਜਧਾਨੀ ਹੈ ਉਸ ਵਿੱਚ ਪਹਿਲਾ ਵਿਸ਼ਾਲ ਨਗਰ ਕੀਰਤਨ ਜਰਮਨੀ ਅਤੇ ਯੂਰਪ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਗੁਰੂ ਨਾਨਕ ਦਰਬਾਰ ਡਰੇਸਡਨ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਵੱਲੋ 24 ਅਗਸਤ ਦਿਨ ਸੋਮਵਾਰ ਨੂੰ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ...