2027 ਦੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਵੇਗੀ ਵੱਡੇ ਬਹੁਮਤ ਨਾਲ ਜਿੱਤ : ਸੁਰਿੰਦਰ ਸਿੰਘ ਬੈਦਵਾਣ / ਜਤਿੰਦਰ ਸਿੰਘ ਪੰਮਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਅਗਸਤ (ਮੰਗਤ ਸਿੰਘ ਸੈਦਪੁਰ) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੀ ਭਲਾਈ ਲਈ ਵੱਧ ਚੜ੍ਹ ਕੇ ਕੰਮ ਕੀਤੇ ਜਾ ਰਹੇ ਹਨ। ਜਿਨ੍ਹਾਂ ਵਿੱਚ 300 ਯੂਨਿਟ ਤੱਕ ਮੁਫਤ ਬਿਜਲੀ, ਔਰਤਾਂ ਨੂੰ 1000-1500 ਰੁਪਏ ਪ੍ਰਤੀ ਮਹੀਨਾ ਦੇਣਾ, ਰਾਸ਼ਨ ਕਿਟ, ਮੁਫਤ ਤੀਰਥ ਯਾਤਰਾ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਤੱਕ ਦਾ ਮੁਫਤ ਇਲਾਜ, ਨਸ਼ਿਆਂ ਵਿਰੁੱਧ ਲੜਾਈ, ਵਧੀਆ ਸਿੱਖਿਆ ਆਦਿ ਸਹੂਲਤ ਦਿੱਤੀ ਜਾ ਰਹੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਇਰੈਕਟਰ ਸੁਰਿੰਦਰ...