ਸਵ.ਬਲਬੀਰਾਂ ਰਾਣੀ ਨਮਿੱਤ ਅੰਤਿਮ ਅਰਦਾਸ ਭਲਕੇ

ਸਵ.ਬਲਬੀਰਾਂ ਰਾਣੀ ਨਮਿੱਤ ਅੰਤਿਮ ਅਰਦਾਸ ਭਲਕੇ

ਰਾਕੇਸ਼ ਨਈਅਰ

ਚੋਹਲਾ ਸਾਹਿਬ/ਤਰਨਤਾਰਨ,10 ਅਗਸਤ

ਰਿਟਾਇਰਡ ਬੀਡੀਪੀਓ ਬਲਦੇਵ ਰਾਜ ਬਾਵਾ ਚੋਹਲਾ ਸਾਹਿਬ ਦੇ ਧਰਮ ਪਤਨੀ,ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਰਜੇਸ਼ ਬਾਵਾ ਅਤੇ ਸਵ.ਪੱਤਰਕਾਰ ਰਾਕੇਸ਼ ਕੁਮਾਰ ਬਾਵਾ ਦੇ ਮਾਤਾ ਬਲਬੀਰਾਂ ਰਾਣੀ ਜ਼ੋ ਕਿ 2 ਅਗਸਤ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ। ਉਨ੍ਹਾਂ ਨਮਿੱਤ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ 11 ਅਗਸਤ ਸੋਮਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਪਾਤਸ਼ਾਹੀ ਪੰਜਵੀ ਚੋਹਲਾ ਸਾਹਿਬ ਦੇ ਦੀਵਾਨ ਹਾਲ ਵਿਖੇ ਹੋਵੇਗੀ।