Nazrana Times

ਪੰਜਾਬੀ

ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਰਾਜਾ ਵੜਿੰਗ ਨੇ ਦਿੱਤੀ ਵਧਾਈ

02 Oct, 2026 10:51 PM

ਚੰਡੀਗੜ੍ਹ, 2 ਅਕਤੂਬਰ (ਨਜ਼ਰਾਨਾ ਟਾਈਮਜ਼): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਵਜੋਂ ਪਰਗਟ ਸਿੰਘ ਦੀ ਨਿਯੁਕਤੀ ਤੋਂ ਬਾਅਦ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਰਾਹੀਂ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕਾਂਗਰਸ ਨੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।

Posted By: GURBHEJ SINGH ANANDPURI

Latest News