Nazrana Times

ਪੰਜਾਬੀ

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪਾਕਿਸਤਾਨ ਤੋਂ ਮਿਲੀ ਧਮਕੀ; ਲਿਖਿਆ…ਅਗਲਾ ਨੰਬਰ ਬਾਪੂ ਦਾ

20 Jan, 2025 05:30 AM

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਉਨ੍ਹਾਂ ਦੇ ਪਿਤਾ ਨੂੰ ਧਮਕੀਆਂ ਮਿਲਣ ਦੀ ਖ਼ਬਰ ਹੈ। ਖਬਰਾਂ ਮੁਤਾਬਕ ਉਸ ਨੂੰ ਇੰਸਟਾਗ੍ਰਾਮ ‘ਤੇ ਪਾਕਿਸਤਾਨ (Pakistan) ਤੋਂ ਧਮਕੀਆਂ ਮਿਲੀਆਂ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਮੁਤਾਬਕ ਸਿੱਧੂ ਦੇ ਕੁਝ ਦੋਸਤਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਇੰਸਟਾਗ੍ਰਾਮ ‘ਤੇ ਪਾਕਿਸਤਾਨ ਤੋਂ ਇਕ ਪੋਸਟ ਪਾਈ ਗਈ ਹੈ ਅਤੇ ਤੁਹਾਨੂੰ ਧਮਕੀ ਦਿੱਤੀ ਗਈ ਹੈ।

Posted By: GURBHEJ SINGH ANANDPURI

Latest News