ਕਪੂਰਥਲਾ ਚ ਮੰਗਲਵਾਰ ਨੂੰ ਨਾਜਾਇਜ਼ ਸ਼ਰਾਬ ਮਾਫੀਆ ਨੇ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਤੇ ਕੀਤਾ ਜਾਨਲੇਵਾ ਹਮਲਾ
- ਅਪਰਾਧ
- 15 Jul, 2026 05:42 PM (Asia/Kolkata)
ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ
ਕਪੂਰਥਲਾ ਚ ਮੰਗਲਵਾਰ ਨੂੰ ਨਾਜਾਇਜ਼ ਸ਼ਰਾਬ ਮਾਫੀਆ ਨੇ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਤੇ ਕੀਤਾ ਜਾਨਲੇਵਾ ਹਮਲਾ
ਕਰੀਬ 4 ਤੋਂ 5 ਠੇਕਾ ਮੁਲਾਜ਼ਮ ਹਸਪਤਾਲ ਚ ਜੇਰੇ ਇਲਾਜ ਹਨ
ਸ਼ਰਾਬ ਠੇਕੇਦਾਰ ਰਮਨ ਅਰੋੜਾ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਲਗਾਈ ਗੁਹਾਰ ਨਜਾਇਜ਼ ਸ਼ਰਾਬ ਮਾਫੀਆ ਤੇ ਨਕੇਲ ਪਾਉਣ ਦੀ ਕੀਤੀ ਮੰਗ
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.
Leave a Reply