Nazrana Times

ਪੰਜਾਬੀ

ਪੁਲਿਸ ਕਮਿਸ਼ਨਰ ਲੁਧਿਆਣਾ ਨੇ ਲਿਆ ਵਿਲੱਖਣ ਫੈਸਲਾ

20 Jan, 2025 05:30 AM

ਆਪਣੇ ਆਪ ਵਿੱਚ ਇੱਕ ਵਿਲੱਖਣ ਫੈਂਸਲਾ ਲੈਂਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਵਿਆਹ ਅਤੇ ਹੋਰ ਲਾਈਵ ਪ੍ਰੋਗਰਾਮ ’ਚ ਸ਼ਰਾਬ ਅਤੇ ਨਸ਼ੇ ਦਾ ਪ੍ਰਚਾਰ ਕਰਨ ਵਾਲੇ ਗਾਣੇ ਲਗਾਉਣ ’ਤੇ ਪਾਬੰਦੀ ਜਾਰੀ ਕੀਤੀ ਹੈ। ਜੇਕਰ ਸਮਾਰੋਹ ਵਿਚ ਇਸ ਤਰ੍ਹਾਂ ਦੇ ਗਾਣਿਆਂ ਨੂੰ ਚਲਾਇਆ ਗਿਆ ਤਾਂ ਕਾਰਵਾਈ ਹੋਵੇਗੀ।ਇਸ ਦੌਰਾਨ ਵਿਆਹ ਸਮਾਰੋਹ ਅਤੇ ਹੋਰ ਪ੍ਰੋਗਰਾਮਾਂ ਵਿਚ ਖੁੱਲ੍ਹੇਆਮ ਲਾਈਸੈਂਸੀ ਹਥਿਆਰ ਲੈ ਕੇ ਜਾਣਾ ਅਤੇ ਇਸਤੇਮਾਲ ਕਰਨ ’ਤੇ ਪਾਬੰਦੀ ਦੇ ਆਰਡਰ ਜਾਰੀ ਕੀਤੇ ਗਏ ਹਨ। ਪੁਲਸ ਕਮਿਸ਼ਨਰ ਦੇ ਆਰਡਰਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਕਾਰਵਾਈ ਕੀਤੀ ਜਾਵੇਗੀ।ਤੁਹਾਡਾ ਕੀ ਵਿਚਾਰ ਹੈ ਇਸ ਬਾਰੇ ਆਪਣੀ ਰਾਇ ਕਮੈਂਟ ਬਾਕਸ ਵਿੱਚ ਦਿਉLudhiana Police Commissioner banned those songs at wedding/parties which promote drugs and weapons. Strict action will be taken against violators. What is your opinion on this?#ludhiana #policecommissioner #ban #drug #weapon #songs

Posted By: GURBHEJ SINGH ANANDPURI

Latest News

Loading…
Loading the web debug toolbar…
Attempt #