Nazrana Times

ਪੰਜਾਬੀ

ਯੋਜਨਾ ਬੋਰਡ ਦੇ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਮਨੋਜ ਅਰੋੜਾ ਦਾ ਦੇਹਾਂਤ

20 Jan, 2025 05:30 AM

ਚੰਡੀਗੜ੍ਹ 23 ਜੂਨ ( ਨਜ਼ਰਾਨਾ ਨਿਊਜ਼ ਨੈੱਟਵਰਕ ) ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਮਨੋਜ ਅਰੋੜਾ ਦਾ ਅੱਜ ਦੇਹਾਂਤ ਹੋ ਗਿਆ | ਦੱਸਿਆ ਜਾ ਰਿਹਾ ਹੈ ਕਿ ਮਨੋਜ ਅਰੋੜਾ ਲੰਬੇ ਸਮੇਂ ਤੋਂ ਕਿਡਨੀ ਦੀ ਬਿਮਾਰੀ ਤੋਂ ਪੀੜਤ ਸਨ ਅਤੇ ਕੁਝ ਦਿਨਾਂ ਤੋਂ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਸਨ, ਜਿੱਥੇ ਉਹਨਾਂ ਦਾ ਅੱਜ ਦੁਪਹਿਰ ਦਿਹਾਂਤ ਹੋ ਗਿਆ।

Latest News