Nazrana Times

ਪੰਜਾਬੀ

ਅਕਾਲੀ ਦਲ ਦੀ ਮੋਗਾ ਰੈਲੀ ਵਿੱਚ ਸੁਖ਼ਬੀਰ ਸਿੰਘ ਬਾਦਲ ਨੇ ਕੀਤੇ ਅਹਿਮ ਐਲਾਨ: ਸ਼ਰਾਬ ਮਾਫ਼ੀਆ ਨੂੰ ਖ਼ਤਮ ਕਰਨ ਬਾਰੇ ਵੀ ਕੀਤਾ ਵੱਡਾ ਵਾਅਦਾ

20 Jan, 2025 05:30 AM

ਮੋਗਾ, 14 ਦਸੰਬਰ, 2021:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਅੱਜ 2022 ਚੋਣਾਂ ਦੇ ਮੱਦੇਨਜ਼ਰ ਕਈ ਅਹਿਮ ਐਲਾਨ ਕੀਤੇ।ਪਾਰਟੀ ਦੇ 100 ਸਾਲਾ ਸਥਾਪਨਾ ਦਿਵਸ ਦੇ ਸੰਬੰਧ ਵਿੱਚ ਕਿੱਲੀ ਚਹਿਲਾਂ ਵਿਖ਼ੇ ਕੀਤੀ ਗਈ ਇਕ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਸ: ਸੁਖ਼ਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਜ ਅੰਦਰ 2022 ਚੋਣਾਂ ਦੇ ਨਤੀਜਿਆਂ ਮਗਰੋਂ ਅਕਾਲੀ-ਬਸਪਾ ਸਰਕਾਰ ਹੋਂਦ ਵਿੱਚ ਆਉਣ ’ਤੇ ਸੂਬੇ ਵਿੱਚ ਸ਼ਰਾਬ ਕਾਰਪੋਰੇਸ਼ਨ ਬਣਾਈ ਜਾਵੇਗੀ ਤਾਂ ਜੋ ਸ਼ਰਾਬ ਮਾਫ਼ੀਆ ਨੂੰ ਖ਼ਤਮ ਕੀਤਾ ਜਾ ਸਕੇ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #