Punjab News: ਪੰਜਾਬ 'ਆਪ' ਵੱਲੋਂ 31 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, ਇਨ੍ਹਾਂ ਵਿਧਾਇਕਾਂ ਦੀਆਂ ਕੱਟੀਆਂ ਗਈਆਂ ਟਿਕਟਾਂ, ਹੁਣ ਤੱਕ 71 ਉਮੀਦਵਾਰਾਂ ਦਾ ਐਲਾਨ...
- ਰਾਜਨੀਤੀ
- (Asia/Kolkata)
Punjab BREKING News: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 31 ਨਾਮ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਸਦਾ ਐਲਾਨ ਕੀਤਾ।
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਰਨਾਲਾ ਤੋਂ ਟਿਕਟ ਦਿੱਤੀ ਗਈ ਹੈ।
ਵਿਧਾਇਕ ਅਨਮੋਲ ਗਗਨ ਮਾਨ, ਕੁੰਵਰ ਵਿਜੇ ਪ੍ਰਤਾਪ, ਲਾਲਜੀਤ ਭੁੱਲਰ, ਰਮਨ ਅਰੋੜਾ ਅਤੇ ਚਰਨਜੀਤ ਸਿੰਘ ਦੀਆਂ ਟਿਕਟਾਂ ਕੱਟ ਦਿੱਤੀਆਂ ਗਈਆਂ ਹਨ।


ਇਸ ਤੋਂ ਪਹਿਲਾਂ, 31 ਅਕਤੂਬਰ ਨੂੰ, 40 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਸੀ, ਜਿਸ ਵਿੱਚ ਮੁੱਖ ਮੰਤਰੀ ਸਮੇਤ ਸਾਰੇ ਮੌਜੂਦਾ ਵਿਧਾਇਕਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ। ਪਾਰਟੀ ਹੁਣ ਤੱਕ 71 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, 'ਤੇ ਵੀ ਫੋਲੋ ਕਰ ਸਕਦੇ ਹੋ।
Leave a Reply