Nazrana Times

ਪੰਜਾਬੀ

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਕਸਬਾ ਟਾਂਗਰਾ ਤੇ ਖਿਲਚੀਆਂ ਦੀਆਂ ਦੁਕਾਨਾਂ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਰਹੇ|

15 Oct, 2026 11:12 AM

ਟਾਂਗਰਾ - ਸੁਰਜੀਤ ਸਿੰਘ ਖਾਲਸਾ

ਨਸ਼ਿਆਂ ਵਿਰੁੱਧ ਯੁੱਧ ਲੜਦਿਆਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਰੋਸ ਵਜੋਂ ਲੋਕਾਂ ਨੇ ਮੁਕੰਮਲ ਤੌਰ ਤੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਕਸਬਾ ਟਾਂਗਰਾ ਖਿਲਚੀਆਂ ਅਤੇ ਆਸ ਪਾਸ ਤੇ ਕਸਬਿਆਂ ਵਿੱਚ ਵੀ ਦੁਕਾਨਾਂ ਬੰਦ ਰਹੀਆਂ ਲੋਕਾਂ ਦੇ ਵਿੱਚ ਪਰਵਿੰਦਰ ਸਿੰਘ ਝੋਟੇ ਦੇ ਕਤਲ ਦਾ ਬਹੁਤ ਜਿਆਦਾ ਰੋਸ ਦਿਖਾਈ ਦੇ ਰਿਹਾ ਹੈ ਸਭ ਪ੍ਰਾਈਵੇਟ ਸਕੂਲ ਬੰਦ ਸਨ ਅਤੇ ਸੜਕਾਂ ਦੇ ਉੱਤੇ ਲੋਕਾਂ ਦੀ ਆਵਾਜਾਈ ਵੀ ਬਹੁਤ ਨਾਮ ਮਾਤਰ ਦਿਖਾਈ ਦੇ ਰਹੀ ਸੀ|

Latest News