Nazrana Times

ਪੰਜਾਬੀ

ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਕੀਤਾ ਤਲਬ

31 Aug, 2025 12:13 AM

ਅੰਮ੍ਰਿਤਸਰ ,30 ਅਗਸਤ ,ਨਜ਼ਰਾਨਾ ਟਾਈਮਜ਼ ਬਿਊਰੋ 


ਬੀਤੇ ਦਿਨੀਂ ਸ਼੍ਰੀਨਗਰ ਵਿਖੇ ਇੱਕ ਸਮਾਗਮ ਵਿੱਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਮਿਤੀ 01 ਸਤੰਬਰ 2025 ਨੂੰ ਸਵੇਰੇ 10 ਵਜੇ ਆਪਣਾ ਪੱਖ ਰੱਖਣ ਲਈ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਿੱਜੀ ਰੂਪ ਪਹੁੰਚਣ ਲਈ ਆਖਿਆ ਗਿਆ ਹੈ।

Latest News