ਆਮ ਆਦਮੀ ਪਾਰਟੀ ‘ਚ ਅਸਤੀਫਿਆਂ ਦੀ ਝੜੀ

ਆਮ ਆਦਮੀ ਪਾਰਟੀ ‘ਚ ਅਸਤੀਫਿਆਂ ਦੀ ਝੜੀ

ਤਰਨ ਤਾਰਨ , ਨਜ਼ਰਾਨਾ ਟਾਈਮਜ 
ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਿਆ ਹੈ। ਜਦੋਂ ਕਿ ਤਰਨਤਾਰਨ ਤੋਂ ਨਾਮੀ ਲੀਡਰ ਗੁਰਦੇਵ ਸਿੰਘ ਸੰਧੂ, ਸਾਬਕਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਅਤੇ ਪੰਜਾਬ ਫੋਰੈਸਟ ਕਾਰਪੋਰੇਸ਼ਨ ਵੱਲੋਂ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਬੀਤੇ ਕੱਲ੍ਹ ਸੇਰੋਂ ਜੋਨ ਤੋਂ ਬਲਾਕ ਸੰਮਤੀ ਮੈਂਬਰ ਜਸਪ੍ਰੀਤ ਕੌਰ ਨੇ ਵੀ ਆਮ ਆਦਮੀ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ।
ਲਗਾਤਾਰ ਆ ਰਹੇ ਅਸਤੀਫਿਆਂ ਨਾਲ ਪਾਰਟੀ ਅੰਦਰ ਹਲਚਲ ਤੇਜ਼ ਹੋ ਗਈ ਹੈ।

News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.