Nazrana Times

ਪੰਜਾਬੀ

ਅਨਮੋਲਦੀਪ ਕੌਰ ਤਰਸਿੱਕਾ ਨੇ ਬਾਰਵੀਂ ਜਮਾਤ ਵਿੱਚੋਂ 479 ਨੰਬਰ ਲੈਕੇ,ਇਲਾਕੇ ਦਾ ਮਾਣ ਵਧਾਇਆ

13 May, 2026 05:05 PM

ਟਾਂਗਰਾ - ਸੁਰਜੀਤ ਸਿੰਘ ਖਾਲਸਾ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਨਾਨ ਮੈਡੀਕਲ ਵਿੱਚੋਂ ਅਨਮੋਲਦੀਪ ਕੌਰ ਤਰਸਿੱਕਾ ਨੇ 479 ਨੰਬਰ ਪ੍ਰਾਪਤ ਕਰਕੇ ਇਲਾਕੇ ਅਤੇ ਮਾਂ ਬਾਪ ਦਾ ਸਿਰ ਉੱਚਾ ਕੀਤਾ,ਇਸ ਸਮੇਂ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਅਨਮੋਲਦੀਪ ਕੌਰ ਦਾ ਮੂੰਹ ਮਿੱਠਾ ਕਰਵਾਉਂਦਿਆਂ ਕਿਹਾ ਕਿ ਧੀਆਂ ਮਾਂ ਬਾਪ ਦੇ ਸਿਰ ਦਾ ਤਾਜ਼ ਹੁੰਦੀਆਂ ਨੇ,ਇਸ ਸਮੇਂ ਕਵਲਜੀਤ ਕੌਰ ਤਰਸਿੱਕਾ, ਅਨਮੋਲਜੀਤ ਸਿੰਘ, ਸੋਨੀਆ,ਹਰਪ੍ਰੀਤ ਸਿੰਘ,ਅਗਮਪ੍ਰੀਤ ਸਿੰਘ, ਗੁਰਮੇਜ ਸਿੰਘ,ਲਖਬੀਰ ਸਿੰਘ,ਕਰਮਜੀਤ ਕੌਰ ਆਦਿ ਨੇ ਅਨਮੋਲਦੀਪ ਕੌਰ ਨੂੰ ਵਧਾਈਆਂ ਦਿੱਤੀਆਂ

Latest News