☬ "ਸ਼ਬਦੁ ਗੁਰੂ"☬
- ਗੁਰਬਾਣੀ-ਇਤਿਹਾਸ
- 15 Apr,2025

☬ "ਸ਼ਬਦੁ ਗੁਰੂ"☬
ਗਿਆਨੀ ਸੁਰਜੀਤ ਸਿੰਘ, ਸਿੱਖ ਮਿਸ਼ਨਰੀ, ਦਿੱਲੀ, ਪ੍ਰਿਂਸੀਪਲ ਗੁਰਮੱਤ ਐਜੂਕੇਸ਼ਨ ਸੈਂਟਰ, ਦਿੱਲੀ,
ਮੈਂਬਰ ਧਰਮ ਪ੍ਰਚਾਰ ਕ: ਦਿ: ਸਿ: ਗੁ: ਪ੍ਰ: ਕਮੇਟੀ, ਦਿੱਲੀ: ਫਾਊਂਡਰ (ਮੋਢੀ) ਸਿੱਖ ਮਿਸ਼ਨਰੀ ਲਹਿਰ ਸੰਨ ੧੯੫੬
"ਸਬਦਿ ਮਰੈ ਸੋ ਮਰਿ ਰਹੈ, ਫਿਰਿ ਮਰੈ ਨ ਦੂਜੀ ਵਾਰ" (ਪੰ: ੫੮)
"ਭਾਈ ਗੁਰ ਬਿਨੁ ਸਹਜੁ ਨ ਹੋਇ॥ ਸਬਦੈ ਹੀ ਤੇ ਸਹਜੁ ਊਪਜੈ, ਹਰਿ ਪਾਇਆ ਸਚੁ ਸੋਇ" (ਪੰ: ੬੮)
"ਜੋ ਜੋ ਪੀਵੈ, ਸੋ ਤ੍ਰਿਪਤਾਵੈ॥ ਅਮਰੁ ਹੋਵੈ, ਜੋ ਨਾਮ ਰਸੁ ਪਾਵੈ॥ ਨਾਮ ਨਿਧਾਨ ਤਿਸਹਿ ਪਰਾਪਤਿ, ਜਿਸੁ ਸਬਦੁ ਗੁਰੂ ਮਨਿ ਵੂਠਾ ਜੀਉ" (ਪੰ: ੧੦੧)
"ਭੇਖ ਕਰੈ, ਗੁਰ ਸਬਦੁ ਨ ਕਮਾਏ, ਅੰਤਰਿ ਰੋਗੁ ਮਹਾ ਦੁਖੁ ਭਾਰੀ, ਬਿਸਟਾ ਮਾਹਿ ਸਮਾਹਾ ਹੇ" (ਪੰ: ੧੦੫)
"ਗੁਰੁ ਦਾਤਾ, ਗੁਰੁ ਹਿਵੈ ਘਰੁ, ਗੁਰੁ ਦੀਪਕੁ ਤਿਹੁ ਲੋਇ॥ ਅਮਰ ਪਦਾਰਥੁ ਨਾਨਕਾ, ਮਨਿ ਮਾਨਿਐ ਸੁਖੁ ਹੋਇ" (ਪੰ: ੧੩੭)
"ਅੰਧਿਆਰੈ ਦੀਪਕ ਆਨਿ ਜਲਾਏ, ਗੁਰ ਗਿਆਨਿ ਗੁਰੂ ਲਿਵ ਲਾਗੇ॥ ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ, ਘਰਿ ਵਸਤੁ ਲਹੀ ਮਨ ਜਾਗੇ" (ਪੰ: ੧੭੨)
ਗੁਰ ਕੀ ਸੇਵਾ ਸਬਦੁ ਵੀਚਾਰੁ, ਹਉਮੈ ਮਾਰੇ ਕਰਣੀ ਸਾਰੁ (ਪੰ: ੨੨੩)
"ਸਰਬ ਜੀਆ ਮਹਿ ਏਕੋ ਰਵੈ॥ ਮਨਮੁਖਿ ਅਹੰਕਾਰੀ ਫਿਰਿ ਜੂਨੀ ਭਵੈ॥ ੫ ॥ ਸੋ ਬੂਝੈ ਜੋ ਸਤਿਗੁਰੁ ਪਾਏ॥ ਹਉਮੈ ਮਾਰੇ, ਗੁਰ ਸਬਦੇ ਪਾਏ" (ਪੰ: ੨੨੮)
"ਸਬਦੁ ਗੁਰੂ ਕਾ ਸਦ ਉਚਰਹਿ, ਜੁਗੁ ਜੁਗੁ ਵਰਤਾਵਣਹਾਰਾ" (ਪੰ: ੫੯੩)
"ਗੁਰ ਕੀ ਸੇਵਾ ਸਬਦੁ ਵੀਚਾਰੁ। ਹਉਮੈ ਮਾਰੇ ਕਰਣੀ ਸਾਰੁ" (ਪੰ: ੨੨੩)
"ਸਰਬ ਜੀਆ ਮਹਿ ਏਕੋ ਰਵੈ॥ ਮਨਮੁਖਿ ਅਹੰਕਾਰੀ ਫਿਰਿ ਜੂਨੀ ਭਵੈ॥ ੫ ॥ ਸੋ ਬੂਝੈ, ਜੋ ਸਤਿਗੁਰੁ ਪਾਏ॥ ਹਉਮੈ ਮਾਰੇ, ਗੁਰ ਸਬਦੇ ਪਾਏ" (ਪੰ: ੨੨੮)
"ਤਿਹੁ ਲੋਕਾ ਮਹਿ ਸਬਦੁ ਰਵਿਆ ਹੈ, ਆਪੁ ਗਇਆ, ਮਨੁ ਮਾਨਿਆ" (ਪੰ: ੩੫੧)
"ਇਹੁ ਸੰਸਾਰੁ ਬਿਖੁ ਵਤ ਅਤਿ ਭਉਜਲੁ, ਗੁਰ ਸਬਦੀ ਹਰਿ ਪਾਰਿ ਲੰਘਾਈ" (ਪੰ: ੩੫੩)
"ਸਬਦੇ ਮਨੁ ਤਨੁ ਨਿਰਮਲੁ ਹੋਆ, ਹਰਿ ਵਸਿਆ ਮਨਿ ਆਈ॥ ਸਬਦੁ ਗੁਰ ਦਾਤਾ, ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ" (ਪੰ: ੬੦੧)
"ਕਰਨ ਕਰਾਵਨ ਹਰਿ ਅੰਤਰਜਾਮੀ, ਜਨ ਅਪੁਨੇ ਕੀ ਰਾਖੈ॥ ਜੈ ਜੈ ਕਾਰੁ ਹੋਤੁ ਜਗ ਭੀਤਰਿ, ਸਬਦੁ ਗੁਰੂ ਰਸੁ ਚਾਖੈ" (ਪੰ: ੬੩੦)
"ਸਬਦੁ ਗੁਰ ਪੀਰਾ ਗਹਿਰ ਗੰਭੀਰਾ, ਬਿਨੁ ਸਬਦੈ ਜਗੁ ਬਉਰਾਨੰ" (ਪੰ: ੬੩੫)
"ਸੇਖਾ ਚਉਚਕਿਆ ਚਉਵਾਇਆ, ਏਹੁ ਮਨੁ ਇਕਤੁ ਘਰਿ ਆਣਿ॥ ਏਹੜ ਤੇਹੜ ਛਡਿ ਤੂ, ਗੁਰ ਕਾ ਸਬਦੁ ਪਛਾਣੁ॥ ਸਤਿਗੁਰ ਅਗੈ ਢਹਿ ਪਉ, ਸਭੁ ਕਿਛੁ ਜਾਣੈ ਜਾਣੁ" (ਪੰ: ੬੪੬)
"ਸਬਦੁ ਦੀਪਕੁ ਵਰਤੈ ਤਿਹੁ ਲੋਇ॥ ਜੋ ਚਾਖੈ ਸੋ ਨਿਰਮਲੁ ਹੋਇ॥ ਨਿਰਮਲ ਨਾਮਿ ਹਉਮੈ ਮਲੁ ਧੋਇ॥ ਸਾਚੀ ਭਗਤਿ, ਸਦਾ ਸੁਖੁ ਹੋਇ" (ਪੰ: ੬੬੪)
"ਗੁਰ ਕਾ ਬਚਨੁ ਬਸੈ ਜੀਅ ਨਾਲੇ॥ ਜਲਿ ਨਹੀ ਡੂਬੈ ਤਸਕਰੁ ਨਹੀ ਲੇਵੈ, ਭਾਹਿ ਨ ਸਾਕੈ ਜਾਲੇ॥ ੧॥ ਰਹਾਉ॥" (ਪੰ: ੬੭੯)
"ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ, ਸਬਦੁ ਗੁਰੁ ਪਾਰਿ ਲੰਘਈਆ॥ ਜਮੁ ਜਾਗਾਤੀ ਨੇੜਿ ਨ ਆਵੈ, ਨਾ ਕੋ ਤਸਕਰੁ ਚੋਰੁ ਲਗਈਆ" (ਪੰ: ੮੩੩)
"ਗੁਰੁ ਮੇਰਾ ਗਿਆਨੁ, ਗੁਰੁ ਰਿਦੈ ਧਿਆਨੁ॥ ਗੁਰੁ ਗੋਪਾਲੁ ਪੁਰਖੁ ਭਗਵਾਨੁ॥ ਗੁਰ ਕੀ ਸਰਣਿ ਰਹਉ ਕਰ ਜੋਰਿ॥ ਗੁਰੂ ਬਿਨਾ ਮੈ ਨਾਹੀ ਹ+ਰ" (ਪੰ: ੮੬੪)
"ਸਬਦੁ ਗੁਰੂ ਕਾ ਸਦ ਉਚਰਹਿ, ਜੁਗੁ ਜੁਗੁ ਵਰਤਾਵਣਹਾਰਾ" (ਪੰ: ੫੯੩)
"ਤਤੁ ਨਿਰੰਜਨੁ ਜੋਤਿ ਸਬਾਈ, ਸੋਹੰ ਭੇਦੁ ਨ ਕੋਈ ਜੀਉ॥ ਅਪਰੰਪਰ ਪਾਰਬ੍ਰਹਮੁ ਪਰਮੇਸਰੁ, ਨਾਨਕ ਗੁਰੁ ਮਿਲਿਆ ਸੋਈ ਜੀਉ" (ਪੰ: ੫੯੯)
"ਮਨ ਮੇਰੇ, ਗੁਰ ਸਬਦੀ ਹਰਿ ਪਾਇਆ ਜਾਇ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ, ਦਰਗਹ ਮਿਲੈ ਸਜਾਇ" (ਪੰ: ੬੦੦)
"ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ, ਸਬਦੁ ਗੁਰੁ ਪਾਰਿ ਲੰਘਈਆ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ" (ਪੰ: ੮੩੩)
"ਗੁਰੁ ਮੇਰਾ ਗਿਆਨੁ, ਗੁਰੁ ਰਿਦੈ ਧਿਆਨੁ॥ ਗੁਰੁ ਗੋਪਾਲੁ ਪੁਰਖੁ ਭਗਵਾਨੁ॥ ਗੁਰ ਕੀ ਸਰਣਿ ਰਹਉ, ਕਰ ਜੋਰਿ॥ ਗੁਰੂ ਬਿਨਾ ਮੈ ਨਾਹੀ ਹ+ਰ" (ਪੰ: ੮੬੪)
"ਗੁਰ ਕੈ ਸਬਦਿ ਹਉਮੈ ਬਿਖੁ ਮਾਰੈ, ਤਾਂ ਨਿਜ ਘਰ ਹੋਵੈ ਵਾਸੋ" (ਪੰ: ੯੪੦)
"ਕਵਣ ਮੂਲੁ ਕਵਣ ਮਤਿ ਵੇਲਾ॥ ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ" …."ਪਵਨ ਅਰੰਭੁ ਸਤਿਗੁਰ ਮਤਿ ਵੇਲਾ॥ ਸਬਦੁ ਗੁਰੂ, ਸੁਰਤਿ ਧੁਨਿ ਚੇਲਾ" (ਪੰ: ੯੪੩)
"ਸੁ ਸਬਦ ਕਉ ਨਿਰੰਤਰਿ ਵਾਸੁ ਅਲਖੰ, ਜਹ ਦੇਖਾ ਤਹ ਸੋਈ" (ਪੰ: ੯੪੪)
"ਸੁ ਸਬਦੁ ਨਿਰੰਤਰਿ ਨਿਜ ਘਰਿ ਆਛੈ, ਤ੍ਰਿਭਵਣ ਜੋਤਿ ਸੁ ਸਬਦਿ ਲਹੈ" (ਪੰ: ੯੪੫)
"ਗਿਆਨ ਵਿਹੂਣੀ ਭਵੈ ਸਬਾਈ॥ ਸਾਚਾ ਰਵਿ ਰਹਿਆ, ਲਿਵ ਲਾਈ॥ ਨਿਰਭਉ ਸਬਦੁ ਗੁਰੂ ਸਚੁ ਜਾਤਾ, ਜੋਤੀ ਜੋਤਿ ਮਿਲਾਇਦਾ" (ਪੰ: ੧੦੩੪)
"ਊਤਮ ਸਤਿਗੁਰ ਪੁਰਖ ਨਿਰਾਲੇ॥ ਸਬਦਿ ਰਤੇ, ਹਰਿ ਰਸਿ ਮਤਵਾਲੇ॥ ਰਿਧਿ ਬੁਧਿ ਸਿਧਿ ਗਿਆਨੁ ਗੁਰੂ ਤੇ ਪਾਈਐ, ਪੂਰੈ ਭਾਗਿ ਮਿਲਾਇਦਾ" (ਪੰ: ੧੦੩੮)
"ਜਹ ਦੇਖਾ ਤਹ ਏਕੋ ਸੋਈ। ਦੂਜੀ ਦੁਰਮਤਿ ਸਬਦੇ ਖੋਈ" (ਪੰ: ੧੦੫੧)
"ਜਹ ਕਹ ਤਹ ਭਰਪੂਰੁ, ਸਬਦੁ ਦੀਪਕਿ ਦੀਪਾਯਉ" (ਪੰ: ੧੩੯੫)
"ਪਰ ਦਾਰਾ, ਪਰ ਧਨੁ, ਪਰ ਲੋਭਾ, ਹਉਮੈ ਬਿਖੈ ਬਿਕਾਰ॥ ਦੁਸਟ ਭਾਉ ਤਜਿ ਨਿੰਦ ਪਰਾਈ, ਕਾਮੁ ਕ੍ਰੋਧੁ ਚੰਡਾਰ॥ ੧॥ ਮਹਲ ਮਹਿ ਬੈਠੇ ਅਗਮ ਅਪਾਰ॥ ਭੀਤਰਿ ਅੰਮ੍ਰਿਤੁ ਸੋਈ ਜਨੁ ਪਾਵੈ ਜਿਸੁ ਗੁਰ ਕਾ ਸਬਦੁ ਰਤਨੁ ਆਚਾਰ" (ਪੰ: ੧੨੫੬)
Posted By:

Leave a Reply