Nazrana Times

ਪੰਜਾਬੀ

BJP ਨੇ Congress ਅਤੇ Akali Dal ਨੂੰ ਦਿੱਤੇ ਹੋਰ ਝਟਕੇ, ਇਹ 4 ਵੱਡੇ ਨੇਤਾ ਪਾਰਟੀ ‘ਚ ਹੋਏ ਸ਼ਾਮਿਲ

20 Jan, 2025 05:30 AM

ਚੰਡੀਗੜ੍ਹ : ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਪ੍ਰਦੇਸ਼ ਦੀਆਂ ਰਵਾਇਤੀ ਪਾਰਟੀਆਂ ਨੂੰ ਲਗਾਤਾਰ ਝਟਕੇ ਦੇ ਰਹੀ ਹੈ। ਹੁਣ ਭਾਜਪਾ ਨੇ ਕਾਂਗਰਸ ਅਤੇ ਅਕਾਲੀ ਦਲ ਦੇ 4 ਵੱਡੇ ਨੇਤਾਵਾਂ ਨੂੰ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ।ਇਨ੍ਹਾਂ ਨੇਤਾਵਾਂ ‘ਚ ਸਾਬਕਾ ਵਿਧਾਇਕ ਜਗਦੀਪ ਸਿੰਘ ਨਕਈ, ਰਵੀ ਪ੍ਰੀਤ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਰਾਏ ਅਤੇ ਹਰਭਾਗ ਸਿੰਘ ਦੇਸੂਮਾਜਰਾ ਦਾ ਨਾਮ ਸ਼ਾਮਿਲ ਹੈ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #