ਪਿੰਡ ਧੂਲਕਾ ਵਿਖੇ ਦੁਕਾਨਦਾਰ ਨੂੰ ਫਰੋਤੀ ਨਾ ਦੇਣ ‘ਤੇ ਗੋਲੀਆਂ ਮਾਰ ਕੇ ਹੱਤਿਆ ਲੋਕਾਂ ਵਿਚ ਦਹਿਸ਼ਤ ਦਾ ਮਹੌਲ

Nov,16 2025

ਟਾਂਗਰਾ - ਸੁਰਜੀਤ ਸਿੰਘ ਖਾਲਸਾਪੁਲਿਸ ਥਾਣਾ ਖਲਚੀਆਂ ਦੇ ਅਧੀਨ ਪਿੰਡ ਧੂਲਕਾ ਵਿਖੇ ਅੱਜ ਦਿਨ ਦਿਹਾੜੇ ਇਕ ਦਿਲ  ਦਹਿਲਾ ਦੇਣ ਵਾਲੀ ਘਟਨਾ ਵਾਪਰੀ, ਜਿੱਥੇ ਇੱਕ ਦੁਕਾਨਦਾਰ ਨੂੰ ਫਰੋਤੀ ਦੇ

ਸਾਬਕਾ ਫੌਜੀ ਵਲੋਂ ਚਚੇਰੇ ਗ੍ਰੰਥੀ ਭਰਾ ਦਾ ਗੋਲੀਆਂ ਮਾਰ ਕੇ ਕਤਲ

Oct,22 2025

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਨੱਥੂਪੁਰ ਵਿਖੇ ਵਾਪਰੀ ਘਟਨਾ ਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,22 ਅਕਤੂਬਰ  ਜ਼ਿਲ੍ਹਾ ਤਰਨਤਾਰਨ ਦੇ ਪੁਲਿਸ ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ

ਸਾਂਬਾ ਜ਼ਿਲ੍ਹੇ ਦੇ ਪਿੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪ ਅਗਨ ਭੇਟ ਕੀਤੇ ਜਾਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਨੋਟਿਸ

Oct,08 2025

ਜਥੇਦਾਰ ਗੜਗੱਜ ਨੇ ਖੁਦ ਘਟਨਾ ਵਾਲੀ ਥਾਂ ਪੁੱਜ ਕੇ ਕੀਤੀ ਮੁਕੰਮਲ ਜਾਂਚ, ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ’ਤੇ ਤਾਉਮਰ ਪ੍ਰਬੰਧਕ ਬਣਨ ਤੋਂ ਲਗਾਈ ਰੋਕਗੁਰਦੁਆਰਾ ਪ੍ਰਬੰਧਕ

ਜੰਮੂ ਕਸ਼ਮੀਰ ਦੇ ਪਿੰਡ ਕੌਲਪੁਰ ’ਚ ਸਰੂਪਾਂ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

Oct,08 2025

ਭਾਰਤ ਸਰਕਾਰ ਕਾਨੂੰਨ ਵਿਚ ਸੋਧ ਕਰਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਾ ਕਰੇ ਪ੍ਰਬੰਧ- ਐਡਵੋਕੇਟ ਧਾਮੀਅੰਮ੍ਰਿਤਸਰ, 8 ਅਕਤੂਬਰ ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਡੇਹਰੀਵਾਲ ਵਿੱਚ ਘਰ ਅੰਦਰ ਦਾਖਲ ਹੋ ਕੇ ਫਾਇਰਿੰਗ — ਪੁਲਿਸ ਨੇ ਕਈਆਂ ਖ਼ਿਲਾਫ਼ ਮਾਮਲਾ ਦਰਜ ਕੀਤਾ

Oct,07 2025

ਤਰਸਿੱਕਾ, 7 ਅਕਤੂਬਰ ,ਸੁਰਜੀਤ ਸਿੰਘ ਖ਼ਾਲਸਾ [FACTBOX] ਥਾਣਾ ਤਰਸਿੱਕਾ ਦੇ ਮੁੱਖ ਅਫਸਰ ਬਲਵਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 5 ਅਕਤੂਬਰ 2025 ਨੂੰ ਪੁੱਲ ਸੂਆ

ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰੂੜੀਵਾਲਾ ਵਿਖੇ ਦਿਨ-ਦਿਹਾੜੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Oct,07 2025

ਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,7 ਅਕਤੂਬਰ ਜ਼ਿਲ੍ਹਾ ਤਰਨਤਾਰਨ ਦੇ ਪੁਲਿਸ ਥਾਣਾ ਚੋਹਲਾ ਸਾਹਿਬ ਅਧੀਨ ਪਿੰਡ ਰੂੜੀਵਾਲਾ ਵਿਖੇ ਅੱਜ ਦੁਪਹਿਰੇ ਕਰੀਬ 1.30 ਵਜੇ ਮੋਟਰਸਾਈਕਲ ਸਵਾਰ

ਪਿੰਡ ਮੱਲੀਆਂ ਵਿੱਚ ਚੱਲੀ ਗੋਲੀ ਇੱਕ ਨੌਜਵਾਨ ਹੋਇਆ ਜ਼ਖਮੀ ।

Oct,06 2025

ਮੌਕੇ ਤੇ ਪਹੁੰਚੀ ਪੁਲਿਸ ਕਰ ਰਹੀ ਇਸ ਮਾਮਲੇ ਦੀ ਜਾਂਚ। ਟਾਂਗਰਾ - ਸੁਰਜੀਤ ਸਿੰਘ ਖਾਲਸਾਥਾਂਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੱਲੀਆਂ ਵਿਖੇ  ਗੋਲੀ ਚਲਣ ਦਾ ਮਾਮਲਾ ਸਾਹਮਣਾ ਆਇਆ।

ਪੰਜਾਬ ਪੁਲਸ ਨੇ ਕਰ 'ਤਾ ENCOUNTER, 4 ਜਣਿਆਂ ਦੇ ਵੱਜੀਆਂ ਗੋਲੀਆਂ

Sep,25 2025

ਤਰਨਤਾਰਨ/ਭਿਖੀਵਿੰਡ ( ਜੁਗਰਾਜ ਸਿੰਘ ਸਰਹਾਲੀ ) ਭਿਖੀਵਿੰਡ ਕਸਬੇ 'ਚ ਅੱਜ ਸਵੇਰੇ ਚੋਪੜਾ ਹਸਪਤਾਲ ਦੇ ਬਾਹਰ ਫਾਇਰਿੰਗ ਕਰਨ ਵਾਲੇ ਪ੍ਰਭੂ ਦਾਸੂਵਾਲ ਦੇ ਦੋ ਗੁਰਗਿਆਂ ਦਾ ਪੁਲਸ ਵੱਲੋਂ ਪਿੱਛਾ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦਫਤਰ ਦੇ ਤਾਲੇ ਤੋੜ ਚੋਰਾਂ ਵੱਲੋਂ ਲੱਖਾਂ ਰੁਪੈ ਦਾ ਸਮਾਨ ਚੋਰੀ ਕੀਤਾ।

Sep,25 2025

ਟਾਂਗਰਾ – ਸੁਰਜੀਤ ਸਿੰਘ ਖਾਲਸਾ ਬੀਤੀ ਰਾਤ ਚੋਰਾਂ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦਫਤਰ ਦੇ ਤਾਲੇ ਤੋੜ ਕੇ ਲੱਖਾਂ ਰੁਪੈ ਦਾ ਸਮਾਨ ਚੋਰੀ ਕੀਤਾ ਗਿਆਂ।ਪੱਤਰਕਾਰਾਂ

ਥਾਣਾ ਭੋਗਪੁਰ ਦੀ ਪੁਲਿਸ ਵੱਲੋਂ ਦੋ ਨਸ਼ਾ ਤਸਕਰ ਨਸ਼ੀਲੇ ਪਦਾਰਥ ਸਮੇਤ ਕਾਬੂ

Sep,17 2025

ਭੋਗਪੁਰ , ਮਨਜਿੰਦਰ ਸਿੰਘ ਭੋਗਪੁਰ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ., ਉਪ ਪੁਲਿਸ ਕਪਤਾਨ ਸਬ-ਡਵੀਜ਼ਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 16.09.25 ਨੂੰ