ਪੰਜਾਬ ਯੂਨੀਵਰਸਿਟੀ 'ਤੇ ਕਬਜ਼ਾ ਕਰਕੇ ਮਨੂੰ ਸਿਮ੍ਰਤੀ ਅਤੇ ਆਰ ਐਸ ਐਸ ਦਾ ਏਜੰਡਾ ਲਾਗੂ ਕਰਨਾ ਚਾਹੁੰਦੀ ਕੇਂਦਰ ਸਰਕਾਰ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

Nov,19 2025

ਸੈਨੇਟ ਨੂੰ ਬਹਾਲ ਕਰਕੇ ਵਿਦਿਆਰਥੀਆਂ ਦੀਆਂ ਮੰਗਾਂ ਮੰਨੀਆਂ ਜਾਣ : ਪੰਥਕ ਆਗੂ ਅੰਮ੍ਰਿਤਸਰ, 19 ਨਵੰਬਰ ਨਜ਼ਰਾਨਾ ਟਾਈਮਜ ਬਿਊਰੋ  ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸਾਬਕਾ

ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਭਾਜਪਾ ਵਰਕਰਾਂ ਨਾਲ ਅਗਲੇਰੀ ਰਣਨੀਤੀ ਤਹਿਤ ਕੀਤੀ ਮੀਟਿੰਗ

Nov,17 2025

ਰਾਕੇਸ਼ ਨਈਅਰ ਚੋਹਲਾ ਤਰਨਤਾਰਨ,17 ਨਵੰਬਰ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਮੂਸੇ ਕਲਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਪਾਰਟੀ ਵਰਕਰਾਂ

Breaking: ਮੁੱਖ ਮੰਤਰੀ ਅੱਜ ਦੇਣਗੇ ਅਸਤੀਫ਼ਾ, ਪੜ੍ਹੋ ਪੂਰੀ ਖਬਰ

Nov,17 2025

ਪਟਨਾ ਸਾਹਿਬ, ਨਜ਼ਰਾਨਾ ਟਾਈਮਜ ਬਿਊਰੋ  ਬਿਹਾਰ ਵਿੱਚ ਨਵੀਂ ਸਰਕਾਰ ਦੇ ਗਠਨ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ, ਅਤੇ ਅਗਲੇ 48 ਘੰਟੇ ਰਾਜ ਦੀ ਰਾਜਨੀਤੀ ਲਈ ਬਹੁਤ ਮਹੱਤਵਪੂਰਨ ਹਨ।

ਤਰਨ ਤਾਰਨ ਦਾ ਨਤੀਜਾ 2027 'ਚ ਸੁਖਬੀਰ ਬਾਦਲ ਦੀ ਅਗਵਾਈ ਹੇਠ ਬਣਨ ਵਾਲੀ ਅਕਾਲੀ ਸਰਕਾਰ ਦਾ ਮੁੱਢ ਹੈ- ਬ੍ਰਹਮਪੁਰਾ

Nov,14 2025

ਬ੍ਰਹਮਪੁਰਾ ਵੱਲੋਂ ਪਾਰਟੀ ਪ੍ਰਧਾਨ ਦੀ ਅਣਥੱਕ ਮਿਹਨਤ ਅਤੇ ਵਰਕਰਾਂ ਦੇ ਜਜ਼ਬੇ ਨੂੰ ਸਲਾਮ;ਕਿਹਾ- ਅਸੀਂ ਹਾਰੇ ਨਹੀਂ ਸਗੋਂ ਮੁੜ ਮੁੱਖ ਧਿਰ ਵਜੋਂ ਉੱਭਰੇ ਹਾਂ ਰਾਕੇਸ਼ ਨਈਅਰ ਚੋਹਲਾ ਤਰਨ

ਤਰਨ ਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ 12091 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ

Nov,14 2025

'ਆਪ' ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਕੁੱਲ 42649 ਵੋਟਾਂ ਪਈਆਂਰਾਕੇਸ਼ ਨਈਅਰ ਚੋਹਲਾ  ਤਰਨ ਤਾਰਨ,14 ਨਵੰਬਰ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਅੱਜ ਐਲਾਨੇ ਗਏ ਨਤੀਜੇ

ਕੱਲ੍ਹ ਨੂੰ ਹੋਵੇਗੀ ਤਰਨ ਤਾਰਨ ਉਪ ਚੋਣ ਦੀਆਂ ਵੋਟਾਂ ਦੀ ਗਿਣਤੀ

Nov,13 2025

ਵੋਟਾਂ ਦੀ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ,16 ਰਾਊਂਡ ਵਿੱਚ ਮੁਕੰਮਲ ਹੋਵੇਗੀ ਗਿਣਤੀ- ਰਿਟਰਨਿੰਗ ਅਫ਼ਸਰਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,13 ਨਵੰਬਰ ਵਿਧਾਨ ਸਭਾ ਹਲਕਾ 021-ਤਰਨ

ਭਾਈ ਮਨਦੀਪ ਸਿੰਘ ਖ਼ਾਲਸਾ ਦੇ ਹੱਕ 'ਚ ਮਾਨ ਦਲ ਵੱਲੋਂ ਕੀਤਾ ਜਾ ਰਿਹਾ ਧੂੰਆਂਧਾਰ ਚੋਣ ਪ੍ਰਚਾਰ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

Nov,08 2025

ਅੰਮ੍ਰਿਤਸਰ, 8 ਨਵੰਬਰ , ਜੁਗਰਾਜ ਸਿੰਘ ਸਰਹਾਲੀ  ਵਿਧਾਨ ਸਭਾ ਹਲਕਾ ਤਰਨ ਤਰਨ ਦੀ ਜ਼ਿਮਨੀ ਚੋਣ 'ਚ ਪੰਥਕ ਜਥੇਬੰਦੀਆਂ ਦੇ ਸਾਂਝੇ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ (ਭਰਾਤਾ ਭਾਈ ਸੰਦੀਪ

ਕਾਂਗਰਸ ਅਤੇ 'ਆਪ' ਦੋਵੇਂ ਪੰਜਾਬ ਅਤੇ ਸਿੱਖ ਕੌਮ ਦੀਆਂ ਦੁਸ਼ਮਣ ਪਾਰਟੀਆਂ- ਸੁਖਬੀਰ ਬਾਦਲ

Nov,08 2025

ਪਿੰਡ ਦਬੁਰਜੀ ਵਿਖੇ ਵਿਸ਼ਾਲ ਚੋਣ ਰੈਲੀ ਨੂੰ ਕੀਤਾ ਸੰਬੋਧਨਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਜ਼ਿਮਨੀ ਚੋਣ ਵਿੱਚ ਹੋਵੇਗੀ ਸ਼ਾਨਦਾਰ ਜਿੱਤ-ਜੱਗੀ ਚੋਹਲਾ ਰਾਕੇਸ਼ ਨਈਅਰ

ਕਾਂਗਰਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕੀਤਾ,'ਆਪ' ਦਿੱਲੀ ਦੇ ਇਸ਼ਾਰੇ 'ਤੇ ਪੰਥਕ ਸੰਸਥਾਵਾਂ ਨੂੰ ਤੋੜ ਰਹੀ ਹੈ- ਬਾਦਲ

Nov,07 2025

ਪਿੰਡ ਬਹਿਲਾ ਵਿਖੇ ਬ੍ਰਹਮਪੁਰਾ ਦੀ ਅਗਵਾਈ ਹੇਠ ਵਿਸ਼ਾਲ ਰੈਲੀ 'ਚ ਗਰਜੇ ਪਾਰਟੀ ਪ੍ਰਧਾਨ,ਕਿਹਾ-ਪੰਜਾਬ ਨੂੰ ਸਿਰਫ਼ ਅਕਾਲੀ ਦਲ ਹੀ ਬਚਾ ਸਕਦਾਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,6

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਭਾਜਪਾ ਯੂਥ ਵਿੰਗ ਦੇ ਸਕੱਤਰ ਤਰੁਣ ਜੋਸ਼ੀ ਵਲੋਂ ਸਵਾਗਤ

Nov,07 2025

ਸੈਣੀ ਵਲੋਂ ਭਾਜਪਾ ਦੇ ਚੋਣ ਪ੍ਰਚਾਰ ਦਾ ਲਿਆ ਜਾਇਜ਼ਾਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,7 ਨਵਬਰ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਭਾਜਪਾ ਦੇ ਚੋਣ ਪ੍ਰਚਾਰ ਦੌਰਾਨ ਪਹੁੰਚੇ ਹਰਿਆਣਾ ਦੇ ਮੁੱਖ