google.com, pub-3826850585537540, DIRECT, f08c47fec0942fa0

ਅਕਾਲ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਕੰਵਰ ਸਿੰਘ ਧਾਮੀ ਦਾ ਅਕਾਲ ਚਲਾਣਾ

Jan 09, 2026 10:57 PM (Asia/Kolkata)

ਚੰਡੀਗੜ੍ਹ, 9 ਜਨਵਰੀ , ਕੰਵਰ ਪ੍ਰਤਾਪ ਸਿੰਘ  ਅੱਜ ਸਿੱਖ ਸੰਘਰਸ਼ ਦੇ ਜੁਝਾਰੂ ਯੋਧੇ ਅਤੇ ਅਕਾਲ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਕੰਵਰ ਸਿੰਘ ਧਾਮੀ ਅਕਾਲ ਚਲਾਣਾ ਕਰ ਗਏ ਹਨ। ਜਾਣਕਾਰੀ

ਪ੍ਰਸਿੱਧ ਕਮੇਡੀ ਕਲਾਕਾਰ ਚਾਚਾ ਬਿਸ਼ਨਾ ਨੂੰ ਸਦਮਾਂ,ਨਾਨੇ ਦਾ ਦੇਹਾਂਤ

Dec 09, 2025 09:00 PM (Asia/Kolkata)

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,9 ਦਸੰਬਰਪ੍ਰਸਿੱਧ ਕਮੇਡੀ ਕਲਾਕਾਰ ਚਾਚਾ ਬਿਸ਼ਨਾ,ਬੀਰਾ ਸ਼ਰਾਬੀ ਅਤੇ ਗਿੰਦੂ ਘੈਂਟ ਨੂੰ ਉਸ ਵੇਲਾ ਸਦਮਾਂ ਲੱਗਾ ਜਦ ਉਹਨਾ ਦੇ ਨਾਨਾ ਜਗੀਰ ਸਿੰਘ

ਫ਼ਤਿਹਾਬਾਦ ਵਿਖੇ ਸਾਬਕਾ ਸਰਪੰਚ ਭਿੰਦਾ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪੁੱਜੇ ਬ੍ਰਹਮਪੁਰਾ ਤੇ ਜਹਾਂਗੀਰ

Dec 07, 2025 12:49 AM (Asia/Kolkata)

ਰਾਕੇਸ਼ ਨਈਅਰ ਚੋਹਲਾ ਖਡੂਰ ਸਾਹਿਬ/ਤਰਨ ਤਾਰਨਹਲਕਾ ਖਡੂਰ ਸਾਹਿਬ ਦੇ ਪਿੰਡ ਫ਼ਤਿਹਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਭਿੰਦਾ ਦੇ ਪਿਤਾ

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਦਲਜੀਤ ਸਿੰਘ ਖਾਲਸਾ ਜੀ ਦੇ ਮਾਤਾ ਜੀ ਸ੍ਵ: ਸੁਰਜੀਤ ਕੌਰ ਜੀ ਦੀ ਅੰਤਿਮ ਅਰਦਾਸ ਮੌਕੇ ਵੱਖ - ਵੱਖ ਕਿਸਾਨ ਜੱਥੇਬੰਦਿਆਂ ਦੇ ਆਗੂਆਂ ਪਹੁੰਚ ਸ਼ਰਦਾ ਦੇ ਫੁੱਲ ਭੇਟ ਕੀਤੇ

Nov 23, 2025 03:40 AM (Asia/Kolkata)

ਟਾਂਗਰਾ, ਸੁਰਜੀਤ ਸਿੰਘ ਖ਼ਾਲਸਾ  ਬੀ ਕੇ ਯੂ ਏਕਤਾ ਸਿੱਧੂਪੁਰ ਦੇ ਜਿਲ੍ਹਾ ਅੰਮ੍ਰਿਤਸਰ ਦੇ ਬਲਾਕ ਜੰਡਿਆਲਾ ਗੁਰੂ ਦੇ ਬਲਾਕ ਪ੍ਰਧਾਨ ਦਲਜੀਤ ਸਿੰਘ ਖਾਲਸਾ ਜੀ ਦੇ ਮਾਤਾ ਜੀ ਸ੍ਵ: ਸੁਰਜੀਤ

ਕਾਂਗਰਸੀ ਆਗੂ ਚੇਅਰਮੈਨ ਕੁਲਵੰਤ ਸਿੰਘ ਚੋਹਲਾ ਨੂੰ ਸਦਮਾ,ਅਮਰੀਕਾ ਰਹਿ ਰਹੀ ਬੇਟੀ ਦਾ ਦੇਹਾਂਤ

Nov 18, 2025 12:16 AM (Asia/Kolkata)

ਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,17 ਨਵੰਬਰਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਕੁਲਵੰਤ ਸਿੰਘ ਚੋਹਲਾ ਸਾਹਿਬ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਅਮਰੀਕਾ

ਦੁਬਈ ਤੋਂ ਨਿਤੇਸ਼ ਚੋਪੜਾ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ

Nov 12, 2025 01:01 AM (Asia/Kolkata)

ਸਰਬੱਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ 425 ਦੇ ਕਰੀਬ ਬਦਨਸੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏਰਾਕੇਸ਼ ਨਈਅਰ ਚੋਹਲਾ ਅੰਮ੍ਰਿਤਸਰ,11 ਨਵੰਬਰ ਮੋਹਾਲੀ ਨਾਲ ਸਬੰਧਿਤ 32

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦੇ ਸਰੀਰਕ ਵਿਛੋੜੇ 'ਤੇ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਦੁੱਖ ਦਾ ਪ੍ਰਗਟਾਵਾ

Nov 03, 2025 01:42 AM (Asia/Kolkata)

ਅੰਮ੍ਰਿਤਸਰ, 2 ਨਵੰਬਰ ,ਨਜ਼ਰਾਨਾ ਟਾਈਮਜ ਬਿਊਰੋ  ਵੀਹਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ

ਅਕਾਲੀ ਆਗੂ ਸੁਖਰਾਜ ਸਿੰਘ ਮੁੱਛਲ  ਦੇ ਪਿਤਾ ਸਰਦਾਰ ਨਾਹਰ ਸਿੰਘ ਦੀ ਮੌਤ ਦਾ ਅਫਸੋਸ ਕਰਨ ਲਈ ਪਹੁੰਚੇ ਵਿਧਾਇਕ ਗੁਨੀਵ ਕੌਰ ਮਜੀਠੀਆ|

Nov 01, 2025 11:53 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾ| ਮਜੀਠੀਆ ਪਰਿਵਾਰ ਅਕਾਲੀ ਵਰਕਰਾਂ ਦੇ ਹਰ ਦੁੱਖ ਸੁੱਖ ਵਿੱਚ ਸ਼ਾਮਿਲ ਹੁੰਦਾ ਹੈ ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਗਨੀਵਕੌਰ ਮਜੀਠੀਆ

ਅਕਾਲੀ ਆਗੂ ਮਨਜਿੰਦਰ ਸਿੰਘ ਲਾਟੀ ਦੇ ਮਾਤਾ ਦਰਸ਼ਨ ਕੌਰ ਨਮਿੱਤ ਅੰਤਿਮ ਅਰਦਾਸ ਭਲਕੇ

Oct 31, 2025 05:40 PM (Asia/Kolkata)

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,31 ਅਕਤੂਬਰ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਪ੍ਰਧਾਨ ਮਨਜਿੰਦਰ ਸਿੰਘ ਲਾਟੀ ਅਤੇ ਏ.ਐਸ.ਆਈ ਬਲਜਿੰਦਰ ਸਿੰਘ ਦੇ ਸਤਿਕਾਰਯੋਗ ਮਾਤਾ ਬੀਬੀ

ਈ ਟੀ ਓ ਨੇ ਬਿੱਟੂ ਕੋਟਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

Oct 31, 2025 12:54 AM (Asia/Kolkata)

ਟਾਂਗਰਾ :- ਸੁਰਜੀਤ ਸਿੰਘ ਖਾਲਸਾਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਹੇ ਅਤੇ ਅੱਡਾ ਟਾਂਗਰਾ ਵਿਖੇ ਸਪੇਅਰ ਪਾਰਟ ਵਾਲੇ ਜਗਦੀਸ਼ ਸਿੰਘ ਕੋਟਲਾ ਦੀ ਬੀਤੇ ਦਿਨੀ ਸੰਖੇਪ ਬੀਮਾਰੀ ਨਾਲ ਮੌਤ ਹੋਣ