ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦੇ ਮਾਮਲੇ ਦੀ ਕੀਤੀ ਜਾ ਰਹੀ ਹੈ ਪੜਤਾਲ - ਐਡਵੋਕੇਟ ਧਾਮੀ
ਕਿਹਾ; ਦੋਸ਼ੀਆਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ ਅੰਮ੍ਰਿਤਸਰ, 15 ਸਤੰਬਰ- ਨਜ਼ਰਾਨਾ ਟਾਾਈਮਜ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਹੁਲ ਗਾਂਧੀ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦੇ ਮਾਮਲੇ ਵਿਚ ਕਿਹਾ ਕਿ ਬੀਤੇ...