Nazrana Times

ਪੰਜਾਬੀ

Nazrana Times AMP

ਪਹਿਲਵਾਨ ਸੁਖਜਿੰਦਰ ਸਿੰਘ ਬਰਿੰਦਪੁਰ ਦੀ ਅਗਵਾਈ ਹੇਠ ਵਿਸ਼ਾਲ ਰਾਜ ਪੱਧਰੀ ਸੂਫ਼ੀ ਸੰਤ ਸੰਮੇਲਨ ਸੰਪੰਨ

10 Oct, 2026 12:28 PM

ਦੀਪਕ ਬਾਲੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਸੂਫ਼ੀ ਸੰਤ ਸਮਾਜ ਦੀ ਭਲਾਈ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰਪੰਜਾਬ ਸਰਕਾਰ ਵੱਲੋਂ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਦਾ ਗਠਨ ਕਰਨਾ ਸੰਤ ਸਮਾਜ ਲਈ ਵੱਡਾ ਸਨਮਾਨ: ਦੀਪਕ ਬਾਲੀਕਪੂਰਥਲਾ, 10 ਅਕਤੂਬਰ ਗੌਰਵ ਮੜੀਆਇਲਾਕੇ ਵਿੱਚ ਅਧਿਆਤਮਿਕਤਾ, ਸ਼ਰਧਾ ਅਤੇ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਿਆਂ ਇੱਕ ਵਿਸ਼ਾਲ ਅਤੇ ਇਤਿਹਾਸਕ ਰਾਜ ਪੱਧਰੀ ਸੂਫ਼ੀ ਸੰਤ ਸੰਮੇਲਨ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸਫ਼ਲਤਾਪੂਰਵਕ ਸੰਪੰਨ

ਸਾਬਕਾ ਡੀਆਈਜੀ ਭੁੱਲਰ ਦਾ ਈਡੀ ਨੂੰ 8 ਦਿਨਾਂ ਦਾ ਰਿਮਾਂਡ, ਸਿਆਸੀ ਆਗੂਆਂ ਤੇ ਅਫ਼ਸਰਸ਼ਾਹੀ ਦੀ ਭੂਮਿਕਾ ਦੀ ਹੋਵੇਗੀ ਜਾਂਚ

09 Oct, 2026 10:59 PM

ਚੰਡੀਗੜ੍ਹ 9 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਤੇਜ਼ ਹੋ ਗਈ ਹੈ। ਡੀਜੀਪੀ ਨੇ ਭੁੱਲਰ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਆਪਣੀ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਲਈ ਰਿਮਾਂਡ ਦੀ ਮੰਗ ਕੀਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮਾਮਲੇ ਵਿੱਚ 8 ਦਿਨਾਂ ਦੇ ਈਡੀ ਰਿਮਾਂਡ ਦੀ ਕਾਰਵਾਈ ਸਾਹਮਣੇ ਆਈ ਹੈ। ਹਰਚਰਨ ਸਿੰਘ. ਭੁੱਲਰ ਨੂੰ ਈਡੀ ਦਾ 8 ਦਿਨਾਂ ਦਾ ਰਿਮਾਂਡ, ਮਨੀ ਲਾਂਡਰਿੰਗ

ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ, 23 ਹਜ਼ਾਰ ਕੇਂਦਰੀ ਸੁਰੱਖਿਆ ਜਵਾਨ ਤਾਇਨਾਤ

09 Oct, 2026 09:42 PM

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ 10 ਅਕਤੂਬਰ ਨੂੰ ਪ੍ਰਦਰਸ਼ਨ ਦਾ ਸੱਦਾ, ਦਿੱਲੀ ਪੁਲਿਸ ਵੱਲੋਂ ਇਜਾਜ਼ਤ ਦੇਣ ਤੋਂ ਇਨਕਾਰਨਵੀਂ ਦਿੱਲੀ, 9 ਅਕਤੂਬਰ (ਨਜ਼ਰਾਨਾ ਟਾਈਮਜ਼): ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 10 ਅਕਤੂਬਰ ਨੂੰ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਕੀਤੇ ਜਾਣ ਵਾਲੇ ਪ੍ਰਸਤਾਵਿਤ ਪ੍ਰਦਰਸ਼ਨ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੱਦੇ ਗਏ ਇਸ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਸਮਾਗਮ 'ਚ ਪਿੰਡ ਗਦਲੀ ਵਿਖੇ ਪੰਥਕ ਬੁਲਾਰਿਆਂ ਨੇ ਪਾਈ ਖ਼ਾਲਿਸਤਾਨ ਦੀ ਗੂੰਜ

09 Oct, 2026 08:08 PM

ਕੌਮੀ ਘਰ ਖ਼ਾਲਿਸਤਾਨ ਦੀ ਸਿਰਜਣਾ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ : ਪੰਥਕ ਆਗੂ ਅੰਮ੍ਰਿਤਸਰ, 9 ਅਕਤੂਬਰ (ਨਜਰਾਨਾ ਟਾਈਮਜ ): ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕਰਨ ਵਾਲੇ ਭਾਰਤੀ ਫ਼ੌਜਾਂ ਦੇ ਜਨਰਲ ਅਰੁਣ ਵੈਦਿਆ ਨੂੰ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਸੋਧ ਕੇ ਪੂਨੇ ਦੀ ਜੇਲ੍ਹ 'ਚ ਹੱਸ-ਹੱਸ ਕੇ ਫਾਂਸੀ ਦਾ ਰੱਸਾ ਚੁੰਮਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਮਹਾਨ ਸ਼ਹੀਦੀ ਸਮਾਗਮ ਪਿੰਡ ਗਦਲੀ, ਜ਼ਿਲ੍ਹਾ ਸ੍ਰੀ

ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਦੇ ਵਿਸਥਾਰ ਦਾ ਐਲਾਨ

09 Oct, 2026 07:10 PM

ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਦੇ ਵਿਸਥਾਰ ਦਾ ਐਲਾਨਸਿੱਖ ਸ਼ਰਧਾਲੂਆਂ ਦੀਆਂ ਸਹੂਲਤਾਂ ਲਈ ਲਾਹੌਰ ਦੇ ਗੁਰਦੁਆਰਾ ਸਾਹਿਬ ਦਾ ਹੋਵੇਗਾ ਵਿਸਥਾਰ; ਭਾਰਤ ਸਮੇਤ ਦੁਨੀਆ ਭਰ ਦੀ ਸੰਗਤ ਨੂੰ ਪਾਕਿਸਤਾਨ ਆਉਣ ਦਾ ਸੱਦਾਲਾਹੌਰ (ਨਜ਼ਰਾਨਾ ਟਾਈਮਜ਼) ਅਲੀ ਇਮਰਾਨ ਚੱਠਾਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ (ETPB) ਨੇ ਲਾਹੌਰ ਦੇ ਚੂਨਾ ਮੰਡੀ ਵਿਖੇ ਸਥਿਤ ਗੁਰਦੁਆਰਾ ਜਨਮ ਅਸਥਾਨ ਗੁਰੂ ਰਾਮ ਦਾਸ ਜੀ ਦੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਦਾ ਉਦੇਸ਼ ਸਿੱਖ ਸ਼ਰਧਾਲੂਆਂ ਨੂੰ ਬਿਹਤਰ

ਟ੍ਰੇਨਾਂ ਰੱਦ ਕਰਨ ਜਾਂ ਭਾਵਕ ਅਪੀਲਾਂ ਨਾਲ ਅੰਦੋਲਨ ਨਹੀਂ ਰੁਕਦੇ, ਸਰਕਾਰ ਵਿਰੋਧੀ ਅਵਾਜ਼ ਨੂੰ ਸੁਣੇ - ਸ ਰਵੀਇੰਦਰ ਸਿੰਘ।

09 Oct, 2026 05:47 PM

ਚੰਡੀਗੜ੍ਹ-: 9 ਅਕਤੂਬਰ , ਮੰਗਤ ਸਿੰਘ ਸੇਦਪੁਰ -ਵਿਦਵਾਨ ਸਿੱਖ ਸਿਆਸਤਦਾਨ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਸ ਰਵੀਇੰਦਰ ਸਿੰਘ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਨੇ ਕਿਹਾ ਕਿ ਟ੍ਰੇਨਾਂ ਰੱਦ ਕਰਨ ਜਾਂ ਭਾਵਕ ਅਪੀਲਾਂ ਨਾਲ ਅੰਦੋਲਨ ਨਹੀਂ ਰੁਕਦੇ ਹੁੰਦੇ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਿਰੋਧੀ ਧਿਰ ਦੀ ਅਵਾਜ ਨੂੰ ਸਿਆਣਪ ਨਾਲ ਸੁਣਕੇ ਮਸਲੇ ਦਾ ਹੱਲ ਕੱਢਣ। ਤਾਂ ਜੋ ਸਾਡੇ ਨੌਜਵਾਨ ਅੰਦੋਲਨ ਦੇ ਰਾਹ ਪੈਣ ਦੀ ਬਜਾਏ ਦੇਸ਼ ਦੀ ਤਰੱਕੀ ਦਾ ਹਿੱਸਾ ਬਣਨ। ਸ ਰਵੀਇੰਦਰ ਸਿੰਘ ਨੇ

ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ

09 Oct, 2026 05:36 PM

ਅੰਮ੍ਰਿਤਸਰ, 9 ਅਕਤੂਬਰ- ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਪ੍ਰਬੰਧਕੀ ਬਲਾਕ ਦੀਆਂ ਤਿਆਰ ਕੀਤੀਆਂ ਦੋ ਮੰਜ਼ਲਾਂ ਅਤੇ ਸਿੰਘ ਸਭਾ ਲਹਿਰ ਦੇ ਮੋਢੀ ਆਗੂ ਤੇ ਸਿੱਖ ਵਿਦਵਾਨ ਗਿਆਨੀ ਦਿੱਤ ਸਿੰਘ ਜੀ ਦੇ ਨਾਂ ’ਤੇ 220 ਸੀਟਾਂ ਦੀ ਸਮਰੱਥਾ ਵਾਲੇ ਨਵੇਂ ਆਡੀਟੋਰੀਅਮ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਸੱਚਖੰਡ

Those aspiring to form the government in Punjab must adopt a sympathetic approach towards the state – Giani Harpreet Singh

09 Oct, 2026 05:34 PM

Chandigarh, October 9: Mangat Singh Saidpur -Giani Harpreet Singh—former Jathedar of Sri Akal Takht Sahib, Sikh scholar, and President of the Shiromani Akali Dal (Punar-Surjit)—stated in a press release that parties controlled from Delhi wish to rule Punjab by employing every possible tactic, yet they harbor no genuine sympathy for the people of Punjab, particularly the Sikhs. A recent example of

ਪੰਜਾਬ ਵਿੱਚ ਸਰਕਾਰ ਬਣਾਉਣ ਦੇ ਦਾਅਵੇ ਕਰਨ ਵਾਲਿਆਂ ਨੂੰ ਪੰਜਾਬ ਪ੍ਰਤੀ ਹਮਦਰਦ ਪਹੁੰਚ ਰੱਖਣੀ ਪਵੇਗੀ - ਗਿਆਨੀ ਹਰਪ੍ਰੀਤ ਸਿੰਘ

09 Oct, 2026 05:31 PM

ਚੰਡੀਗੜ੍ਹ-: 9 ਅਕਤੂਬਰ (ਮੰਗਤ ਸਿੰਘ ਸੈਦਪੁਰ ) ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੱਖ ਵਿਦਵਾਨ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਵਿੱਚ ਹਰ ਹਰਬਾ ਵਰਤ ਕੇ ਰਾਜ ਤਾਂ ਕਰਨਾ ਚਾਹੁੰਦੀਆਂ ਹਨ ਪਰ ਪੰਜਾਬ ਦੇ ਲੋਕਾਂ, ਖਾਸ ਕਰਕੇ ਸਿੱਖਾਂ ਪ੍ਰਤੀ ਉਹਨਾਂ ਦੇ ਦਿਲਾਂ ਅੰਦਰ ਕੋਈ ਹਮਦਰਦੀ ਨਹੀਂ ਬਚੀ। ਇਸ ਦੀ ਤਾਜਾ ਉਦਾਹਰਣ ਸ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਰਹਿਮ

ਪੰਥਕ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਈ ਗਿਰਾਵਟ ਅਤੇ ਗੁਰੂ ਘਰਾਂ ਦੀ ਹੋ ਰਹੀ ਦੁਰਵਰਤੋਂ ਨਾਲ ਵਿਸ਼ਵ ਭਰ ਦੀਆਂ ਸੰਗਤਾਂ ਵਿੱਚ ਰੋਸ - ਸ ਕਾਹਨੇਕੇ।

09 Oct, 2026 04:56 PM

ਗੁਰੂ ਘਰਾਂ ਨੂੰ ਅਜੋਕੇ ਮਹੰਤਾਂ ਤੋਂ ਆਜਾਦ ਕਰਾਉਣ ਲਈ ਸ਼ੁਰੂ ਕੀਤੀ ਗਈ ਸੁਧਾਰ ਲਹਿਰ 2- ਸ ਗਿੱਲਪੱਤੀ।ਅੰਮ੍ਰਿਤਸਰ-: 9 ਅਕਤੂਬਰ (ਜੁਗਰਾਜ ਸਿੰਘ ਸਰਹਾਲੀ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਡੇ ਬਜੁਰਗਾਂ ਨੇ ਵੱਡੀਆਂ ਕੁਰਬਾਨੀਆਂ ਕਰਕੇ ਸਥਾਪਿਤ ਕੀਤੀ ਸੀ ਜਿਸ ਦੀ ਵਿਰਾਸਤ 'ਤੇ ਸਿੱਖ ਹਮੇਸ਼ਾਂ ਮਾਣ ਕਰਦੇ ਆਏ ਹਨ। ਪਰ ਪੰਥਕ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਈ ਗਿਰਾਵਟ ਨੇ ਸਾਰੀ ਦੁਨੀਆਂ ਵਿੱਚ ਵੱਸਣ ਵਾਲੇ ਸਿੱਖਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਮਾਸਟਰ ਮਿੱਠੂ