ਪੰਜਾਬ ਦੀ ਮਾਂ ਖੇਡ ਕਬੱਡੀ ਪੰਜਾਬੀਆਂ ਦੇ ਰਗ ਰਗ ਚ ਦੌੜਦੀ ਹੈ-ਰਾਜੇਸ਼ ਬਾਗ਼ਾ
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ-ਖੋਜੇਵਾਲ ਬਾਬਾ ਪੁਰਾਣੀ ਬੇਰੀ ਵਾਲੇ ਦੇ ਸਾਲਾਨਾ ਕਬੱਡੀ ਟੂਰਨਾਮੈਂਟ ਵਿੱਚ ਜੇਤੂਆਂ ਨੂੰ ਕੀਤਾ ਸਨਮਾਨਿਤਕਪੂਰਥਲਾ 18 ਅਗਸਤ ਗੌਰਵ ਮੜੀਆ ਬਾਬਾ ਪੁਰਾਣੀ ਬੇਰੀ ਵਾਲੇ ਵਿਖੇ ਕਰਵਾਏ ਗਏ ਸਾਲਾਨਾ ਕਬੱਡੀ ਟੂਰਨਾਮੈਂਟ ਦਾ ਸਮਾਪਤੀ ਸਮਾਗਮ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਸੰਤ ਬਾਬਾ ਲੀਡਰ ਸਿੰਘ ਜੀ ਸੈਫਲਾਬਾਦ ਅਤੇ ਗੁਰਦੁਆਰਾ ਪਾਤਸ਼ਾਹੀ...