ਰਾਸ਼ਟਰੀ

2480 published stories
ਛੇ ਸਾਲਾਂ ਤੋਂ ਮਜਾਤੜੀ ਦੀ ਖਸਤਾ ਹਾਲਤ ਸੜਕ ਨੂੰ ਬਣਾਉਣ ਲਈ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ

ਛੇ ਸਾਲਾਂ ਤੋਂ ਮਜਾਤੜੀ ਦੀ ਖਸਤਾ ਹਾਲਤ ਸੜਕ ਨੂੰ ਬਣਾਉਣ ਲਈ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ

Aug 25, 2026 07:52 PM (Asia/Kolkata)

ਛੇ ਸਾਲਾਂ ਤੋਂ ਮਜਾਤੜੀ ਦੀ ਖਸਤਾ ਹਾਲਤ ਸੜਕ ਨੂੰ ਬਣਾਉਣ ਲਈ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਰਾਹਗੀਰ ਅਤੇ ਵਾਹਨ ਚਾਲਕ ਪਰੇਸ਼ਾਨ : ਸੂਬਾ ਜਨ, ਸਕੱਤਰ ਗੁਰਦਰਸ਼ਨ ਸਿੰਘ ਮਜਾਤੜੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ 25 ਅਗਸਤ (ਮੰਗਤ ਸਿੰਘ ਸੈਦਪੁਰ) : ਸ਼੍ਰੋਮਣੀ ਅਕਾਲੀ ਦਲ ਸ਼੍ਰੀ ਅਨੰਦਪੁਰ ਸਾਹਿਬ ਪਾਰਟੀ ਦੇ ਸੂਬਾ ਜਨ ਸਕੱਤਰ ਗੁਰਦਰਸ਼ਨ ਸਿੰਘ ਮਜਾਤੜੀ ਵੱਲੋਂ ਪਿੰਡ ਮਜਾਤੜੀ ਦੀ ਫਿਰਨੀ ਤੋਂ ਜਰਨਲ ਸ਼ਮਸ਼ਾਨ ਘਾਟ ਵੱਲ ਜਾਂਦੀ ਸੜਕ ਦੀ ਖਸਤਾ ਹਾਲਤ ਦਾ ਗੰਭੀਰ ਨੋਟਿਸ ਲਿਆ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ, ਕਿਹਾ—ਸਿੱਖਾਂ ਨਾਲ ਦੋਹਰਾ ਮਾਪਦੰਡ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ, ਕਿਹਾ—ਸਿੱਖਾਂ ਨਾਲ ਦੋਹਰਾ ਮਾਪਦੰਡ

Aug 25, 2026 07:26 PM (Asia/Kolkata)

ਸਰਕਾਰਾਂ ਦੋਹਰੇ ਮਾਪਦੰਡ ਛੱਡ ਕੇ ਬਿਮਾਰ ਮਾਤਾ ਨਾਲ ਮੁਲਾਕਾਤ ਲਈ ਭਾਈ ਹਵਾਰਾ ਨੂੰ ਪੈਰੋਲ ਦੇਣ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜਸ੍ਰੀ ਅੰਮ੍ਰਿਤਸਰ, 25 ਅਗਸਤ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਜਬਰ-ਜਨਾਹ ਅਤੇ ਕਤਲ ਕੇਸਾਂ ਵਿੱਚ ਸਜ਼ਾ ਤਹਿਤ ਕੈਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਨਾਲ ਦੋਹਰੇ ਮਾਪਦੰਡ ਵਰਤੇ...

ਰਣਜੀਤ ਸਿੰਘ ਖੋਜੇਵਾਲ ਨੂੰ ਭਾਜਪਾ ਅੰਮ੍ਰਿਤਸਰ ਦਿਹਾਤੀ ਦਾ ਜ਼ਿਲ੍ਹਾ ਇੰਚਾਰਜ ਲਗਾਏ ਜਾਣ ਤੇ ਭਾਜਪਾ ਆਗੂਆਂ ਨੇ ਕੀਤਾ ਸਨਮਾਨਿਤ

ਰਣਜੀਤ ਸਿੰਘ ਖੋਜੇਵਾਲ ਨੂੰ ਭਾਜਪਾ ਅੰਮ੍ਰਿਤਸਰ ਦਿਹਾਤੀ ਦਾ ਜ਼ਿਲ੍ਹਾ ਇੰਚਾਰਜ ਲਗਾਏ ਜਾਣ ਤੇ ਭਾਜਪਾ ਆਗੂਆਂ ਨੇ ਕੀਤਾ ਸਨਮਾਨਿਤ

Aug 25, 2026 06:34 PM (Asia/Kolkata)

ਕਪੂਰਥਲਾ 25 ਅਗਸਤ ਗੌਰਵ ਮੜੀਆ ਭਾਜਪਾ ਦੇ ਸੀਨੀਅਰ ਆਗੂ ਤੇ ਸਾਢੇ ਤਿੰਨ ਸਾਲ ਤੱਕ ਲਗਾਤਾਰ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਵਜੋਂ ਪੂਰੀ ਨਿਸ਼ਠਾ,ਸਮਰਪਣ ਲਗਨ ਤੇ ਇਮਾਨਦਾਰੀ ਨਾਲ ਪਾਰਟੀ ਨੂੰ ਬੁਲੰਦੀਆਂ ਤੇ ਪਹੁੰਚਣ ਵਾਲੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੂੰ ਭਾਜਪਾ ਹਾਈਕਮਾਂਡ ਦੇ ਵਲੋਂ ਅੰਮ੍ਰਿਤਸਰ ਦਿਹਾਤੀ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤੇ ਜਾਣ ਤੇ ਕਪੂਰਥਲਾ ਭਾਜਪਾ ਦੇ ਆਗੂਆਂ ਦੇ ਵਲੋਂ ਜ਼ੋਰਦਾਰ ਤਰੀਕੇ ਨਾਲ ਸਵਾਗਤ ਕੀਤਾ ਗਿਆ।ਇਸ ਮੌਕੇ ਭਾਜਪਾ ਆਗੂ ਧਰਮਪਾਲ...

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਵਲੋਂ ਮੰਡੀ ਬੋਰਡ ਦਫਤਰ ਦੇ ਬਾਹਰ ਲਗਾਏ ਧਰਨੇ ਨੂੰ ਚੇਅਰਮੈਨ ਇੰਡੀਅਨ ਨੇ ਕਰਵਾਇਆ ਖਤਮ

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਵਲੋਂ ਮੰਡੀ ਬੋਰਡ ਦਫਤਰ ਦੇ ਬਾਹਰ ਲਗਾਏ ਧਰਨੇ ਨੂੰ ਚੇਅਰਮੈਨ ਇੰਡੀਅਨ ਨੇ ਕਰਵਾਇਆ ਖਤਮ

Aug 25, 2026 06:23 PM (Asia/Kolkata)

ਮਠਿਆਈ ਦਾ ਡੱਬਾ ਲੈਕੇ ਪਹੁੰਚੇ,ਚੇਅਰਮੈਨ ਬਣਾਏ ਜਾਣ ਦੀ ਖੁਸ਼ੀ ਵਿੱਚ ਧਰਨਾਕਾਰੀਆਂ ਦਾ ਕਰਵਾਇਆ ਮੂੰਹ ਮੀਠਾ ਕਪੂਰਥਲਾ 25 ਅਗਸਤ ਗੌਰਵ ਮੜੀਆ ਸਥਾਨਕ ਸ਼ੇਖੂਪੁਰ ਸੁਲਤਾਨਪੁਰ ਸੜਕ ਤੋਂ ਸੈਦੋਵਾਲ ਅਤੇ ਹੋਰ ਸੰਪਰਕ ਸੜਕਾਂ ਦੀ ਬੇਹੱਦ ਖ਼ਸਤਾ ਹਾਲਤ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵਲੋਂ ਜ਼ਿਲ੍ਹਾ ਮੰਡੀ ਬੋਰਡ ਦਫਤਰ ਦੇ ਬਾਹਰ ਲਗਾਏ ਧਰਨੇ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਪਹੁੰਚੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਮਠਿਆਈ ਦਾ ਡੱਬਾ ਲੈਕੇ...

ਜ਼ਾਲਮ ਸਰਕਾਰੋ! ਕਿੱਥੇ ਨੇ ਸਿੱਖਾਂ ਦੇ ਮਨੁੱਖੀ ਹੱਕ ?

ਜ਼ਾਲਮ ਸਰਕਾਰੋ! ਕਿੱਥੇ ਨੇ ਸਿੱਖਾਂ ਦੇ ਮਨੁੱਖੀ ਹੱਕ ?

Aug 25, 2026 05:32 PM (Asia/Kolkata)

ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਇੱਕ ਬੇਮਿਸਾਲ ਉਦਾਹਰਣ ਹੈ ਕਿਉਂਕਿ ਜਿਹੜੀ ਗੱਲ ਨੂੰ ਕੋਈ ਪ੍ਰਵਾਨ ਕਰਦਾ ਹੋਵੇ, ਉਸ ਲਈ ਕੁਰਬਾਨ ਹੋਣ ਨਾਲੋਂ, ਉਸ ਗੱਲ ਲਈ ਸ਼ਹਾਦਤ ਦੇਣੀ ਹੋਰ ਵੀ ਵੱਡੀ ਗੱਲ ਹੈ ਜਿਹੜੀ ਉਹ ਪ੍ਰਵਾਨ ਨਾ ਕਰਦਾ ਹੋਵੇ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਹਿੰਦੂ ਮੱਤ ਨੂੰ ਨਹੀਂ ਮੰਨਦੇ ਸਨ ਪਰ ਹਿੰਦੂਆਂ ਉੱਤੇ ਹੋ ਰਹੇ ਜਬਰ-ਜ਼ੁਲਮ ਵਿਰੁੱਧ, ਮਨੁੱਖੀ ਹੱਕਾਂ ਅਤੇ ਵੱਖਰੇ ਵਿਚਾਰ ਰੱਖਣ ਵਾਲਿਆਂ ਦੀ ਰਾਖੀ ਲਈ ਸੀਸ ਭੇਟ ਕੀਤਾ। ਪਰ ਅੱਜ ਮੌਜੂਦਾ ਭਾਰਤੀ ਸਿਸਟਮ ਵਿੱਚ ਸਿੱਖਾਂ ਦੇ ਹੀ ਮਨੁੱਖੀ...

ਜਾਣਦੇ ਹਾਂ ਕੌਣ ਹੈ ਪਪਲਪ੍ਰੀਤ ਸਿੰਘ...

ਜਾਣਦੇ ਹਾਂ ਕੌਣ ਹੈ ਪਪਲਪ੍ਰੀਤ ਸਿੰਘ...

Aug 25, 2026 05:28 PM (Asia/Kolkata)

ਸੀਨੇ ਖਿੱਚ ਜਿੰਨਾ ਨੇ ਖਾਧੀ, ਓ ਕਰ ਆਰਾਮ ਨਾ ਬਹਿੰਦੇਇਹ ਗੱਲ ਹੈ ਕੋਈ 2008 ਦੀ। ਇੱਕੀਵੀਂ ਸਦੀ ਦਾ ਪਹਿਲਾ ਦਹਾਕਾ, ਪੰਜਾਬ ਨੇ ਨਸਲਕੁਸ਼ੀ ਤੇ ਸਟੇਟ ਦੇ ਘੋਰ ਜਬਰ ਦਾ ਦੌਰ ਹੰਢਾਇਆ ਹੋਇਆ ਸੀ, ਪੰਜਾਬ ਇਸ ਜਬਰ ਚੋਂ ਉੱਠ ਰਿਹਾ ਸੀ। ਉਸ ਵੇਲੇ ਸ਼ਹੀਦਾਂ ਦੇ ਪਰਿਵਾਰਾਂ ਤੱਕ ਪਹੁੰਚ ਕਰਕੇ ਚੁੱਪ ਚੁਪੀਤੇ ਕੋਈ ਕੌਮੀ ਸਰਮਾਏ ਨੂੰ ਦਸਤਾਵੇਜ਼ੀ ਰੂਪ ਦੇ ਰਿਹਾ ਸੀ। ਸੰਘਰਸ਼ ਦੇ ਸ਼ਹੀਦਾਂ ਦੀਆਂ ਯਾਦਾਂ, ਤਸਵੀਰਾਂ ਅਤੇ ਕੌਮ ਦਾ ਉਹ ਅਨਮੋਲ ਖ਼ਜ਼ਾਨਾ ਸਾਂਭਣ ਵਿੱਚ ਆਪਣਾ ਸਿਰ ਸੁੱਟ ਕੇ ਜੁਟਿਆ ਹੋਇਆ ਸੀ। ਉਹ ਹੈ...

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼ ਪ੍ਰਗਟ

Aug 25, 2026 04:54 PM (Asia/Kolkata)

ਅੰਮ੍ਰਿਤਸਰ, 25 ਅਗਸਤ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਕਤਲ ਅਤੇ ਜਬਰ-ਜਨਾਹ ਵਰਗੇ ਸੰਗੀਨ ਅਪਰਾਧਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਦੋਹਰੀ ਅਤੇ ਪੱਖਪਾਤੀ ਪਹੁੰਚ ਨੂੰ ਸਪੱਸ਼ਟ ਕਰਦਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਪਾਸੇ ਗੁਰਮੀਤ ਰਾਮ ਰਹੀਮ...

ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਹੋ ਰਹੀ ਤਬਾਹ, ਸਰਕਾਰਾਂ ਦੀ ਝਾਕ ਛੱਡ ਕੇ ਲੋਕਾਂ ਨੂੰ ਖ਼ੁਦ ਇਕਜੁੱਟ ਹੋਣ ਦੀ ਲੋੜ- ਗਿਆਨੀ ਕੁਲਦੀਪ ਸਿੰਘ ਗੜਗੱਜ

ਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਹੋ ਰਹੀ ਤਬਾਹ, ਸਰਕਾਰਾਂ ਦੀ ਝਾਕ ਛੱਡ ਕੇ ਲੋਕਾਂ ਨੂੰ ਖ਼ੁਦ ਇਕਜੁੱਟ ਹੋਣ ਦੀ ਲੋੜ- ਗਿਆਨੀ ਕੁਲਦੀਪ ਸਿੰਘ ਗੜਗੱਜ

Aug 25, 2026 04:47 PM (Asia/Kolkata)

ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਕੇ ਸਿੱਖਾਂ ਅੰਦਰ ਦੁਬਿਧਾ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਦਾ ਢੁੱਕਵਾਂ ਜਵਾਬ ਦੇਣ ਦੀ ਲੋੜ- ਐਡਵੋਕੇਟ ਧਾਮੀ-ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾਬਰਨਾਲਾ/ਅੰਮ੍ਰਿਤਸਰ, 25 ਅਗਸਤ- ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਤੋਂ ਖ਼ਾਲਸਈ ਜਾਹੋਜਲਾਲ ਨਾਲ ਅਗਲੇ...

ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਛੇਵਾਂ ਅਲੌਕਿਕ ਕੀਰਤਨ ਸਮਾਗਮ 28 ਅਗਸਤ ਨੂੰ

ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਛੇਵਾਂ ਅਲੌਕਿਕ ਕੀਰਤਨ ਸਮਾਗਮ 28 ਅਗਸਤ ਨੂੰ

Aug 25, 2026 04:32 PM (Asia/Kolkata)

ਨਡਾਲਾ , ਜਸਵਿੰਦਰ ਸਿੰਘ ਖ਼ਾਲਸਾ ਬਾਬਾ ਮੱਖਣ ਸ਼ਾਹ ਲੁਬਾਣਾ ਵੈਲਫੇਅਰ ਸੇਵਾ ਸੁਸਾਇਟੀ ਨਡਾਲਾ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਛੇਵਾਂ ਅਲੌਕਿਕ ਕੀਰਤਨ ਸਮਾਗਮ 28 ਅਗਸਤ, ਦਿਨ ਸ਼ੁੱਕਰਵਾਰ ਸ਼ਾਮ 7:30 ਵਜੇ ਤੋਂ ਰਾਤ 10:30 ਵਜੇ ਤੱਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਪਲਵਿੰਦਰ ਸਿੰਘ ਘੋਤੜਾ, ਬਲਵਿੰਦਰ ਸਿੰਘ ਬਿੱਟੂ ਮੁਲਤਾਨੀ...

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਪੰਜਾਬ ਦੇ ਦਰਜਨਾਂ ਪਿੰਡਾਂ ਵਿੱਚ ਫਲੈਕਸਾਂ ਲਾਉਣ ਦਾ ਕੰਮ ਸ਼ੁਰੂ

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਪੰਜਾਬ ਦੇ ਦਰਜਨਾਂ ਪਿੰਡਾਂ ਵਿੱਚ ਫਲੈਕਸਾਂ ਲਾਉਣ ਦਾ ਕੰਮ ਸ਼ੁਰੂ

Aug 25, 2026 01:26 PM (Asia/Kolkata)

31 ਅਗਸਤ ਨੂੰ ਸਾਰੇ ਪੰਜਾਬ ਵਿੱਚ ਡੀ.ਸੀ. ਦਫ਼ਤਰਾਂ ਅੱਗੇ ਇੱਕ-ਰੋਜ਼ਾ ਵਿਸ਼ਾਲ ਧਰਨੇ; 14 ਸਤੰਬਰ ਤੋਂ ਮੰਤਰੀਆਂ ਦੇ ਹਲਕਿਆਂ ਵਿੱਚ ਪੰਜ-ਰੋਜ਼ਾ ਮੋਰਚੇ — ਸਰਕਾਰ ਨੇ ਗੱਲਬਾਤ ਰਾਹੀਂ ਮਸਲੇ ਨਾ ਸੁਲਝਾਏ ਤਾਂ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ: ਸਰਵਣ ਸਿੰਘ ਭੰਦੇਰਟਾਂਗਰਾ - ਸੁਰਜੀਤ ਸਿੰਘ ਖਾਲਸਾਅੰਮ੍ਰਿਤਸਰ: ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਦੇ ਦਰਜਨਾਂ ਪਿੰਡਾਂ ਵਿੱਚ ਮੋਰਚੇ ਦੀਆਂ ਮੰਗਾਂ ਸਬੰਧੀ ਫਲੈਕਸੀਆਂ ਲਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਅੰਮ੍ਰਿਤਸਰ...