ਅਪਰਾਧ

557 published stories
ਸਾਬਕਾ ਡੀਆਈਜੀ ਭੁੱਲਰ ਦਾ ਈਡੀ ਨੂੰ 8 ਦਿਨਾਂ ਦਾ ਰਿਮਾਂਡ, ਸਿਆਸੀ ਆਗੂਆਂ ਤੇ ਅਫ਼ਸਰਸ਼ਾਹੀ ਦੀ ਭੂਮਿਕਾ ਦੀ ਹੋਵੇਗੀ ਜਾਂਚ

ਸਾਬਕਾ ਡੀਆਈਜੀ ਭੁੱਲਰ ਦਾ ਈਡੀ ਨੂੰ 8 ਦਿਨਾਂ ਦਾ ਰਿਮਾਂਡ, ਸਿਆਸੀ ਆਗੂਆਂ ਤੇ ਅਫ਼ਸਰਸ਼ਾਹੀ ਦੀ ਭੂਮਿਕਾ ਦੀ ਹੋਵੇਗੀ ਜਾਂਚ

Oct 09, 2026 10:59 PM (Asia/Kolkata)

ਚੰਡੀਗੜ੍ਹ 9 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਤੇਜ਼ ਹੋ ਗਈ ਹੈ। ਡੀਜੀਪੀ ਨੇ ਭੁੱਲਰ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਆਪਣੀ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਲਈ ਰਿਮਾਂਡ ਦੀ ਮੰਗ ਕੀਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮਾਮਲੇ ਵਿੱਚ 8 ਦਿਨਾਂ ਦੇ ਈਡੀ ਰਿਮਾਂਡ ਦੀ ਕਾਰਵਾਈ ਸਾਹਮਣੇ ਆਈ ਹੈ। ਹਰਚਰਨ ਸਿੰਘ. ਭੁੱਲਰ ਨੂੰ ਈਡੀ ਦਾ 8 ਦਿਨਾਂ ਦਾ ਰਿਮਾਂਡ, ਮਨੀ ਲਾਂਡਰਿੰਗ...

ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ:  ਵਿਜੀਲੈਂਸ ਬਿਊਰੋ

ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ: ਵਿਜੀਲੈਂਸ ਬਿਊਰੋ

Oct 08, 2026 11:17 PM (Asia/Kolkata)

ਚੰਡੀਗੜ੍ਹ 8 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਜਨ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ...

ਪੰਜਾਬ ਵਿਜੀਲੈਂਸ ਬਿਊਰੋ ਨੇ ਉੱਤਰੀ ਰੇਲਵੇ ਦੇ ਸੀਨੀ. ਸੈਕਸ਼ਨ ਇੰਜੀਨੀਅਰ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ...

ਪੰਜਾਬ ਵਿਜੀਲੈਂਸ ਬਿਊਰੋ ਨੇ ਉੱਤਰੀ ਰੇਲਵੇ ਦੇ ਸੀਨੀ. ਸੈਕਸ਼ਨ ਇੰਜੀਨੀਅਰ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ...

Oct 08, 2026 11:13 PM (Asia/Kolkata)

ਚੰਡੀਗੜ੍ਹ 8 ਅਕਤੂਬਰ (ਮੰਗਤ ਸਿੰਘ ਸੈਦਪੁਰ) : ਉੱਤਰੀ ਰੇਲਵੇ 'ਚ ਤਾਇਨਾਤ ਸੀਨੀ. ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇੱਥੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਿਕਾਇਤਕਰਤਾ ਨੇ ਆਪਣੀ...

ਯਮਨ ਦੇ ਹੂਤੀ ਬਾਗ਼ੀਆਂ ਖ਼ਿਲਾਫ਼ ਪਾਕਿਸਤਾਨੀ ਲੜਾਕੂ ਜਹਾਜ਼ਾਂ ਦੀ ਵਰਤੋਂ ਦੀ ਖ਼ਬਰ ਦਾ ਪਾਕਿਸਤਾਨ ਵੱਲੋਂ ਖੰਡਨ

ਯਮਨ ਦੇ ਹੂਤੀ ਬਾਗ਼ੀਆਂ ਖ਼ਿਲਾਫ਼ ਪਾਕਿਸਤਾਨੀ ਲੜਾਕੂ ਜਹਾਜ਼ਾਂ ਦੀ ਵਰਤੋਂ ਦੀ ਖ਼ਬਰ ਦਾ ਪਾਕਿਸਤਾਨ ਵੱਲੋਂ ਖੰਡਨ

Oct 08, 2026 10:42 PM (Asia/Kolkata)

ਪਾਕਿਸਤਾਨ ਦੇ ਸੂਚਨਾ ਮੰਤਰਾਲੇ ਨੇ ਨਿਊਯਾਰਕ ਟਾਈਮਜ਼ ਦੀ ਰਿਪੋਰਟ ਨੂੰ ਦੱਸਿਆ ‘ਝੂਠੀ ਅਤੇ ਮਨਘੜਤ’, ਯਮਨ ਵਿੱਚ ਪਾਕਿਸਤਾਨੀ ਹਵਾਈ ਹਮਲਿਆਂ ਦੀ ਸੁਤੰਤਰ ਪੁਸ਼ਟੀ ਨਹੀਂਇਸਲਾਮਾਬਾਦ, 8 ਅਕਤੂਬਰ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਨੇ ਅਮਰੀਕੀ ਅਖ਼ਬਾਰ ‘ਦਿ ਨਿਊਯਾਰਕ ਟਾਈਮਜ਼’ ਵਿੱਚ ਪ੍ਰਕਾਸ਼ਿਤ ਉਸ ਰਿਪੋਰਟ ਦਾ ਸਖ਼ਤ ਖੰਡਨ ਕੀਤਾ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪਾਕਿਸਤਾਨੀ ਹਵਾਈ ਫ਼ੌਜ (PAF) ਦੇ ਲੜਾਕੂ ਜਹਾਜ਼ਾਂ ਦੀ ਵਰਤੋਂ ਯਮਨ ਦੇ ਹੂਤੀ ਬਾਗ਼ੀਆਂ ਖ਼ਿਲਾਫ਼ ਫ਼ੌਜੀ ਕਾਰਵਾਈਆਂ ਵਿੱਚ ਕੀਤੀ...

ਆਸਟ੍ਰੇਲੀਆ ਵਿੱਚ ਜਿਨਸੀ ਅਪਰਾਧਾਂ ਦੇ ਮਾਮਲੇ ’ਚ ਸਾਬਕਾ ਬਿਸ਼ਪ ਨੂੰ ਸਾਢੇ ਛੇ ਸਾਲ ਦੀ ਕੈਦ

ਆਸਟ੍ਰੇਲੀਆ ਵਿੱਚ ਜਿਨਸੀ ਅਪਰਾਧਾਂ ਦੇ ਮਾਮਲੇ ’ਚ ਸਾਬਕਾ ਬਿਸ਼ਪ ਨੂੰ ਸਾਢੇ ਛੇ ਸਾਲ ਦੀ ਕੈਦ

Oct 08, 2026 10:21 PM (Asia/Kolkata)

ਦੋ ਆਦਿਵਾਸੀ ਨੌਜਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ 13 ਮਾਮਲਿਆਂ ਵਿੱਚ ਦੋਸ਼ੀ ਕਰਾਰ, ਫਰਵਰੀ 2031 ਵਿੱਚ ਪੈਰੋਲ ਲਈ ਹੋ ਸਕੇਗਾ ਯੋਗਸਿਡਨੀ, 8 ਅਕਤੂਬਰ (ਨਜ਼ਰਾਨਾ ਟਾਈਮਜ਼): ਆਸਟ੍ਰੇਲੀਆ ਦੀ ਇੱਕ ਅਦਾਲਤ ਨੇ ਰੋਮਨ ਕੈਥੋਲਿਕ ਚਰਚ ਦੇ ਸਾਬਕਾ ਬਿਸ਼ਪ ਕ੍ਰਿਸਟੋਫਰ ਐਲਨ ਸਾਂਡਰਜ਼ (Christopher Alan Saunders) ਨੂੰ ਦੋ ਆਦਿਵਾਸੀ ਨੌਜਵਾਨਾਂ ਨਾਲ ਜਿਨਸੀ ਅਪਰਾਧ ਕਰਨ ਦੇ ਮਾਮਲੇ ਵਿੱਚ ਛੇ ਸਾਲ ਅਤੇ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ।ਪੱਛਮੀ ਆਸਟ੍ਰੇਲੀਆ ਦੀ ਜ਼ਿਲ੍ਹਾ ਅਦਾਲਤ ਨੇ ਬੁੱਧਵਾਰ, 7...

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ

Oct 08, 2026 01:49 PM (Asia/Kolkata)

ਅੰਮ੍ਰਿਤਸਰ, 8 ਅਕਤੂਬਰ ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਲੰਗਰ ਹਾਲ ’ਚ ਵਾਪਰੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਗੁਰੂ ਕੇ ਲੰਗਰ ਦੀ ਸੇਵਾ ਵਾਲੇ ਸਥਾਨ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਗੰਭੀਰ ਮਾਮਲਾ ਹੈ ਅਤੇ...

ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਸਮਨਦੀਪ ਸਿੰਘ ਅੰਤਿਮ ਸਸਕਾਰ ਕਰਨਾ ਗੰਭੀਰ ਮਨੁੱਖੀ ਅਧਿਕਾਰਾਂ ਦਾ ਮਾਮਲਾ : PHRO

ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਸਮਨਦੀਪ ਸਿੰਘ ਅੰਤਿਮ ਸਸਕਾਰ ਕਰਨਾ ਗੰਭੀਰ ਮਨੁੱਖੀ ਅਧਿਕਾਰਾਂ ਦਾ ਮਾਮਲਾ : PHRO

Oct 07, 2026 07:42 PM (Asia/Kolkata)

ਚੰਡੀਗੜ੍ਹ, 7 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਨੋਈ ਦੇ ਨੌਜਵਾਨ ਸਨਮਦੀਪ ਸਿੰਘ ਦੀ ਮੌਤ ਅਤੇ ਉਸ ਦੇ ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਕੀਤੇ ਗਏ ਅੰਤਿਮ ਸਸਕਾਰ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇਨੇ ਕਿਹਾ ਕਿ ਸਨਮਦੀਪ ਸਿੰਘ ਦੀ ਮੌਤ ਦੇ ਹਾਲਾਤਾਂ ਅਤੇ ਪਰਿਵਾਰ ਵੱਲੋਂ ਲਗਾਏ ਗਏ ਜਾਤੀ ਆਧਾਰਿਤ...

ਬਰਨਾਲਾ ’ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਕਰੀਬ 1100 ਲੀਟਰ ਸ਼ੱਕੀ ਤੇਲ ਤੇ ਸਮੱਗਰੀ ਸੀਲ

ਬਰਨਾਲਾ ’ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਕਰੀਬ 1100 ਲੀਟਰ ਸ਼ੱਕੀ ਤੇਲ ਤੇ ਸਮੱਗਰੀ ਸੀਲ

Oct 07, 2026 06:05 PM (Asia/Kolkata)

ਰਿਹਾਇਸ਼ੀ ਮਕਾਨ ’ਚ ਚੱਲ ਰਹੇ ਤੇਲ ਦੇ ਗੋਦਾਮ ’ਤੇ ਛਾਪਾ; ਸੈਂਪਲ ਲੈਬ ਜਾਂਚ ਲਈ ਭੇਜੇ, ਰਿਪੋਰਟ ਤੋਂ ਬਾਅਦ ਹੋਵੇਗੀ ਅਗਲੀ ਕਾਰਵਾਈਬਰਨਾਲਾ (ਨਜ਼ਰਾਨਾ ਟਾਈਮਜ਼): ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਮਿਲਾਵਟ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਫੂਡ ਸੇਫਟੀ ਵਿਭਾਗ ਨੇ ਬਰਨਾਲਾ ਵਿੱਚ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਦੀ ਟੀਮ ਨੇ ਦਾਣਾ ਮੰਡੀ ਰੋਡ ’ਤੇ ਪ੍ਰੇਮ ਅੱਖਾਂ ਦੇ ਹਸਪਤਾਲ ਨੇੜੇ ਇੱਕ ਰਿਹਾਇਸ਼ੀ ਮਕਾਨ ਵਿੱਚ ਬਣਾਏ ਗਏ ਗੋਦਾਮ ’ਤੇ ਛਾਪਾ ਮਾਰ ਕੇ ਕਰੀਬ 1100...

ਸੀਐੱਮਓ ਭ੍ਰਿਸ਼ਟਾਚਾਰੀਆਂ ਦਾ ਅੱਡਾ,ਭਗਵੰਤ ਮਾਨ ਭ੍ਰਿਸ਼ਟਾਚਾਰੀ ਟੋਲੇ ਨੂੰ ਬਚਾ ਰਹੇ-ਚੇਤਨ ਸੂਰੀ

ਸੀਐੱਮਓ ਭ੍ਰਿਸ਼ਟਾਚਾਰੀਆਂ ਦਾ ਅੱਡਾ,ਭਗਵੰਤ ਮਾਨ ਭ੍ਰਿਸ਼ਟਾਚਾਰੀ ਟੋਲੇ ਨੂੰ ਬਚਾ ਰਹੇ-ਚੇਤਨ ਸੂਰੀ

Oct 06, 2026 09:40 PM (Asia/Kolkata)

ਸੁਪਰੀਮ ਕੋਰਟ ਛੱਡ ਕੇ ਜਿੱਥੇ ਮਰਜ਼ੀ ਜਾਣ,ਕਥਿਤ ਕੱਟੜ ਇਮਾਨਦਾਰੀ ਬੇਨਕਾਬ ਹੋ ਚੁੱਕੀ ਹੈ-ਭਾਜਪਾ ਕਪੂਰਥਲਾ 6 ਅਕਤੂਬਰ ਗੌਰਵ ਮੜੀਆ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਦਫ਼ਤਰ(ਸੀਐੱਮਓ)ਨੂੰ ਭ੍ਰਿਸ਼ਟਾਚਾਰੀਆਂ ਦਾ ਅੱਡਾ ਦੱਸਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭ੍ਰਿਸ਼ਟਾਚਾਰੀਆਂ ਨੂੰ ਬਚਾ ਰਹੇ ਹਨ।ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਰਾਜਵੀਰ ਘੁੰਮਣ ਅਤੇ ਮੁੱਖ ਮੰਤਰੀ ਦਫ਼ਤਰ ਨਾਲ ਸਬੰਧਤ...

 1947 ਤੋਂ ਅੱਜ ਤੱਕ ਕੇਂਦਰੀ ਹਕੂਮਤਾਂ ਹੱਥੋਂ ਪੰਜਾਬ ਦੀ ਲੁੱਟ—ਕਾਂਗਰਸ ਤੋਂ ਭਾਜਪਾ ਤੱਕ ਜਾਰੀ ਕਹਾਣੀ

1947 ਤੋਂ ਅੱਜ ਤੱਕ ਕੇਂਦਰੀ ਹਕੂਮਤਾਂ ਹੱਥੋਂ ਪੰਜਾਬ ਦੀ ਲੁੱਟ—ਕਾਂਗਰਸ ਤੋਂ ਭਾਜਪਾ ਤੱਕ ਜਾਰੀ ਕਹਾਣੀ

Oct 06, 2026 09:05 PM (Asia/Kolkata)

ਪੰਜਾਬ ਨੂੰ 1947 ਤੋਂ ਬਾਅਦ 20 ਸਾਲ ਤੱਕ ਕੇਦਰ 'ਚ ਕਾਂਗਰਸ ਨੇ ਕਲੋਨੀ ਬਣਾਕੇ ਲੁੱਟਿਆ ਆਰਐਸਐਸ/ਬੀਜੇਪੀ ਦੀ ਸਰਕਾਰ ਵੱਲੋਂ ਪੰਜਾਬ ਸਰਕਾਰਾਂ ਨੂੰ ਗੁਲਾਮ ਬਣਾ ਕੇ ਲੁੱਟਿਆਂ ਅੱਜ ਵੀ ਲੁੱਟਿਆ ਜਾ ਰਿਹਾ ਹਰ ਪੱਖੋਂ.…ਪੰਜਾਬ ਦੀ ਰਾਜਧਾਨੀ, ਹਾਈਕੋਰਟ, ਡੈਮਾਂ ਤੋਂ ਬਣਦੀ ਬਿਜਲੀ 'ਤੇ ਕੰਟਰੋਲ ਅਤੇ ਪੰਜਾਬ ਸਿੱਖ ਐਜੂਕੇਸ਼ਨ ਯੂਨੀਵਰਸਿਟੀਆਂ 'ਤੇ ਕਬਜੇ ਕਰਾਉਣ ਲਈ ਆਰਐਸਐਸ/ਬੀਜੇਪੀ ਦੀਆਂ ਚੱਪਲਾਂ ਝਾੜਨ ਵਾਲੇ ਬਾਦਲ ਪਰਿਵਾਰ ਦੇ ਗਦਾਰ ਲੀਡਰ ਅਤੇ ਪੰਜਾਬ ਸਰਕਾਰਾਂ ਦੀਆਂ ਖਾਲਸਾ ਪੰਥ ਅਤੇ ਪੰਜਾਬ ਵਿਰੋਧੀ...