ਰਾਜਨੀਤੀ

3029 published stories
ਪੰਜਾਬ ਦੇ ਲੋਕ ਸਿਆਸੀ ਮੌਕਾਪ੍ਰਸਤੀ ਅਤੇ ਪੁਰਾਣੇ ਜ਼ਖ਼ਮਾਂ ਨੂੰ ਕਦੇ ਨਹੀਂ ਭੁੱਲਣਗੇ-ਬਲਤੇਜ ਪੰਨੂ

ਪੰਜਾਬ ਦੇ ਲੋਕ ਸਿਆਸੀ ਮੌਕਾਪ੍ਰਸਤੀ ਅਤੇ ਪੁਰਾਣੇ ਜ਼ਖ਼ਮਾਂ ਨੂੰ ਕਦੇ ਨਹੀਂ ਭੁੱਲਣਗੇ-ਬਲਤੇਜ ਪੰਨੂ

Nov 24, 2026 03:38 PM (Asia/Kolkata)

ਹਰਵਿੰਦਰ ਕੌਰ ਖੁੱਡੀ ਕਲਾਂ / ਮੰਗਤ ਸਿੰਘ ਸੈਦਪੁਰਚੰਡੀਗੜ੍ਹ 24 ਨਵੰਬਰ :ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਲਈ ਮੁੜ ਗਠਜੋੜ ਦਾ ਰਸਮੀ ਐਲਾਨ ਕੀਤੇ ਜਾਣ ਤੋਂ ਤੁਰੰਤ ਬਾਅਦ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਇਸ ਸਮਝੌਤੇ 'ਤੇ ਤਿੱਖਾ ਸਿਆਸੀ ਹਮਲਾ ਬੋਲਿਆ ਹੈ। 'ਆਪ' ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਇਸ ਮੁੜ-ਮਿਲਾਪ ਨੂੰ ਸਿਧਾਂਤਹੀਣ ਅਤੇ ਸੱਤਾ ਦੀ ਭੁੱਖ ਵਿੱਚ ਕੀਤਾ ਗਿਆ 'ਮੌਕਾਪ੍ਰਸਤ ਸਮਝੌਤਾ' ਕਰਾਰ ਦਿੰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਆਪਣੀ...

ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਹੋਇਆ ਗੱਠਜੋੜ,ਅਕਾਲੀ ਦਲ ਦੀ ਵੱਡੇ ਭਰਾ ਵਾਲੀ ਪੁਰਾਣੀ ਭੂਮਿਕਾ ਕਾਇਮ ਰਹੇਗੀ

ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਹੋਇਆ ਗੱਠਜੋੜ,ਅਕਾਲੀ ਦਲ ਦੀ ਵੱਡੇ ਭਰਾ ਵਾਲੀ ਪੁਰਾਣੀ ਭੂਮਿਕਾ ਕਾਇਮ ਰਹੇਗੀ

Nov 24, 2026 03:32 PM (Asia/Kolkata)

ਵੱਡਾ ਭਰਾ" ਹੀ ਬਣੇਗਾ ਮੁੱਖ ਮੰਤਰੀ-ਅਮਿਤ ਸ਼ਾਹ ਕੇਂਦਰੀ ਗ੍ਰਹਿ ਮੰਤਰੀ ਹਰਵਿੰਦਰ ਕੌਰ ਖੁੱਡੀ ਕਲਾਂ ਨਵੀਂ ਦਿੱਲੀ ,24 ਨਵੰਬਰ :​ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਹਲਚਲ ਤਹਿਤ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਆਗਾਮੀ ਚੋਣਾਂ ਲਈ ਗਠਜੋੜ ਕਰਨ ਦੇ ਰਸਮੀ ਐਲਾਨ ਨਾਲ ਇਸ ਗਠਜੋੜ ਦੇ ਐਲਾਨ ਦੀ ਉਤਸੁਕਤਾ ਨਾਲ ਕੀਤੀ ਜਾ ਕੀਤੀ ਜਾ ਰਹੀ ਉਡੀਕ ਅਤੇ ਪੱਤਰਕਾਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਨੂੰ ਗੱਠਜੋੜ ਬਾਰੇ...

ਅਕਾਲੀ ਦਲ ਬਾਦਲ ਨਾਲ ਗਠਜੋੜ ਕਰਕੇ ਬੀਜੇਪੀ ਨੇ ਉਸਦੇ ਗੁਨਾਹਾਂ ਵਿੱਚ ਭਾਈਵਾਲੀ ਕਰ ਲਈ ਹੈ- ਗਿਆਨੀ ਹਰਪ੍ਰੀਤ ਸਿੰਘ।

ਅਕਾਲੀ ਦਲ ਬਾਦਲ ਨਾਲ ਗਠਜੋੜ ਕਰਕੇ ਬੀਜੇਪੀ ਨੇ ਉਸਦੇ ਗੁਨਾਹਾਂ ਵਿੱਚ ਭਾਈਵਾਲੀ ਕਰ ਲਈ ਹੈ- ਗਿਆਨੀ ਹਰਪ੍ਰੀਤ ਸਿੰਘ।

Nov 24, 2026 03:26 PM (Asia/Kolkata)

ਚੰਡੀਗੜ੍ਹ-: 24 ਨਵੰਬਰ , ਮੰਗਤ ਸਿੰਘ ਸੈਦਪੁਰਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ ਨੇ ਅਕਾਲੀ ਦਲ ਬਾਦਲ ਨਾਲ ਸਿਆਸੀ ਗਠਜੋੜ ਕਰਕੇ ਉਸਦੇ ਸਿੱਖ ਕੌਮ ਖਿਲਾਫ ਕੀਤੇ ਗੁਨਾਹਾਂ ਵਿੱਚ ਭਾਈਵਾਲੀ ਕਰ ਲਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਯਾਦ ਕਰਵਾਉਦਿਆਂ ਦੱਸਿਆ ਕਿ ਅਕਾਲੀਆਂ ਨੇ ਆਪਣੀ ਸਰਕਾਰ ਵੇਲੇ ਪੰਜਾਬ ਦੇ ਵਿੱਚ ਜਿਵੇਂ ਸੌਦਾ ਸਾਧ ਨੂੰ ਵਧਣ...

ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਹਿਮ ਕਦਮ: ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰੋਂ

ਅਕਾਲੀ ਦਲ-ਭਾਜਪਾ ਗੱਠਜੋੜ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਹਿਮ ਕਦਮ: ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰੋਂ

Nov 24, 2026 02:12 PM (Asia/Kolkata)

ਪੰਜਾਬ ਦੇ ਹਿੱਤਾਂ ਦੀ ਰਾਖੀ ਅਤੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਵਿੱਚ ਸਿਆਸੀ ਸਾਂਝ ਨਿਭਾਏਗੀ ਅਹਿਮ ਭੂਮਿਕਾਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,24 ਨਵੰਬਰਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਇਸ ਨੂੰ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਮਜ਼ਬੂਤ ਸਿਆਸੀ ਸਾਂਝ ਵੱਲ ਇੱਕ ਅਹਿਮ ਕਦਮ...

ਗੁਰਪਤਵੰਤ ਸਿੰਘ ਪੰਨੂ ਕਤਲ ਸਾਜਿਸ਼ ਮਾਮਲਾ : ਗੁਪਤਾ ਨੂੰ ਸਜ਼ਾ, ਭਾਈ ਗੁਰਪ੍ਰੀਤ ਸਿੰਘ ਵੱਲੋਂ ਅਮਰੀਕਾ ਦਾ ਧੰਨਵਾਦ

ਗੁਰਪਤਵੰਤ ਸਿੰਘ ਪੰਨੂ ਕਤਲ ਸਾਜਿਸ਼ ਮਾਮਲਾ : ਗੁਪਤਾ ਨੂੰ ਸਜ਼ਾ, ਭਾਈ ਗੁਰਪ੍ਰੀਤ ਸਿੰਘ ਵੱਲੋਂ ਅਮਰੀਕਾ ਦਾ ਧੰਨਵਾਦ

Nov 24, 2026 01:54 PM (Asia/Kolkata)

ਚੰਡੀਗੜ੍ਹ, 24 ਨਵੰਬਰ , ਰਣਜੀਤ ਸਿੰਘ ਖਾਲਸਾ ਖਾਲਿਸਤਾਨੀ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਦੇ ਮਾਮਲੇ ਵਿੱਚ ਨਿਊਯਾਰਕ ਦੀ ਸੰਘੀ ਅਦਾਲਤ ਵੱਲੋਂ ਨਿਖਿਲ ਗੁਪਤਾ ਨੂੰ 235 ਮਹੀਨਿਆਂ, ਯਾਨੀ 19 ਸਾਲ 7 ਮਹੀਨਿਆਂ ਦੀ ਕੈਦ ਸੁਣਾਏ ਜਾਣ ’ਤੇ ਪੰਥਕ ਆਗੂ ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ ਨੇ ਅਮਰੀਕਾ ਸਰਕਾਰ ਦਾ ਧੰਨਵਾਦ ਕੀਤਾ। ਗੁਪਤਾ ਨੇ ਇਸੇ ਸਾਲ ਫ਼ਰਵਰੀ ਵਿੱਚ ਆਪਣਾ ਦੋਸ਼ ਕਬੂਲ ਕੀਤਾ ਸੀ। ਅਮਰੀਕੀ ਨਿਆਂ ਵਿਭਾਗ ਮੁਤਾਬਕ, ਗੁਪਤਾ ਨੇ ਭਾਰਤ ਸਰਕਾਰ ਦੇ ਇੱਕ ਕਰਮਚਾਰੀ ਦੇ...

ਪੰਜਾਬ ਦੀ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਪ੍ਰਫੁੱਲਿਤ ਕਰਨਾ ਸਾਡੀ ਪਹਿਲੀ ਤਰਜ਼ੀਹ ਹੋਵੇਗੀ -ਸੁਖਬੀਰ ਸਿੰਘ ਬਾਦਲ

ਪੰਜਾਬ ਦੀ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਪ੍ਰਫੁੱਲਿਤ ਕਰਨਾ ਸਾਡੀ ਪਹਿਲੀ ਤਰਜ਼ੀਹ ਹੋਵੇਗੀ -ਸੁਖਬੀਰ ਸਿੰਘ ਬਾਦਲ

Nov 24, 2026 01:48 PM (Asia/Kolkata)

ਹਰਵਿੰਦਰ ਕੌਰ ਖੁੱਡੀ ਕਲਾਂ ਬਰਨਾਲਾ , 24 ਨਵੰਬਰ :ਸੂਬੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਅਤੇ ਇਸ ਪੂਰੇ ਖੇਤਰ ਨੂੰ ਟੈਕਸ ਮੁਕਤ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਖੇਤੀਬਾੜੀ, ਕਿਸਾਨਾਂ ਦੀ ਆਰਥਿਕ ਖੁਸ਼ਹਾਲੀ ਅਤੇ ਫੂਡ ਪ੍ਰੋਸੈਸਿੰਗ ਖੇਤਰ ਬਾਰੇ ਆਪਣਾ ਵਿਜ਼ਨ ਅਤੇ ਆਗਾਮੀ ਚੋਣ ਵਾਅਦੇ ਜਨਤਕ ਕਰਦਿਆਂ ਕੀਤਾ। ਇੱਕ...

ਸੂਬੇ 'ਚ ਈਡੀ ਨੇ ਵੱਡੀ ਕਾਰਵਾਈ ਕਰਦਿਆਂ ਦੋ ਵਿਧਾਇਕਾਂ ਸਮੇਤ 10 ਜਣਿਆਂ ਨੂੰ ਸੰਮਨ ਜਾਰੀ ਕੀਤੇ

ਸੂਬੇ 'ਚ ਈਡੀ ਨੇ ਵੱਡੀ ਕਾਰਵਾਈ ਕਰਦਿਆਂ ਦੋ ਵਿਧਾਇਕਾਂ ਸਮੇਤ 10 ਜਣਿਆਂ ਨੂੰ ਸੰਮਨ ਜਾਰੀ ਕੀਤੇ

Nov 24, 2026 01:40 PM (Asia/Kolkata)

ਹਰਵਿੰਦਰ ਕੌਰ ਖੁੱਡੀ ਕਲਾਂਬਰਨਾਲਾ, 24 ਨਵੰਬਰ :ਮੋਗਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਜਾਂਚ ਤੇਜ਼: ਈਡੀ ਵੱਲੋਂ ਧਰਮਕੋਟ ਦੇ ਵਿਧਾਇਕ, ਪਰਿਵਾਰਕ ਮੈਂਬਰਾਂ ਅਤੇ ਮਾਲ ਅਧਿਕਾਰੀਆਂ ਨੂੰ ਸੰਮਨ ਜਾਰੀ​:ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਵਿਰੁੱਧ ਚੱਲ ਰਹੀ ਮਨੀ ਲਾਂਡਰਿੰਗ ਦੀ ਜਾਂਚ ਦਾ ਦਾਇਰਾ ਵਧਾਉਂਦਿਆਂ ਧਰਮਕੋਟ ਤੋਂ 'ਆਪ' ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕਾ...

ਪੰਜਾਬ ਮੁੜ ਤੋਂ ਦੇਸ਼ ਦਾ ਮੋਹਰੀ ਆਰਥਿਕ ਸੂਬਾ ਬਣ ਕੇ ਉੱਭਰੇਗਾ-ਮੁੱਖ ਮੰਤਰੀ ਮਾਨ

ਪੰਜਾਬ ਮੁੜ ਤੋਂ ਦੇਸ਼ ਦਾ ਮੋਹਰੀ ਆਰਥਿਕ ਸੂਬਾ ਬਣ ਕੇ ਉੱਭਰੇਗਾ-ਮੁੱਖ ਮੰਤਰੀ ਮਾਨ

Nov 24, 2026 01:33 PM (Asia/Kolkata)

2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ।ਬਿੰਦਰ ਸਿੰਘ ਖੁੱਡੀ ਕਲਾਂ / ਮੰਗਤ ਸਿੰਘ ਸੈਦਪੁਰਚੰਡੀਗੜ੍ਹ, 24 ਨਵੰਬਰ ​— ਸੂਬਾ ਸਰਕਾਰ ਦੀ ਦੂਰਅੰਦੇਸ਼ੀ ਅਤੇ ਲੋਕ-ਪੱਖੀ ਅਗਵਾਈ ਹੇਠ ਪੰਜਾਬ ਦੇਸ਼-ਵਿਦੇਸ਼ ਦੇ ਉੱਦਮੀਆਂ ਅਤੇ ਉਦਯੋਗਪਤੀਆਂ ਲਈ ਇੱਕ ਪ੍ਰਮੁੱਖ ਅਤੇ ਭਰੋਸੇਮੰਦ ਨਿਵੇਸ਼ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਸਾਲ 2022 ਵਿੱਚ ਮੌਜੂਦਾ ਸਰਕਾਰ ਦੇ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਸੂਬੇ ਨੂੰ 1.92 ਲੱਖ ਕਰੋੜ ਰੁਪਏ ਦੇ ਇਤਿਹਾਸਕ ਅਤੇ ਰਿਕਾਰਡ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਵਿਸ਼ੇਸ਼ ਕੀਰਤਨ ਸਮਾਗਮ ਵਿੱਚ ਸ਼ਾਮਿਲ ਹੋਏ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਵਿਸ਼ੇਸ਼ ਕੀਰਤਨ ਸਮਾਗਮ ਵਿੱਚ ਸ਼ਾਮਿਲ ਹੋਏ

Nov 24, 2026 01:27 PM (Asia/Kolkata)

ਬਿੰਦਰ ਸਿੰਘ ਖੁੱਡੀ ਕਲਾਂ ਨਵੀਂ ਦਿੱਲੀ, 24 ਨਵੰਬਰ ​:ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ਮੌਕੇ ਬੀਤੇ ਕੱਲ ਰਾਜਧਾਨੀ ਦਿੱਲੀ ਵਿੱਚ ਇੱਕ ਬੇਹੱਦ ਅਧਿਆਤਮਿਕ ਅਤੇ ਇਤਿਹਾਸਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਦਿੱਲੀ ਦੇ ਉਪ ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਦੀ ਸਰਕਾਰੀ ਰਿਹਾਇਸ਼ 'ਲੋਕ ਨਿਵਾਸ' ਵਿਖੇ ਆਯੋਜਿਤ ਇਸ ਸ਼ਬਦ ਕੀਰਤਨ...

ਵਿਸ਼ੇਸ਼ ਲੇਖ  ਕੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕਰੇਗੀ?  ਬਿੰਦਰ ਸਿੰਘ ਖੁੱਡੀ ਕਲਾਂ

ਵਿਸ਼ੇਸ਼ ਲੇਖ ਕੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕਰੇਗੀ? ਬਿੰਦਰ ਸਿੰਘ ਖੁੱਡੀ ਕਲਾਂ

Nov 24, 2026 01:19 PM (Asia/Kolkata)

ਸਿੱਖ ਜਗਤ ਅਤੇ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਇਤਿਹਾਸਕ ਗੁਰਦੁਆਰਾ ਸਾਹਿਬ ਅਥਾਹ ਸ਼ਰਧਾ, ਆਸਥਾ ਅਤੇ ਰੂਹਾਨੀ ਸਕੂਨ ਦਾ ਕੇਂਦਰ ਹੈ। ਇਹ ਉਹ ਪਵਿੱਤਰ ਅਤੇ ਭਾਗਾਂ ਭਰੀ ਧਰਤੀ ਹੈ, ਜਿੱਥੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਾਰ ਉਦਾਸੀਆਂ ਅਰਥਾਤ ਲੰਮੀਆਂ ਧਾਰਮਿਕ ਯਾਤਰਾਵਾਂ ਪੂਰੀਆਂ ਕਰਨ ਉਪਰੰਤ ਆਪਣੇ ਜੀਵਨ ਦੇ ਅੰਤਿਮ ਅਠਾਰਾਂ ਵਰ੍ਹੇ ਹੱਥੀਂ ਕਿਰਤ ਕਰਦਿਆਂ, ਨਾਮ ਜਪਦਿਆਂ ਅਤੇ ਵੰਡ ਛਕਣ ਦਾ ਅਮਲੀ ਉਪਦੇਸ਼ ਦਿੰਦਿਆਂ ਬਤੀਤ ਕੀਤੇ ਸਨ। ਇਤਿਹਾਸ ਦੇ...

Loading…
Loading the web debug toolbar…
Attempt #