ਸਮਾਜ ਸੇਵਾ

1191 published stories
ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਸ. ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਸੁਸ਼ੋਭਿਤ

ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਸ. ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਸੁਸ਼ੋਭਿਤ

Oct 10, 2026 03:28 PM (Asia/Kolkata)

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ, ਐਡਵੋਕੇਟ ਧਾਮੀ ਤੇ ਗਿਆਨੀ ਬਲਜੀਤ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾਅੰਮ੍ਰਿਤਸਰ, 10 ਅਕਤੂਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਜਸਟਿਸ ਸ. ਕੁਲਦੀਪ ਸਿੰਘ ਪਤਵਾਲੀਆ, ਭਾਈ ਗਜਿੰਦਰ ਸਿੰਘ ਦਲ ਖ਼ਾਲਸਾ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਅਰਦਾਸ ਉਪਰੰਤ ਤਸਵੀਰਾਂ ਤੋਂ...

ਪਹਿਲਵਾਨ ਸੁਖਜਿੰਦਰ ਸਿੰਘ ਬਰਿੰਦਪੁਰ ਦੀ ਅਗਵਾਈ ਹੇਠ ਵਿਸ਼ਾਲ ਰਾਜ ਪੱਧਰੀ ਸੂਫ਼ੀ ਸੰਤ ਸੰਮੇਲਨ ਸੰਪੰਨ

ਪਹਿਲਵਾਨ ਸੁਖਜਿੰਦਰ ਸਿੰਘ ਬਰਿੰਦਪੁਰ ਦੀ ਅਗਵਾਈ ਹੇਠ ਵਿਸ਼ਾਲ ਰਾਜ ਪੱਧਰੀ ਸੂਫ਼ੀ ਸੰਤ ਸੰਮੇਲਨ ਸੰਪੰਨ

Oct 10, 2026 12:28 PM (Asia/Kolkata)

ਦੀਪਕ ਬਾਲੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ, ਸੂਫ਼ੀ ਸੰਤ ਸਮਾਜ ਦੀ ਭਲਾਈ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰਪੰਜਾਬ ਸਰਕਾਰ ਵੱਲੋਂ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਦਾ ਗਠਨ ਕਰਨਾ ਸੰਤ ਸਮਾਜ ਲਈ ਵੱਡਾ ਸਨਮਾਨ: ਦੀਪਕ ਬਾਲੀਕਪੂਰਥਲਾ, 10 ਅਕਤੂਬਰ ਗੌਰਵ ਮੜੀਆਇਲਾਕੇ ਵਿੱਚ ਅਧਿਆਤਮਿਕਤਾ, ਸ਼ਰਧਾ ਅਤੇ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਿਆਂ ਇੱਕ ਵਿਸ਼ਾਲ ਅਤੇ ਇਤਿਹਾਸਕ ਰਾਜ ਪੱਧਰੀ ਸੂਫ਼ੀ ਸੰਤ ਸੰਮੇਲਨ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਸਫ਼ਲਤਾਪੂਰਵਕ ਸੰਪੰਨ...

ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ, 23 ਹਜ਼ਾਰ ਕੇਂਦਰੀ ਸੁਰੱਖਿਆ ਜਵਾਨ ਤਾਇਨਾਤ

ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ, 23 ਹਜ਼ਾਰ ਕੇਂਦਰੀ ਸੁਰੱਖਿਆ ਜਵਾਨ ਤਾਇਨਾਤ

Oct 09, 2026 09:42 PM (Asia/Kolkata)

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ 10 ਅਕਤੂਬਰ ਨੂੰ ਪ੍ਰਦਰਸ਼ਨ ਦਾ ਸੱਦਾ, ਦਿੱਲੀ ਪੁਲਿਸ ਵੱਲੋਂ ਇਜਾਜ਼ਤ ਦੇਣ ਤੋਂ ਇਨਕਾਰਨਵੀਂ ਦਿੱਲੀ, 9 ਅਕਤੂਬਰ (ਨਜ਼ਰਾਨਾ ਟਾਈਮਜ਼): ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 10 ਅਕਤੂਬਰ ਨੂੰ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਕੀਤੇ ਜਾਣ ਵਾਲੇ ਪ੍ਰਸਤਾਵਿਤ ਪ੍ਰਦਰਸ਼ਨ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੱਦੇ ਗਏ ਇਸ...

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਸਮਾਗਮ 'ਚ ਪਿੰਡ ਗਦਲੀ ਵਿਖੇ ਪੰਥਕ ਬੁਲਾਰਿਆਂ ਨੇ ਪਾਈ ਖ਼ਾਲਿਸਤਾਨ ਦੀ ਗੂੰਜ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਸਮਾਗਮ 'ਚ ਪਿੰਡ ਗਦਲੀ ਵਿਖੇ ਪੰਥਕ ਬੁਲਾਰਿਆਂ ਨੇ ਪਾਈ ਖ਼ਾਲਿਸਤਾਨ ਦੀ ਗੂੰਜ

Oct 09, 2026 08:08 PM (Asia/Kolkata)

ਕੌਮੀ ਘਰ ਖ਼ਾਲਿਸਤਾਨ ਦੀ ਸਿਰਜਣਾ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ : ਪੰਥਕ ਆਗੂ ਅੰਮ੍ਰਿਤਸਰ, 9 ਅਕਤੂਬਰ (ਨਜਰਾਨਾ ਟਾਈਮਜ ): ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕਰਨ ਵਾਲੇ ਭਾਰਤੀ ਫ਼ੌਜਾਂ ਦੇ ਜਨਰਲ ਅਰੁਣ ਵੈਦਿਆ ਨੂੰ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਸੋਧ ਕੇ ਪੂਨੇ ਦੀ ਜੇਲ੍ਹ 'ਚ ਹੱਸ-ਹੱਸ ਕੇ ਫਾਂਸੀ ਦਾ ਰੱਸਾ ਚੁੰਮਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਮਹਾਨ ਸ਼ਹੀਦੀ ਸਮਾਗਮ ਪਿੰਡ ਗਦਲੀ, ਜ਼ਿਲ੍ਹਾ ਸ੍ਰੀ...

ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ

ਐਡਵੋਕੇਟ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ

Oct 09, 2026 05:36 PM (Asia/Kolkata)

ਅੰਮ੍ਰਿਤਸਰ, 9 ਅਕਤੂਬਰ- ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਪ੍ਰਬੰਧਕੀ ਬਲਾਕ ਦੀਆਂ ਤਿਆਰ ਕੀਤੀਆਂ ਦੋ ਮੰਜ਼ਲਾਂ ਅਤੇ ਸਿੰਘ ਸਭਾ ਲਹਿਰ ਦੇ ਮੋਢੀ ਆਗੂ ਤੇ ਸਿੱਖ ਵਿਦਵਾਨ ਗਿਆਨੀ ਦਿੱਤ ਸਿੰਘ ਜੀ ਦੇ ਨਾਂ ’ਤੇ 220 ਸੀਟਾਂ ਦੀ ਸਮਰੱਥਾ ਵਾਲੇ ਨਵੇਂ ਆਡੀਟੋਰੀਅਮ ਦਾ ਉਦਘਾਟਨ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਸੱਚਖੰਡ...

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

Oct 09, 2026 02:23 PM (Asia/Kolkata)

ਅੰਮ੍ਰਿਤਸਰ, 9 ਅਕਤੂਬਰ- ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਖਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ...

ਨਸ਼ਿਆਂ ਅਤੇ ਏਡਜ਼ ਵਿਰੁੱਧ ਜਾਗਰੂਕਤਾ ਰੈਲੀ ਕੱਢੀ

ਨਸ਼ਿਆਂ ਅਤੇ ਏਡਜ਼ ਵਿਰੁੱਧ ਜਾਗਰੂਕਤਾ ਰੈਲੀ ਕੱਢੀ

Oct 08, 2026 11:20 PM (Asia/Kolkata)

ਵਿਦਿਆਰਥੀਆਂ ਨੇ ਰੈਲੀ ਰਾਹੀਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਏਡਜ਼ ਤੋਂ ਬਚਾਅ ਲਈ ਕੀਤਾ ਜਾਗਰੂਕਕਪੂਰਥਲਾ 8 ਅਕਤੂਬਰ ਗੌਰਵ ਮੜੀਆਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਕਪੂਰਥਲਾ ਵੱਲੋਂ ਸ੍ਰੀ ਭਾਰਦਵਾਜ ਗ੍ਰਾਮ ਉਦਯੋਗ ਸੇਵਾ ਸੰਸਥਾਨ ਦੇ ਸਹਿਯੋਗ ਨਾਲ ਨਸ਼ਿਆਂ ਅਤੇ ਏਡਜ਼ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਵਿੱਚ ਰਣਧੀਰ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।ਰੈਲੀ ਦਾ ਉਦਘਾਟਨ ਕਾਰਜਕਾਰੀ ਸਿਵਲ ਸਰਜਨ ਕਪੂਰਥਲਾ ਡਾ. ਅਨੂੰ...

ਯਮਨ ਦੇ ਹੂਤੀ ਬਾਗ਼ੀਆਂ ਖ਼ਿਲਾਫ਼ ਪਾਕਿਸਤਾਨੀ ਲੜਾਕੂ ਜਹਾਜ਼ਾਂ ਦੀ ਵਰਤੋਂ ਦੀ ਖ਼ਬਰ ਦਾ ਪਾਕਿਸਤਾਨ ਵੱਲੋਂ ਖੰਡਨ

ਯਮਨ ਦੇ ਹੂਤੀ ਬਾਗ਼ੀਆਂ ਖ਼ਿਲਾਫ਼ ਪਾਕਿਸਤਾਨੀ ਲੜਾਕੂ ਜਹਾਜ਼ਾਂ ਦੀ ਵਰਤੋਂ ਦੀ ਖ਼ਬਰ ਦਾ ਪਾਕਿਸਤਾਨ ਵੱਲੋਂ ਖੰਡਨ

Oct 08, 2026 10:42 PM (Asia/Kolkata)

ਪਾਕਿਸਤਾਨ ਦੇ ਸੂਚਨਾ ਮੰਤਰਾਲੇ ਨੇ ਨਿਊਯਾਰਕ ਟਾਈਮਜ਼ ਦੀ ਰਿਪੋਰਟ ਨੂੰ ਦੱਸਿਆ ‘ਝੂਠੀ ਅਤੇ ਮਨਘੜਤ’, ਯਮਨ ਵਿੱਚ ਪਾਕਿਸਤਾਨੀ ਹਵਾਈ ਹਮਲਿਆਂ ਦੀ ਸੁਤੰਤਰ ਪੁਸ਼ਟੀ ਨਹੀਂਇਸਲਾਮਾਬਾਦ, 8 ਅਕਤੂਬਰ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਨੇ ਅਮਰੀਕੀ ਅਖ਼ਬਾਰ ‘ਦਿ ਨਿਊਯਾਰਕ ਟਾਈਮਜ਼’ ਵਿੱਚ ਪ੍ਰਕਾਸ਼ਿਤ ਉਸ ਰਿਪੋਰਟ ਦਾ ਸਖ਼ਤ ਖੰਡਨ ਕੀਤਾ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪਾਕਿਸਤਾਨੀ ਹਵਾਈ ਫ਼ੌਜ (PAF) ਦੇ ਲੜਾਕੂ ਜਹਾਜ਼ਾਂ ਦੀ ਵਰਤੋਂ ਯਮਨ ਦੇ ਹੂਤੀ ਬਾਗ਼ੀਆਂ ਖ਼ਿਲਾਫ਼ ਫ਼ੌਜੀ ਕਾਰਵਾਈਆਂ ਵਿੱਚ ਕੀਤੀ...

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਸਮਾਗਮ ’ਚ ਵੱਧ ਚੜ੍ਹ ਕੇ ਪਹੁੰਚਣ ਸੰਗਤਾਂ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਸਮਾਗਮ ’ਚ ਵੱਧ ਚੜ੍ਹ ਕੇ ਪਹੁੰਚਣ ਸੰਗਤਾਂ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

Oct 08, 2026 06:29 PM (Asia/Kolkata)

ਅੰਮ੍ਰਿਤਸਰ, 8 ਅਕਤੂਬਰ (ਚਰਨਜੀਤ ਸਿੰਘ): ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਭੈਣ ਜੀ ਬੀਬੀ ਬਲਵਿੰਦਰ ਕੌਰ ਗਦਲੀ, ਜੀਜਾ ਜੀ ਭਾਈ ਇੰਦਰਜੀਤ ਸਿੰਘ ਮੰਡਿਆਲਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇਸਤਰੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਖਾਲਸਾ ਨੇ ਕਿਹਾ ਕਿ ਖਾਲਿਸਤਾਨੀ ਸੰਘਰਸ਼ ਦੇ ਜੁਝਾਰੂ-ਜਰਨੈਲ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ...

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨਾ ਸਾੜਨ ਸੰਬੰਧੀ ਸਕੂਲਾਂ ਵਿੱਚ ਜਾਗਰੂਕਤਾ ਮੁਹਿੰਮ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨਾ ਸਾੜਨ ਸੰਬੰਧੀ ਸਕੂਲਾਂ ਵਿੱਚ ਜਾਗਰੂਕਤਾ ਮੁਹਿੰਮ ਦਾ ਆਯੋਜਨ

Oct 08, 2026 05:43 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਮਾਨਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਜੀ ਦੀਆਂ ਹਦਾਇਤਾਂ ਅਨੁਸਾਰ, ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ ਅਮਰਜੀਤ ਸਿੰਘ ਦੋਸਾਂਝ ਅਤੇ ਉਪ ਮੰਡਲ ਮੈਜਿਸਟਰੇਟ ਸ ਜਸ਼ਨਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਬਾਬਾ ਬਕਾਲਾ ਸਾਹਿਬ ਡਾ ਰਛਪਾਲ ਸਿੰਘ ਬੰਡਾਲਾ ਦੀ ਯੋਗ ਅਗਵਾਈ ਹੇਠ ਸਰਕਲ ਇੰਚਾਰਜ ਖਿਲਚੀਆਂ ਵੱਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਵਿਖੇ ਸੀ ਆਰ ਐਮ ਸਕੀਮ ਅਧੀਨ ਆਈ ਈ ਸੀ ਕੰਪੋਨੈਂਟ ਤਹਿਤ...