ਸਾਬਕਾ ਡੀਆਈਜੀ ਭੁੱਲਰ ਦਾ ਈਡੀ ਨੂੰ 8 ਦਿਨਾਂ ਦਾ ਰਿਮਾਂਡ, ਸਿਆਸੀ ਆਗੂਆਂ ਤੇ ਅਫ਼ਸਰਸ਼ਾਹੀ ਦੀ ਭੂਮਿਕਾ ਦੀ ਹੋਵੇਗੀ ਜਾਂਚ
ਚੰਡੀਗੜ੍ਹ 9 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਤੇਜ਼ ਹੋ ਗਈ ਹੈ। ਡੀਜੀਪੀ ਨੇ ਭੁੱਲਰ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਆਪਣੀ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਲਈ ਰਿਮਾਂਡ ਦੀ ਮੰਗ ਕੀਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮਾਮਲੇ ਵਿੱਚ 8 ਦਿਨਾਂ ਦੇ ਈਡੀ ਰਿਮਾਂਡ ਦੀ ਕਾਰਵਾਈ ਸਾਹਮਣੇ ਆਈ ਹੈ। ਹਰਚਰਨ ਸਿੰਘ. ਭੁੱਲਰ ਨੂੰ ਈਡੀ ਦਾ 8 ਦਿਨਾਂ ਦਾ ਰਿਮਾਂਡ, ਮਨੀ ਲਾਂਡਰਿੰਗ...