ਵੰਨ ਸੁਵੰਨ

1721 published stories
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਰਮੇਸ਼ ਸਿੰਘ ਅਰੋੜਾ ਵੱਲੋਂ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਨੂੰ ਵਧਾਈ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਰਮੇਸ਼ ਸਿੰਘ ਅਰੋੜਾ ਵੱਲੋਂ ਵਿਸ਼ਵ ਭਰ ਦੀਆਂ ਸਿੱਖ ਸੰਗਤਾਂ ਨੂੰ ਵਧਾਈ

Nov 24, 2026 02:24 PM (Asia/Kolkata)

ਗੁਰੂ ਨਾਨਕ ਸਾਹਿਬ ਦਾ ਸ਼ਾਂਤੀ, ਪਿਆਰ, ਬਰਾਬਰੀ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਸਮੁੱਚੇ ਵਿਸ਼ਵ ਲਈ ਚਾਨਣ ਮੁਨਾਰਾ : ਰਮੇਸ਼ ਸਿੰਘ ਅਰੋੜਾਲਾਹੌਰ, 24 ਨਵੰਬਰ 2026 (ਨਜ਼ਰਾਨਾ ਟਾਈਮਜ਼)ਪਾਕਿਸਤਾਨ ਦੇ ਪੰਜਾਬ ਸੂਬੇ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ ਨੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੰਸਾਰ ਭਰ ਦੀਆਂ ਸਿੱਖ ਸੰਗਤਾਂ ਨੂੰ ਦਿਲੀ ਵਧਾਈ ਦਿੰਦਿਆਂ ਸ਼ਾਂਤੀ...

ਇੰਸਬਰੁੱਕ ਵਿਖੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ : ਭਾਈ ਹਰਪ੍ਰੀਤ ਸਿੰਘ ਪੰਮਾ

ਇੰਸਬਰੁੱਕ ਵਿਖੇ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ : ਭਾਈ ਹਰਪ੍ਰੀਤ ਸਿੰਘ ਪੰਮਾ

Nov 24, 2026 02:00 PM (Asia/Kolkata)

ਅਸਟਰੀਆ, 24 ਨਵੰਬਰ , ਰਣਜੀਤ ਸਿੰਘ ਖਾਲਸਾ ਗੁਰਦੁਆਰਾ ਇੰਸਬਰੁੱਕ ਵਿਖੇ ਐਤਵਾਰ ਨੂੰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ, ਸਤਿਕਾਰ ਅਤੇ ਚੜ੍ਹਦੀ ਕਲਾ ਨਾਲ ਮਨਾਇਆ ਗਿਆ। ਇਸ ਮੌਕੇ ਅਸਟਰੀਆ, ਇਟਲੀ, ਜਰਮਨੀ ਅਤੇ ਸਵਿਟਜ਼ਰਲੈਂਡ ਤੋਂ ਪਹੁੰਚੀਆਂ ਸੰਗਤਾਂ ਨੇ ਰਲ-ਮਿਲ ਕੇ ਗੁਰਪੁਰਬ ਮਨਾਇਆ ਅਤੇ ਗੁਰੂ ਜਸ ਦਾ ਲਾਹਾ ਲਿਆ।ਗੁਰਦੁਆਰਾ ਇੰਸਬਰੁੱਕ ਦੇ ਪ੍ਰਬੰਧਕ ਅਤੇ ਸਿੱਖ ਏਡ...

ਸੂਬੇ 'ਚ ਈਡੀ ਨੇ ਵੱਡੀ ਕਾਰਵਾਈ ਕਰਦਿਆਂ ਦੋ ਵਿਧਾਇਕਾਂ ਸਮੇਤ 10 ਜਣਿਆਂ ਨੂੰ ਸੰਮਨ ਜਾਰੀ ਕੀਤੇ

ਸੂਬੇ 'ਚ ਈਡੀ ਨੇ ਵੱਡੀ ਕਾਰਵਾਈ ਕਰਦਿਆਂ ਦੋ ਵਿਧਾਇਕਾਂ ਸਮੇਤ 10 ਜਣਿਆਂ ਨੂੰ ਸੰਮਨ ਜਾਰੀ ਕੀਤੇ

Nov 24, 2026 01:40 PM (Asia/Kolkata)

ਹਰਵਿੰਦਰ ਕੌਰ ਖੁੱਡੀ ਕਲਾਂਬਰਨਾਲਾ, 24 ਨਵੰਬਰ :ਮੋਗਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਖ਼ਿਲਾਫ਼ ਮਨੀ ਲਾਂਡਰਿੰਗ ਜਾਂਚ ਤੇਜ਼: ਈਡੀ ਵੱਲੋਂ ਧਰਮਕੋਟ ਦੇ ਵਿਧਾਇਕ, ਪਰਿਵਾਰਕ ਮੈਂਬਰਾਂ ਅਤੇ ਮਾਲ ਅਧਿਕਾਰੀਆਂ ਨੂੰ ਸੰਮਨ ਜਾਰੀ​:ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਵਿਰੁੱਧ ਚੱਲ ਰਹੀ ਮਨੀ ਲਾਂਡਰਿੰਗ ਦੀ ਜਾਂਚ ਦਾ ਦਾਇਰਾ ਵਧਾਉਂਦਿਆਂ ਧਰਮਕੋਟ ਤੋਂ 'ਆਪ' ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕਾ...

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਵਿਸ਼ੇਸ਼ ਕੀਰਤਨ ਸਮਾਗਮ ਵਿੱਚ ਸ਼ਾਮਿਲ ਹੋਏ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਵਿਸ਼ੇਸ਼ ਕੀਰਤਨ ਸਮਾਗਮ ਵਿੱਚ ਸ਼ਾਮਿਲ ਹੋਏ

Nov 24, 2026 01:27 PM (Asia/Kolkata)

ਬਿੰਦਰ ਸਿੰਘ ਖੁੱਡੀ ਕਲਾਂ ਨਵੀਂ ਦਿੱਲੀ, 24 ਨਵੰਬਰ ​:ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ ਮੌਕੇ ਬੀਤੇ ਕੱਲ ਰਾਜਧਾਨੀ ਦਿੱਲੀ ਵਿੱਚ ਇੱਕ ਬੇਹੱਦ ਅਧਿਆਤਮਿਕ ਅਤੇ ਇਤਿਹਾਸਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਦਿੱਲੀ ਦੇ ਉਪ ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਦੀ ਸਰਕਾਰੀ ਰਿਹਾਇਸ਼ 'ਲੋਕ ਨਿਵਾਸ' ਵਿਖੇ ਆਯੋਜਿਤ ਇਸ ਸ਼ਬਦ ਕੀਰਤਨ...

ਏਅਰਪੋਰਟ ’ਤੇ ਦਸਤਾਰ ਜਾਂਚ ਸਬੰਧੀ ਮਸਲੇ ‘ਤੇ ਹੋਈ ਅਹਿਮ ਮੀਟਿੰਗ

ਏਅਰਪੋਰਟ ’ਤੇ ਦਸਤਾਰ ਜਾਂਚ ਸਬੰਧੀ ਮਸਲੇ ‘ਤੇ ਹੋਈ ਅਹਿਮ ਮੀਟਿੰਗ

Nov 24, 2026 01:06 PM (Asia/Kolkata)

ਸਾਰਥਿਕ ਨਤੀਜੇ ਜਲਦ ਸਾਹਮਣੇ ਆਉਣਗੇ ਭਾਈਚਾਰੇ ਨੂੰ ਸੰਜਮ ਬਣਾਈ ਰੱਖਣ ਦੀ ਅਪੀਲ - ਦਲਜੀਤ ਸਿੰਘ ਨਿਊਜ਼ੀਲੈਂਡ, ਆਕਲੈਂਡ ( ਤਰਨਜੋਤ ਸਿੰਘ )ਬੀਤੇ ਦਿਨੀ ਆਕਲੈਂਡ ਏਅਰਪੋਰਟ ‘ਤੇ ਇਕ ਸਿੱਖ ਦਸਤਾਰਧਾਰੀ ਯਾਤਰੀ ਦੀ ਦਸਤਾਰ ਉਤਾਰ ਕੇ ਅਤੇ ਕੇਸਾਂ ਦੀ ਵੀ ਜਾਂਚ ਕਰਨ ਤੋਂ ਬਾਅਦ ਉਕਤ ਵਿਅਕਤੀ ਵਲੋਂ ਸੋਸ਼ਲ ਮੀਡੀਆ ‘ਤੇ ਇਸ ਮੁੱਦੇ ਨੂੰ ਲਿਆਉਣ ਤੇ ਸਿੱਖ ਸੁਪਰੀਮ ਸੁਸਾਇਟੀ ਦੇ ਆਗੂ ਦਲਜੀਤ ਸਿੰਘ ਨੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਆਪਣੇ ਸੋਸ਼ਲ ਮੀਡੀਆ ਪੇਜ ਤੋਂ ਲਾਈਵ ਹੋ ਕੇ ਇਸ ਮਸਲੇ ਤੇ ਕੀਤੇ ਜਾ...

ਨਨਕਾਣਾ ਸਾਹਿਬ ’ਚ 557ਵੇਂ ਪ੍ਰਕਾਸ਼ ਪੁਰਬ ਦੇ ਗੁਰਮਤਿ ਸਮਾਗਮ ’ਚ ਸ਼ਾਮਲ ਹੋਏ ਜਥੇਦਾਰ ਗੜਗੱਜ, ਸੰਗਤ ਵੱਲੋਂ ਪ੍ਰਬੰਧਾਂ ਲਈ ਧੰਨਵਾਦ

ਨਨਕਾਣਾ ਸਾਹਿਬ ’ਚ 557ਵੇਂ ਪ੍ਰਕਾਸ਼ ਪੁਰਬ ਦੇ ਗੁਰਮਤਿ ਸਮਾਗਮ ’ਚ ਸ਼ਾਮਲ ਹੋਏ ਜਥੇਦਾਰ ਗੜਗੱਜ, ਸੰਗਤ ਵੱਲੋਂ ਪ੍ਰਬੰਧਾਂ ਲਈ ਧੰਨਵਾਦ

Nov 24, 2026 05:30 AM (Asia/Kolkata)

ਨਨਕਾਣਾ ਸਾਹਿਬ (ਨਜ਼ਰਾਨਾ ਟਾਈਮਜ਼): ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਬੰਧੀ ਬੀਤੀ ਰਾਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਭਾਰਤ ਤੋਂ ਆਏ ਸਿੱਖ ਜਥੇ ਅਤੇ ਦੁਨੀਆ ਭਰ ਤੋਂ ਪਹੁੰਚੀ ਸੰਗਤ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਗੁਰਬਾਣੀ ਦਾ ਪਾਠ ਹੋਇਆ ਅਤੇ ਧਾਰਮਿਕ ਰਸਮਾਂ ਨਿਭਾਈਆਂ ਗਈਆਂ। ਇਸ ਮੌਕੇ ਗੁਰਦੁਆਰਿਆਂ ਨੂੰ ਬਿਜਲੀ ਦੀਆਂ...

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼ਹਿਬਾਜ਼ ਸ਼ਰੀਫ਼ ਵੱਲੋਂ ਵਧਾਈ, ਧਾਰਮਿਕ ਸਾਂਝ ਤੇ ਬਰਾਬਰੀ ਦਾ ਸੁਨੇਹਾ ਅਪਣਾਉਣ ਦਾ ਸੱਦਾ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼ਹਿਬਾਜ਼ ਸ਼ਰੀਫ਼ ਵੱਲੋਂ ਵਧਾਈ, ਧਾਰਮਿਕ ਸਾਂਝ ਤੇ ਬਰਾਬਰੀ ਦਾ ਸੁਨੇਹਾ ਅਪਣਾਉਣ ਦਾ ਸੱਦਾ

Nov 23, 2026 08:08 PM (Asia/Kolkata)

ਨਜ਼ਰਾਨਾ ਟਾਈਮਜ਼: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੁਹੰਮਦ ਸ਼ਹਿਬਾਜ਼ ਸ਼ਰੀਫ਼ ਨੇ ਬਾਬਾ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 24 ਨਵੰਬਰ 2026 ਦੇ ਆਪਣੇ ਸੁਨੇਹੇ ਵਿੱਚ ਪਾਕਿਸਤਾਨ ਅਤੇ ਦੁਨੀਆ ਭਰ ਦੇ ਸਿੱਖ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਅਤੇ ਸਮੁੱਚੇ ਦੇਸ਼ ਵਾਸੀਆਂ ਵੱਲੋਂ ਸ਼ੁਭਕਾਮਨਾਵਾਂ ਦਿੰਦਿਆਂ ਧਾਰਮਿਕ ਸਾਂਝ, ਸਮਾਜਿਕ ਬਰਾਬਰੀ ਅਤੇ ਮਨੁੱਖਤਾ ਦੀ ਸੇਵਾ ਦੇ ਸੁਨੇਹੇ ਨੂੰ ਅਪਣਾਉਣ ਦਾ ਸੱਦਾ ਦਿੱਤਾ।ਸ਼ਹਿਬਾਜ਼ ਸ਼ਰੀਫ਼ ਨੇ ਕਿਹਾ ਕਿ ਸਿੱਖ ਧਰਮ ਦੇ ਬਾਨੀ ਬਾਬਾ ਗੁਰੂ...

PAKISTAN- ਪਾਕਪਟਨ ’ਚ ਧੀ ਰਾਣੀ ਪ੍ਰੋਗਰਾਮ ਤਹਿਤ 89 ਜੋੜਿਆਂ ਦੇ ਸਮੂਹਿਕ ਵਿਆਹ, ਹਰ ਲਾੜੀ ਨੂੰ ਦੋ ਲੱਖ ਰੁਪਏ ਦੀ ਸਲਾਮੀ

PAKISTAN- ਪਾਕਪਟਨ ’ਚ ਧੀ ਰਾਣੀ ਪ੍ਰੋਗਰਾਮ ਤਹਿਤ 89 ਜੋੜਿਆਂ ਦੇ ਸਮੂਹਿਕ ਵਿਆਹ, ਹਰ ਲਾੜੀ ਨੂੰ ਦੋ ਲੱਖ ਰੁਪਏ ਦੀ ਸਲਾਮੀ

Nov 23, 2026 07:45 PM (Asia/Kolkata)

ਲਾਹੌਰ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਦੇ ਪੰਜਾਬ ਸੂਬੇ ਦੇ ਪਾਕਪਟਨ ਵਿੱਚ ਧੀ ਰਾਣੀ ਪ੍ਰੋਗਰਾਮ ਦੇ ਚੌਥੇ ਪੜਾਅ ਤਹਿਤ 89 ਲੋੜਵੰਦ ਜੋੜਿਆਂ ਦੇ ਸਮੂਹਿਕ ਵਿਆਹ ਕਰਵਾਏ ਗਏ। ਸਮਾਜ ਭਲਾਈ ਅਤੇ ਬੈਤੁਲ ਮਾਲ ਵਿਭਾਗ ਵੱਲੋਂ ਕਰਵਾਏ ਸਮਾਗਮ ਵਿੱਚ ਸੂਬਾਈ ਮੰਤਰੀ ਸੋਹੇਲ ਸ਼ੌਕਤ ਬੱਟ ਨੇ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਵੱਲੋਂ ਹਰ ਲਾੜੀ ਨੂੰ ਦੋ ਲੱਖ ਰੁਪਏ ਦੀ ਸਲਾਮੀ ਵਾਲਾ ਏਟੀਐੱਮ ਕਾਰਡ ਸੌਂਪਿਆ। ਹਰ ਜੋੜੇ ਨੂੰ ਵਿਆਹ ਦੇ ਕੱਪੜੇ ਵੀ ਦਿੱਤੇ ਗਏ।ਸਮਾਗਮ ਨੂੰ ਸੰਬੋਧਨ ਕਰਦਿਆਂ ਸਮਾਜ ਭਲਾਈ ਅਤੇ ਬੈਤੁਲ...

ਪਿੰਡ ਮੱਲ੍ਹੀਆ ਵਿਖੇ ਧੰਨ  ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸਾਲ  ਨਗਰ ਕੀਰਤਨ ਸਜਾਇਆ ਗਿਆ।

ਪਿੰਡ ਮੱਲ੍ਹੀਆ ਵਿਖੇ ਧੰਨ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸਾਲ ਨਗਰ ਕੀਰਤਨ ਸਜਾਇਆ ਗਿਆ।

Nov 23, 2026 05:53 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਸਿੱਖ ਧਰਮ ਦੇ ਪਹਿਲੇ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਜਿਥੇ ਜਿੱਥੇ ਵੀ ਸਿੱਖ ਧਰਮ ਦੇ ਲੋਕ ਵਸਦੇ ਹਨ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਸਦੀਆਂ ਨੇ ਉਥੇ ਉਥੇ ਹੀ ਸਿੱਖਾਂ ਦੇ ਪਹਿਲੇ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬੜੀ ਹੀ ਸ਼ਰਧਾ ਤੇ ਪੂਰਵਕ ਢੰਗ ਨਾਲ ਮਨਾਇਆ ਜਾਂਦਾ ਹੈ।। ਇਸੇ ਹੀ ਤਰ੍ਹਾਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਿੰਡ ਮੱਲ੍ਹੀਆ ਵਿਖੇ ਵੱਡਾ ਗੁਰਦੁਆਰਾ ਸਾਹਿਬ ਵਿਖੇ...

ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹੇ ਕੇਂਦਰ ਸਰਕਾਰ, ਪਾਸਪੋਰਟ ਦੀ ਸ਼ਰਤ ਵੀ ਹੋਵੇ ਖ਼ਤਮ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹੇ ਕੇਂਦਰ ਸਰਕਾਰ, ਪਾਸਪੋਰਟ ਦੀ ਸ਼ਰਤ ਵੀ ਹੋਵੇ ਖ਼ਤਮ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

Nov 23, 2026 05:46 PM (Asia/Kolkata)

ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ, SGPC ਪ੍ਰਧਾਨ ਨੇ ਕੀਤੀ ਸ਼ਿਰਕਤਸੁਲਤਾਨਪੁਰ ਲੋਧੀ, 23 ਨਵੰਬਰ (ਗੌਰਵ ਮੜੀਅ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਬੰਦ ਪਿਆ ਲਾਂਘਾ ਤੁਰੰਤ ਮੁੜ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ...

Loading…
Loading the web debug toolbar…
Attempt #