ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ, ਕਿਹਾ—ਸਿੱਖਾਂ ਨਾਲ ਦੋਹਰਾ ਮਾਪਦੰਡ
ਸਰਕਾਰਾਂ ਦੋਹਰੇ ਮਾਪਦੰਡ ਛੱਡ ਕੇ ਬਿਮਾਰ ਮਾਤਾ ਨਾਲ ਮੁਲਾਕਾਤ ਲਈ ਭਾਈ ਹਵਾਰਾ ਨੂੰ ਪੈਰੋਲ ਦੇਣ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜਸ੍ਰੀ ਅੰਮ੍ਰਿਤਸਰ, 25 ਅਗਸਤ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਜਬਰ-ਜਨਾਹ ਅਤੇ ਕਤਲ ਕੇਸਾਂ ਵਿੱਚ ਸਜ਼ਾ ਤਹਿਤ ਕੈਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਨਾਲ ਦੋਹਰੇ ਮਾਪਦੰਡ ਵਰਤੇ...