ਹਰ ਸ਼ੁਕਰਵਾਰ ਡੇਂਗੂ 'ਤੇ ਵਾਰ ਸਿਹਤ ਵਿਭਾਗ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਡਾ.ਅੰਨੂ ਸ਼ਰਮਾ
ਕਪੂਰਥਲਾ, 18 ਸਤੰਬਰ - ਗੌਰਵ ਮੜੀਆਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਅੱਜ ਜਿਲੇ ਭਰ ਵਿਚ ਡੇਂਗੂ ਜਾਗਰੂਕਤਾ ਮੁਹਿੰਮ ਚਲਾਈ ਗਈ।ਕਾਰਜਕਾਰੀ ਸਿਵਲ ਸਰਜਨ ਕਪੂਰਥਲਾ ਡਾਕਟਰ ਅਨੂੰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਇਸ ਮੁਹਿੰਮ ਦੌਰਾਨ ਜਿਲੇ ਭਰ ਵਿਚ 1709 ਘਰਾਂ ਨੂੰ ਚੈਕ ਕੀਤਾ ਗਿਆ ਜਿਸ ਵਿਚ 29 ਥਾਂਵਾਂ ਤੋਂ ਟੀਮਾਂ ਨੂੰ ਡੇਂਗੂ ਦਾ ਲਾਰਵਾ ਮਿਲਿਆ ਜਿਸ ਨੂੰ ਮੌਕੇ 'ਤੇ ਨਸ਼ਟ ਕੀਤਾ ਗਿਆ। ਸਹਾਇਕ ਸਿਵਲ ਸਰਜਨ ਕਪੂਰਥਲਾ ਡਾਕਟਰ ਅਨੂੰ ਸ਼ਰਮਾ ਨੇ ਦਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ...