ਡੀਜੀ ਆਈਐਸਪੀਆਰ ਨੇ ਕਿਹਾ- ਪਾਕਿਸਤਾਨ ਕੌਮੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰੇਗਾ
ਰਾਵਲਪਿੰਡੀ, ਪਾਕਿਸਤਾਨ (ਨਜ਼ਰਾਨਾ ਟਾਈਮਜ਼) ਅਲੀ ਇਮਰਾਨ ਚੱਠਾਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ISPR) ਦੇ ਡਾਇਰੈਕਟਰ ਜਨਰਲ ਲੈਫਟੀਨੈਂਟ ਜਨਰਲ ਅਹਿਮਦ ਸ਼ਰੀਫ਼ ਚੌਧਰੀ ਨੇ ਵੀਰਵਾਰ ਨੂੰ ਕਿਹਾ ਕਿ ਪਾਕਿਸਤਾਨ ਆਪਣੀ ਕੌਮੀ ਸੁਰੱਖਿਆ, ਖੇਤਰੀ ਅਖੰਡਤਾ ਅਤੇ ਨਾਗਰਿਕਾਂ ਦੀ ਸੁਰੱਖਿਆ ਲਈ ਹਰ ਲੋੜੀਂਦਾ ਕਦਮ ਚੁੱਕੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।ਰਾਵਲਪਿੰਡੀ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਜੀ ਆਈਐਸਪੀਆਰ ਨੇ ਮੌਜੂਦਾ ਸੁਰੱਖਿਆ...