1 April 2025 ਦੀਆਂ ਖ਼ਬਰਾਂ

11 published stories
Big Breaking: ਭਗਵੰਤ ਮਾਨ ਸਰਕਾਰ ਦਾ ਵੱਡਾ ਐਕਸ਼ਨ! ਪੰਜਾਬ ‘ਚੋਂ ਨਸ਼ੇ ਦੇ ਖ਼ਾਤਮੇ ਲਈ Whatsapp ਨੰਬਰ ਜਾਰੀ, ਹੁਣ ਇੰਝ ਹੋਵੇਗੀ ਕਾਰਵਾਈ

Big Breaking: ਭਗਵੰਤ ਮਾਨ ਸਰਕਾਰ ਦਾ ਵੱਡਾ ਐਕਸ਼ਨ! ਪੰਜਾਬ ‘ਚੋਂ ਨਸ਼ੇ ਦੇ ਖ਼ਾਤਮੇ ਲਈ Whatsapp ਨੰਬਰ ਜਾਰੀ, ਹੁਣ ਇੰਝ ਹੋਵੇਗੀ ਕਾਰਵਾਈ

Apr 02, 2025 02:43 AM (Asia/Kolkata)

ਯੁੱਧ ਨਸ਼ਿਆਂ ਵਿਰੁੱਧ-ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਟੁੱਟ ਹਿੱਸਾ ਬਣਨ ਦੀ ਅਪੀਲ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖਤਮ ਕਰਨਾ ਬੇਹੱਦ ਜ਼ਰੂਰੀ ਨਸ਼ਾ ਤਸਕਰਾਂ ਨਾਲ ਸਬੰਧਤ ਸੂਚਨਾ ਸਾਂਝੀ ਕਰਨ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਚੰਡੀਗੜ੍ਹ, 1 ਅਪ੍ਰੈਲ 2025 ਸੋਧ ਸਿੰਘ ਬਾਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ ਲਹਿਰ ਵਿੱਚ...

ਗੁਰਦੁਆਰਾ ਗੁਰੂ ਨਾਨਕ ਨਿਵਾਸ ਸਟੁਟਗਾਟ ਵਿਖੇ  ਛਪਾਇਆ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਜਾਰੀ ਕੀਤਾ ਗਿਆ , ਸੰਗਤਾਂ ਨੂੰ ਇਸ ਅਨੁਸਾਰ ਦਿਹਾੜੇ ਮਨਾਉਣ ਦੀ ਕੀਤੀ ਅਪੀਲ !

ਗੁਰਦੁਆਰਾ ਗੁਰੂ ਨਾਨਕ ਨਿਵਾਸ ਸਟੁਟਗਾਟ ਵਿਖੇ ਛਪਾਇਆ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਜਾਰੀ ਕੀਤਾ ਗਿਆ , ਸੰਗਤਾਂ ਨੂੰ ਇਸ ਅਨੁਸਾਰ ਦਿਹਾੜੇ ਮਨਾਉਣ ਦੀ ਕੀਤੀ ਅਪੀਲ !

Apr 02, 2025 02:40 AM (Asia/Kolkata)

ਸਟੁੱਟਗਾਰ੍ਡ 1 ਅਪ੍ਰੈਲ ,ਗੁਰਨਿਸ਼ਾਨ ਸਿੰਘ ਪੱਟੀ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਨਿਵਾਸ ਸਟੁਟਗਾਟ ਵਿੱਚ ਹਫਤਾਵਾਰੀ ਦੀਵਾਨ ਸਜਾਏ ਗਏ , ਇਸ ਵਕਤ ਗੁਰਬਾਣੀ ਪਾਠ , ਇਲਾਹੀ ਕੀਰਤਨ ਤੋਂ ਇਲਾਵਾ ਹਫਤਾਵਾਰੀ ਦੀਵਾਨ ਵਿੱਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ ਹੋਰਾਂ ਵੱਲੋਂ ਗੁਰਬਾਣੀ ਵਿਚਾਰ ਦੀ ਸਾਂਝ ਸੰਗਤਾਂ ਨਾਲ ਪਾਈ ਗਈ ਜਿਸ ਵਿੱਚ ਬਕਾਇਦਾ ਜ਼ਿਕਰ ਕੀਤਾ ਗਿਆ ਕਿ ਇੱਕ ਵਿਸਾਖ ਨੂੰ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਤੇ ਵਿਸਾਖੀ ਦਾ ਦਿਹਾੜਾ ਧੂਮ ਧਾਮ ਨਾਲ ਮਨਾਉਣ ਤੇ ਬਿਕ੍ਰਮੀ...

ਮਜੀਠੀਆ ਖ਼ਿਲਾਫ਼ ਨਸ਼ਿਆਂ ਦੇ ਮਾਮਲੇ ’ਚ ਪੰਜਵੀਂ ਸਿਟ ਕਾਇਮ ਏਆਈਜੀ ਵਰੁਣ ਸ਼ਰਮਾ ਨੂੰ ਬਣਾਇਆ ਗਿਆ ਸਿਟ ਦਾ ਨਵਾਂ ਮੁਖੀ

ਮਜੀਠੀਆ ਖ਼ਿਲਾਫ਼ ਨਸ਼ਿਆਂ ਦੇ ਮਾਮਲੇ ’ਚ ਪੰਜਵੀਂ ਸਿਟ ਕਾਇਮ ਏਆਈਜੀ ਵਰੁਣ ਸ਼ਰਮਾ ਨੂੰ ਬਣਾਇਆ ਗਿਆ ਸਿਟ ਦਾ ਨਵਾਂ ਮੁਖੀ

Apr 02, 2025 02:34 AM (Asia/Kolkata)

ਪਟਿਆਲਾ, 31 ਮਾਰਚ,ਜੁਗਰਾਜ ਸਿੰਘ ਸਰਹਾਲੀ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ਿਆਂ ਦੇ ਮਾਮਲੇ ’ਚ ਜਾਂਚ ਢਿੱਲੀ ਰਫ਼ਤਾਰ ਨਾਲ ਅੱਗੇ ਵਧਣ ਕਾਰਨ ਆਲੋਚਨਾ ਦਾ ਸਾਹਮਣਾ ਕਰ ਰਹੀ ਪੰਜਾਬ ਪੁਲੀਸ ਨੇ ਅੱਜ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੁਖੀ ਅਤੇ ਉਸ ਦੇ ਦੋ ਹੋਰ ਮੈਂਬਰਾਂ ਨੂੰ ਮੁੜ ਬਦਲ ਦਿੱਤਾ ਹੈ। ਕਾਂਗਰਸ ਹਕੂਮਤ ਦੌਰਾਨ ਦਸੰਬਰ 2021 ਦੌਰਾਨ ਮਜੀਠੀਆ ਖ਼ਿਲਾਫ਼ ਦਰਜ ਮਾਮਲੇ ਦੀ ਜਾਂਚ ਲਈ ਇਹ ਪੰਜਵੀਂ ਸਿੱਟ ਬਣਾਈ ਗਈ ਹੈ। ਨਵੀਂ ਸਿੱਟ ਦੇ ਗਠਨ ਸਬੰਧੀ ਹੁਕਮਾਂ ਦੀ ਕਾਪੀ ‘ਦਿ...

ਖੜਕਾ-ਦੜਕਾ : ਬੁੱਢਾ ਦਲ ਦੀ ਛਾਉਣੀ ਤੇ ਧਾਰਾ 145 ਲਗਾਉਣਾ ਗਲਤ: ਬਾਬਾ ਬਲਬੀਰ ਸਿੰਘ

ਖੜਕਾ-ਦੜਕਾ : ਬੁੱਢਾ ਦਲ ਦੀ ਛਾਉਣੀ ਤੇ ਧਾਰਾ 145 ਲਗਾਉਣਾ ਗਲਤ: ਬਾਬਾ ਬਲਬੀਰ ਸਿੰਘ

Apr 02, 2025 02:31 AM (Asia/Kolkata)

ਜਿਸ ਕੋਲ ਦਸਤਾਵੇਜ ਮੁਕੰਮਲ ਹਨ ਉਸ ਨੂੰ ਸੇਵਾ ਸੰਭਾਲ ਸੌਂਪੀ ਜਾਵੇ ਸੁਲਤਾਨਪੁਰ ਲੋਧੀ, 1 ਅਪ੍ਰੈਲ 2025 ਸੋਧ ਸਿੰਘ ਬਾਜ਼ ਅੱਜ ਇੱਥੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸ਼੍ਰ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਪਹੁੰਚੇ ਤੇ ਉਨ੍ਹਾਂ ਵੱਲੋਂ ਬੁੱਢਾ ਦਲ ਦੀ ਛਾਉਣੀ ਗੁ: ਸ੍ਰੀ ਅਕਾਲ ਬੁੰਗਾ ਸਾਹਿਬ ਦੇ ਘਟਨਾਕ੍ਰਮ `ਤੇ ਵੱਡਾ ਬਿਆਨ ਦਿੱਤਾ ਗਿਆ। ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਸ਼੍ਰੀ ਅਕਾਲ ਬੁੰਗਾ ਸਾਹਿਬ ਤੇ ਗਲਤ ਤਰੀਕੇ ਨਾਲ ਧਾਰਾ 145 ਲਗਾਈ ਗਈ...

ਵੱਡੀ ਖ਼ਬਰ: ਪਾਸਟਰ ਬਜਿੰਦਰ ਸਿੰਘ ਨੂੰ ਬਲਾਤਾਕਾਰ ਮਾਮਲੇ ‘ਚ ਹੋਈ ਉਮਰ ਕੈਦ

ਵੱਡੀ ਖ਼ਬਰ: ਪਾਸਟਰ ਬਜਿੰਦਰ ਸਿੰਘ ਨੂੰ ਬਲਾਤਾਕਾਰ ਮਾਮਲੇ ‘ਚ ਹੋਈ ਉਮਰ ਕੈਦ

Apr 02, 2025 02:25 AM (Asia/Kolkata)

ਚੰਡੀਗੜ੍ਹ, 1 ਅਪ੍ਰੈਲ 2025- ਸੋਧ ਸਿੰਘ ਬਾਜ਼ ਮੋਹਾਲੀ ਦੀ ਅਦਾਲਤ ਨੇ ਇੱਕ ਅਹਿਮ ਫੈਸਲੇ ਵਿੱਚ ਪਾਸਟਰ ਬਜਿੰਦਰ ਸਿੰਘ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਸਥਾਨਕ ਅਦਾਲਤ ਵੱਲੋਂ ਲੰਬੀ ਸੁਣਵਾਈ ਅਤੇ ਸਬੂਤਾਂ ਦੀ ਜਾਂਚ ਤੋਂ ਬਾਅਦ ਸੁਣਾਇਆ ਗਿਆ। ਜਾਣਕਾਰੀ ਅਨੁਸਾਰ, ਪਾਸਟਰ ਬਜਿੰਦਰ ਸਿੰਘ ‘ਤੇ ਬਲਾਤਕਾਰ ਦੇ ਗੰਭੀਰ ਦੋਸ਼ ਸਨ, ਜਿਸ ਦੀ ਸ਼ਿਕਾਇਤ ਪੀੜਤਾ ਵੱਲੋਂ ਪੁਲਿਸ ਨੂੰ ਦਰਜ ਕਰਵਾਈ ਗਈ ਸੀ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ...

ਗੁਰਦੁਆਰਾ ਸਿੱਖ ਸੈਟਰ ਫਰੈਕਫੋਰਟ ਕਮੇਟੀ ਵੱਲੋਂ ਭਾਈ ਮਹਿਲ ਸਿੰਘ ਜੀ ਬੱਬਰ ਦੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਂਟ

ਗੁਰਦੁਆਰਾ ਸਿੱਖ ਸੈਟਰ ਫਰੈਕਫੋਰਟ ਕਮੇਟੀ ਵੱਲੋਂ ਭਾਈ ਮਹਿਲ ਸਿੰਘ ਜੀ ਬੱਬਰ ਦੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਂਟ

Apr 02, 2025 02:22 AM (Asia/Kolkata)

ਫਰੈਂਕਫਰਟ 1 ਅਪ੍ਰੈਲ ,ਗੁਰਨਿਸ਼ਾਨ ਸਿੰਘ ਪੱਟੀ   ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਜੋ ਕਿ 24 ਮਾਰਚ ਨੂੰ ਨਾਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਤੇ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਏ ਗਏ । ਦੀਵਾਨ ਦਾ ਆਰੰਭ ਸ੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਦੇ ਜਾਪ ਨਾਲ ਹੋਇਆ । ਗੁਰਦੁਆਰਾ ਸਾਹਿਬ ਜੀ ਦੇ...

ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਤੇ ਪੰਥਕ ਸ਼ਖਸੀਅਤਾਂ ਨੇ ਰੱਖਿਆ ਲੰਗਰ ਹਾਲ ਦਾ ਨੀਂਹ ਪੱਥਰ

ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਅਤੇ ਪੰਥਕ ਸ਼ਖਸੀਅਤਾਂ ਨੇ ਰੱਖਿਆ ਲੰਗਰ ਹਾਲ ਦਾ ਨੀਂਹ ਪੱਥਰ

Apr 02, 2025 02:10 AM (Asia/Kolkata)

ਅੰਮ੍ਰਿਤਸਰ, 1 ਅਪ੍ਰੈਲ ( ਨਜ਼ਰਾਨਾ ਟਾਈਮਜ਼ ਬਿਊਰੋ ) ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਦੁਖ ਭੰਜਨ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਰਾਗੀਆਂ, ਢਾਡੀਆਂ, ਪ੍ਰਚਾਰਕਾਂ ਨੇ ਹਰ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਜੀ (ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ), ਸਿੰਘ ਸਾਹਿਬ ਭਾਈ ਜਸਬੀਰ ਸਿੰਘ ਜੀ ਰੋਡੇ (ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ), ਭਾਈ ਬਲਵੰਤ ਸਿੰਘ ਜੀ ਗੋਪਾਲਾ (ਸਾਬਕਾ ਪ੍ਰਧਾਨ ਸਿੱਖ ਯੂਥ ਫੈਡਰੇਸ਼ਨ...

ਸੰਤ ਭਿੰਡਰਾਂਵਾਲੇ ਤਾਂ ਹਰ ਸਿੱਖ ਦੇ ਦਿਲ 'ਚ ਵੱਸਦੇ ਹਨ : ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ

ਸੰਤ ਭਿੰਡਰਾਂਵਾਲੇ ਤਾਂ ਹਰ ਸਿੱਖ ਦੇ ਦਿਲ 'ਚ ਵੱਸਦੇ ਹਨ : ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ

Apr 02, 2025 02:08 AM (Asia/Kolkata)

ਅੰਮ੍ਰਿਤਸਰ, 1 ਅਪ੍ਰੈਲ ( ਨਜ਼ਰਾਨਾ ਟਾਈਮਜ਼ ਬਿਊਰੋ ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਭਾਈ ਗੁਰਪ੍ਰੀਤ ਸਿੰਘ ਦਮਦਮੀ ਟਕਸਾਲ ਨੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੀ ਭਰਪੂਰ ਸ਼ਲਾਘਾ ਕੀਤੀ ਹੈ ਜਿਨ੍ਹਾਂ ਨੇ ਸੰਤ ਭਿੰਡਰਾਂਵਾਲਿਆਂ ਦਾ ਸਤਿਕਾਰ ਬਹਾਲ ਰੱਖਦਿਆਂ ਸ਼ਾਨਦਾਰ ਆਵਾਜ਼ ਬੁਲੰਦ ਕੀਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਿਮਾਚਲ ਵਿੱਚ ਗੁਰਧਾਮਾਂ ਦੇ ਦਰਸ਼ਨ ਕਰਨ ਜਾ ਰਹੇ ਸਿੱਖ ਨੌਜਵਾਨਾਂ ਦੇ ਮੋਟਰ ਸਾਇਕਲਾਂ ਉੱਤੇ ਲੱਗੇ ਸੰਤ...

ਅਖੌਤੀ ਪਾਦਰੀ ਬਲਜਿੰਦਰ ਨੂੰ ਉਮਰ ਕੈਦ ਦੀ ਸਜ਼ਾ ਮਿਲਣੀ ਸ਼ਲਾਘਾਯੋਗ : ਬੀਬੀ ਕੁਲਵਿੰਦਰ ਕੌਰ

ਅਖੌਤੀ ਪਾਦਰੀ ਬਲਜਿੰਦਰ ਨੂੰ ਉਮਰ ਕੈਦ ਦੀ ਸਜ਼ਾ ਮਿਲਣੀ ਸ਼ਲਾਘਾਯੋਗ : ਬੀਬੀ ਕੁਲਵਿੰਦਰ ਕੌਰ

Apr 02, 2025 01:11 AM (Asia/Kolkata)

ਗੁਰਦਾਸਪੁਰ, 1 ਅਪ੍ਰੈਲ ( ਨਜ਼ਰਾਨਾ ਟਾਈਮਜ਼ ਬਿਊਰੋ ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਦਾਸਪੁਰ ਯੂਨਿਟ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਖਾਲਸਾ ਨੇ ਕਿਹਾ ਕਿ ਅਖੌਤੀ ਪਾਦਰੀ ਬਲਜਿੰਦਰ ਨੂੰ ਜੋ ਅਦਾਲਤ ਵੱਲੋਂ ਬਲਾਤਕਾਰ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਇਸ ਦਾ ਅਸੀਂ ਸਵਾਗਤ ਕਰਦੇ ਹਾਂ। ਉਹਨਾਂ ਕਿਹਾ ਕਿ ਬਜਿੰਦਰ ਵਰਗੇ ਅਖੌਤੀ ਪਾਸਟਰ ਜੋ ਲੋਕਾਂ ਦਾ ਸਰੀਰਿਕ ਅਤੇ ਮਾਨਸਿਕ ਸ਼ੋਸ਼ਣ ਕਰਦੇ ਹਨ ਅਤੇ ਲੋਕਾਂ ਨੂੰ ਉਹਨਾਂ ਦੇ ਧਰਮ ਤੋਂ ਡੇਗਦੇ ਹਨ। ਬੀਬੀ...

ਗੁਰਦੁਆਰਾ ਗੁਰੂ ਨਾਨਕ ਦਰਬਾਰ ਬੋਆਵਿਸਤਾ , ਪੁਰਤਗਾਲ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

ਗੁਰਦੁਆਰਾ ਗੁਰੂ ਨਾਨਕ ਦਰਬਾਰ ਬੋਆਵਿਸਤਾ , ਪੁਰਤਗਾਲ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ

Apr 01, 2025 09:45 PM (Asia/Kolkata)

ਓਦੀਮੇਰਾ 1 ਅਪ੍ਰੈਲ , ਨਜ਼ਰਾਨਾ ਟਾਈਮਜ ਬਿਊਰੋ ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੀ ਨਾਨਕ ਨਾਮ ਲੇਵਾ ਸਿੱਖਾਂ ਰੂਪੀ ਫੁੱਲਵਾੜੀ ਦੇ ਫੁੱਲ ਸੰਸਾਰ ਦੇ ਜਿਸ ਵੀ ਖਿੱਤੇ ਵਿੱਚ ਵੱਸਦੇ ਹਨ ਉਥੇ ਹੀ ਸੰਗਤ ਕਰਨ ਲਈ ਧਰਮਸ਼ਾਲਾ (ਪੁਰਾਤਨ ਨਾਮ) ਯਾਨੀ ਗੁਰਦੁਆਰਾ ਸਾਹਿਬ ਸਥਾਪਿਤ ਕਰ ਲੈਂਦੇ ਹਨ ਜਿੱਥੇ ਉਹ ਸੰਗਤੀ ਰੂਪ ਵਿੱਚ ਆਪਣੇ ਧਰਮ ਨਾਲ ਜੁੜੇ ਰਹਿੰਦੇ ਹਨ। ਏਸੇ ਤਰਜ਼ਮਾਨੀ ਤੇ ਪੁਰਤਗਾਲ ਦੀ ਓਦੀਮੇਰਾ ਸਟੇਟ ਦੇ ਜਿਲ੍ਹਾ ਬੇਜਾ ਦੇ ਇੱਕ ਪਿੰਡ ਬੋਆਵਿਸਤਾ ਵਿੱਚ ਸਥਿੱਤ ਗੁਰਦੁਆਰਾ ਗੁਰੂ ਨਾਨਕ...

ਗੁਰਦੁਆਰਾ ਸਿੰਘ ਸਭਾ ਪੁਨਤੀਨੀਆਂ ( ਪੁਰਾਣੀ ਇਮਾਰਤ) ਵਿਖੇ ਖ਼ਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ  ਮਨਾਇਆ

ਗੁਰਦੁਆਰਾ ਸਿੰਘ ਸਭਾ ਪੁਨਤੀਨੀਆਂ ( ਪੁਰਾਣੀ ਇਮਾਰਤ) ਵਿਖੇ ਖ਼ਾਲਸੇ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਮਨਾਇਆ

Apr 01, 2025 05:38 AM (Asia/Kolkata)

ਪੁਨਤੀਨੀਆ 1 ਅਪ੍ਰੈਲ , ਪਰਵਿੰਦਰ ਸਿੰਘ ਰੌਕੀ ਗੁਰੂਦੁਆਰਾ ਸਿੰਘ ਸਭਾ ਪੁਨਤੀਨੀਆ ਪੁਰਾਣੀ ਇਮਾਰਤ ਜਿਲਾ ਲਾਤੀਨਾ ਲਾਸੀਓ ਇਟਲੀ ਵਿਖੇ ਲਾਸੀਓ ਸੁਬੇ ਵਿਚ ਪਿਹਲੀ ਵਾਰ ਚੱੜਦੀ ਕਲ੍ਹਾ ਦਾ ਪ੍ਰਤੀਕ ਪਵਿੱਤਰ ਖਾਲਸਾਈ ਤਿਓਹਾਰ ਹੋਲਾ ਮਹੱਲਾ ਕੱਡਿਆ ਗਿਆ । ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਵੱਲੋ ਸਾਜੇ ਨਿਵਾਜੇ ਖਾਲਸਾ ਪੰਥ ਦੇ ਰਿਵਾਇਤੀ ਤਿਉਹਾਰ ਜਿਨਾਂ ਵਿਚੋ ਹੋਲਾ ਮਹੱਲਾ ਬਹੁਤ ਮਹੱਤਵਪੂਰਨ ਹੈ ਜਿਸਦੇ ਸਬੰਧ ਵਿਚ ਸਮੂਹ ਲਾਸਿਓ ਸੁਬੇ ਦਿਆਂ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਨਿਹੰਗ ਸਿੰਘ ਜਥੇਬੰਦੀਆਂ...

  • Previous
  • 1
  • Next
Loading…
Loading the web debug toolbar…
Attempt #