1 July 2025 ਦੀਆਂ ਖ਼ਬਰਾਂ

4 published stories
ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ- ਬ੍ਰਹਮਪੁਰਾ ਦਾ 'ਆਪ' 'ਤੇ ਨਿਸ਼ਾਨਾ

ਤੁਹਾਡੀ ਖਾਲੀ ਕਾਰਗੁਜ਼ਾਰੀ ਹੀ ਘਟੀਆ ਸਿਆਸਤ ਦਾ ਸਬੂਤ- ਬ੍ਰਹਮਪੁਰਾ ਦਾ 'ਆਪ' 'ਤੇ ਨਿਸ਼ਾਨਾ

Jul 02, 2025 01:54 AM (Asia/Kolkata)

ਮਹਿਲਾ ਵਿਧਾਇਕ ਨਾਲ ਵਧੀਕੀ ਅਤੇ ਸੰਵਿਧਾਨਕ ਉਲੰਘਣਾ 'ਆਪ' ਦੀ ਘਟੀਆ ਕਾਰਗੁਜ਼ਾਰੀ ਦਾ ਸਬੂਤ- ਬ੍ਰਹਮਪੁਰਾ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,1 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ,ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ 'ਆਪ' ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿਆਸੀ ਬਦਲਾਖੋਰੀ ਵਿੱਚ ਇਸ ਕਦਰ ਅੰਨ੍ਹੀ ਹੋ ਚੁੱਕੀ ਹੈ ਕਿ ਉਹ ਲੋਕਤੰਤਰ ਅਤੇ ਸੰਵਿਧਾਨ ਦਾ ਗਲਾ ਘੁੱਟਣ 'ਤੇ ਉਤਾਰੂ ਹੈ। ਉਨ੍ਹਾਂ ਕਿਹਾ ਕਿ ਮਜੀਠਾ ਤੋਂ ਚੁਣੀ...

ਪਿੰਡ ਚੱਕ ਸਿਕੰਦਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ ਆਯੋਜਿਤ

ਪਿੰਡ ਚੱਕ ਸਿਕੰਦਰ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਕੈਂਪ ਆਯੋਜਿਤ

Jul 02, 2025 01:30 AM (Asia/Kolkata)

ਕੇਂਦਰ ਦੀ ਭਾਜਪਾ ਸਰਦਾਰ ਦਾ ਟੀਚਾ ਹਰ ਘਰ ਨਿਰਵਿਘਨ ਸਹੂਲਤਾਂ ਪਹੁੰਚਾਉਣਾ–ਹਰਜੀਤ ਸੰਧੂ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,1 ਜੁਲਾਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰ ਵਿੱਚ ਬਿਰਾਜਮਾਨ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਨੂੰ ਸਿੱਧੀਆਂ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਮੋਦੀ ਸਰਕਾਰ ਵਿਸ਼ੇਸ਼ ਸੇਵਾ ਅਭਿਆਨ ਤਹਿਤ ਪੂਰੇ ਦੇਸ਼ ਅੰਦਰ ਪੰਦਰਵਾੜਾ ਮੁਹਿੰਮ ਚਲਾ ਕੇ ਯੋਗ ਲਾਭਪਾਤਰੀਆਂ ਨੂੰ ਖੱਜਲ ਖੁਆਰੀ ਤੋਂ ਦੂਰ ਕੀਤਾ ਜਾ ਰਿਹਾ ਹੈ।ਇਸੇ ਤਹਿਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਚੱਕ...

ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਜਰਮਨੀ ਵਿਖੇ ਇਕਾਈ ਦਾ ਗਠਨ

ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਜਰਮਨੀ ਵਿਖੇ ਇਕਾਈ ਦਾ ਗਠਨ

Jul 02, 2025 01:08 AM (Asia/Kolkata)

ਅੰਮ੍ਰਿਤਸਰ, 1 ਜੁਲਾਈ , ਰਣਜੀਤ ਸਿੰਘ ਖ਼ਾਲਸਾ ਅੱਜ ਸ੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਬੁਲਾਰੇ ਡਾ. ਸੁਰਜੀਤ ਸਿੰਘ ਜਰਮਨੀ ਨੇ ਦੱਸਿਆ ਕਿ ਜਥੇਬੰਦੀ ਦੇ ਪੰਜਾਬ ਇਕਾਈ ਦੇ ਮੈਂਬਰ ਸਾਹਿਬਾਨਾਂ ਦੀ ਸਹਿਮਤੀ ਦੇ ਨਾਲ ਜਰਮਨੀ ਵਿਖੇ ਜਥੇਬੰਦੀ ਦੀ ਇਕਾਈ ਸਥਾਪਿਤ ਕੀਤੀ ਗਈ ਹੈ। ਜਿਸ ਵਿਚ ਜਗਤਾਰ ਸਿੰਘ ਮਾਹਲ, ਮਨਜੀਤ ਸਿੰਘ ਭੋਗਲ, ਅਰਪਿੰਦਰ ਸਿੰਘ ਬਿੱਟੂ, ਡਾ. ਸੁਰਜੀਤ ਸਿੰਘ ਜਰਮਨੀ, ਪਲਵਿੰਦਰ ਸਿੰਘ ਬੱਲ, ਪ੍ਰਭਜੋਤ ਸਿੰਘ ਨੂੰ ਜਥੇਬੰਦੀ ਦੀ ਚੜਦੀ ਕਲਾ ਲਈ ਕੰਮ ਕਰਨ ਦਾ ਜਿੰਮਾ ਦਿੱਤਾ ਗਿਆ। ਨਾਲ...

ਬ੍ਰਿਟਿਸ਼ ਰਾਜ ਹੇਠ ਵਿਛੋੜੇ ਦੀ ਕਹਾਣੀ: ਅਰੋੜਾ ਵੱਲੋਂ ਮਹਾਰਾਜਾ ਦਲੀਪ ਸਿੰਘ ਨੂੰ UK 'ਚ ਨਮਨ

ਬ੍ਰਿਟਿਸ਼ ਰਾਜ ਹੇਠ ਵਿਛੋੜੇ ਦੀ ਕਹਾਣੀ: ਅਰੋੜਾ ਵੱਲੋਂ ਮਹਾਰਾਜਾ ਦਲੀਪ ਸਿੰਘ ਨੂੰ UK 'ਚ ਨਮਨ

Jul 01, 2025 05:30 AM (Asia/Kolkata)

 ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਇੰਗਲੈਂਡ ਵਿਚ ਮਹਾਰਾਜਾ ਦਲੀਪ ਸਿੰਘ ਅਤੇ ਮਹਾਰਾਣੀ ਬੰਬਾ ਦੀਆਂ ਕਬਰਾਂ 'ਤੇ ਭੇਟ ਚੜ੍ਹਾਈਲਵੇਡਨ, ਸਫ਼ੋਕ (ਇੰਗਲੈਂਡ), 1 ਜੁਲਾਈ 2025  ਪਾਕਿਸਤਾਨ 'ਚ ਪੰਜਾਬ ਸੂਬੇ ਦੇ ਪਹਿਲੇ ਸਿੱਖ ਮੰਤਰੀ ਅਤੇ ਅਲਪਸੰਖਿਆਕਾਂ ਤੇ ਮਨੁੱਖੀ ਹੱਕਾਂ ਦੇ ਮੰਤਰੀ, ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਮਹਾਰਾਜਾ ਰੰਜੀਤ ਸਿੰਘ ਦੇ ਛੋਟੇ ਪੁੱਤਰ ਮਹਾਰਾਜਾ ਦਲੀਪ ਸਿੰਘ ਦੀ ਪੁਣਤਿਥੀ ਮੌਕੇ ਇੰਗਲੈਂਡ ਦੇ ਐਲਵੇਡਨ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੀ ਧੀ ਮਹਾਰਾਣੀ ਬੰਬਾ ਦੀਆਂ ਕਬਰਾਂ 'ਤੇ...

  • Previous
  • 1
  • Next
Loading…
Loading the web debug toolbar…
Attempt #