ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
ਅੰਮ੍ਰਿਤਸਰ, 1 ਜੂਨ- ਕੰਵਰ ਪ੍ਰਤਾਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਹੋਈ ਇਕੱਤਰਤਾ ਵਿਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਵਿਚਾਰਨ ਦੇ ਨਾਲ-ਨਾਲ ਬੀਤੇ ਕੱਲ੍ਹ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਵਿਸ਼ਾਲ ਪੰਥਕ ਕਾਨਫ਼ਰੰਸ ਵਿਚ ਪੁੱਜੀਆਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦੀ ਮਤਾ ਪਾਸ ਕੀਤਾ ਗਿਆ। ਇਕੱਤਰਤਾ ਮਗਰੋਂ...