ਐੱਸ.ਜੀ.ਪੀ.ਸੀ ਦਾ ਕੰਮਜ਼ੋਰ ਪ੍ਰਧਾਨ ਸੀ.ਬੀ.ਆਈ ਦੀ ਜਾਂਚ ਰਾਹੀਂ ਖੁਦ ਹੀ ਸੰਸਥਾ ਵਿੱਚ ਸਰਕਾਰੀ ਦਖਲ ਨੂੰ ਸੱਦਾ ਦਾ ਰਿਹੈ- ਸ ਧਾਂਦਰਾ, ਸ ਕੰਧੋਲਾ।
ਚੰਡੀਗੜ੍ਹ-: 1 ਅਕਤੂਬਰ , ਮੰਗਤ ਸਿੰਘ ਸੈਦਪੁਰਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਆਗੂਆਂ ਸ ਭਰਪੂਰ ਸਿੰਘ ਧਾਂਦਰਾ ਅਤੇ ਸ ਹਰਬੰਸ ਸਿੰਘ ਕੰਧੋਲਾ ਨੇ ਇਕ ਸਾਂਝੇ ਬਿਆਨ ਰਾਹੀਂ ਦੋਸ਼ ਲਗਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਮਜ਼ੋਰ ਪ੍ਰਧਾਨ ਆਪਣੀ ਕੰਮਜ਼ੋਰੀ ਛੁਪਾਉਣ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਏ ਸੋਸ਼ਣ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਹੈ। ਦੋਹਾਂ ਆਗੂਆਂ ਨੇ ਕਿਹਾ ਕਿ ਜਦੋਂ 328 ਸਰੂਪਾਂ ਵਿੱਚ ਹੋਈ ਘਪਲੇਬਾਜ਼ੀ ਲਈ ਸੰਗਤਾਂ ਦੀ ਮੰਗ 'ਤੇ ਐਫ ਆਈ ਆਰ ਦਰਜ ਕਰਕੇ ਸਰਕਾਰ...