ਸਰਕਾਰੀ ਐਲੀਮੈਂਟਰੀ ਟਾਂਗਰਾ ਪੰਜਵੀਂ ਸ਼੍ਰੇਣੀ ਦੇ ਬੱਚਿਆਂ ਦਾ ਨਤੀਜਾ ਸ਼ਾਨਦਾਰ ਰਿਹਾ।
ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੀ ਲਗਨ ਨਾਲ ਕੀਤੀ ਸਖਤ ਮਿਹਨਤ ਰੰਗ ਵਿਖਾ ਰਹੀ ਹੈ।ਟਾਂਗਰਾ – ਸੁਰਜੀਤ ਸਿੰਘ ਖਾਲਸਾਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਸੁਧਾਰ ਵੱਲ ਵਿਸ਼ੇਸ਼ ਧਿਆਨ ਦਿਤਾ ਗਿਆ ਹੈ ਜਿਸ ਦੇ ਚੰਗੇ ਨਤੀਜੇ ਵੀ ਸਾਹਮਣੇ ਆ ਰਹੇ ਹਨ।ਸਰਕਾਰੀ ਐਲੀਮੈਂਟਰੀ ਸਕੂਲ ਟਾਂਗਰਾ ਬਲਾਕ ਰਈਆ 2 ਦੇ ਸਾਲ 2025/26 ਦਾ ਸਲਾਨਾ ਨਤੀਜਾ 100%ਰਿਹਾ ਹੈ।ਸਕੂਲ ਦੇ ਮੁਖ ਅਧਿਆਪਕ ਰਗਵਿੰਦਰ ਸਿੰਘ ਧੂਲਕਾ ਨੇ ਪੱਤਰਕਾਰਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੀ ਪੰਜਵੀਂ ਜਮਾਤ ਦੀ ਐਸ ਸੀ ਆਰ ਟੀ ਵੱਲੋਂ...